Uncategorized

Jammu-Rajouri borders

ਜੰਮੂ-ਰਾਜੌਰੀ ਦੀਆਂ ਸਰਹੱਦਾਂ `ਤੇ ਮੁਨੀਰ ਨੇ ਤਾਇਨਾਤ ਕੀਤਾ `ਧੌਣ ਵੱਢ` ਦਸਤਾ

ਗੁਰਦਾਸਪੁਰ, 27 ਜਨਵਰੀ 2026 : ਕੰਗਾਲ ਪਾਕਿਸਤਾਨ (Pakistan) ਮੁਨੀਰ ਦੇ ਹੱਥੋਂ ਹੋਰ ਬਰਬਾਦ ਹੋ ਰਿਹਾ ਹੈ, ਜਨਰਲ ਆਸਿਮ ਮੁਨੀਰ ਆਪਣੇ ਦੇਸ਼ ਦੀ ਹਾਲਤ ਸੁਧਾਰਨ ਦੀ ਬਜਾਏ ਭਾਰਤ ਖਿਲਾਫ ਸਾਜ਼ਿਸ਼ ਕਰਨ ‘ਚ ਜੁਟਿਆ ਹੋਇਆ ਹੈ । ਹਾਲ ਹੀ ‘ਚ ਜੰਮੂ-ਰਾਜੌਰੀ (Jammu-Rajouri) ਦੀਆਂ ਸਰਹੱਦਾਂ `ਤੇ ਮੁਨੀਰ ਨੇ `ਧੋਣ ਵੱਢ` ਦਸਤਾ ਤਾਇਨਾਤ ਕਰ ਦਿੱਤਾ ਹੈ । ਬੀ. ਏ. […]

ਜੰਮੂ-ਰਾਜੌਰੀ ਦੀਆਂ ਸਰਹੱਦਾਂ `ਤੇ ਮੁਨੀਰ ਨੇ ਤਾਇਨਾਤ ਕੀਤਾ `ਧੌਣ ਵੱਢ` ਦਸਤਾ Read Post »

Hail falls

ਮੌਸਮ ਦੇ ਕਰਵਟ ਲੈਂਦਿਆਂ ਹੀ ਮੀਂਹ ਦੇ ਨਾਲ ਪਏ ਗੜੇ

ਪਟਿਆਲਾ, 27 ਜਨਵਰੀ 2026 : ਪਟਿਆਲਾ ਅਤੇ ਇਸਦੇ ਆਲੇ-ਦੁਆਲੇ ਦੇ ਖੇਤਰਾਂ ਵਿਚ ਸਵੇਰ ਵੇਲੇ ਹੀ ਮੌਸਮ (Weather) ਦੇ ਅਚਾਨਕ ਕਰਵਟ ਲੈਂਦਿਆਂ ਮੀਂਹ ਦੇ ਨਾਲ-ਨਾਲ ਗੜ੍ਹੇਮਾਰੀ ਵੀ ਹੋਈ । ਤੇਜ ਹਵਾਵਾਂ ਨੇ ਕੀਤੀ ਮੁੜ ਹੱਢ ਚੀਰਵੀਂ ਠੰਡਕ ਪਟਿਆਲਾ ਅਤੇ ਨੇੜਲੇ ਖੇਤਰਾਂ ਸਨੌਰ ਆਦਿ ਵਿਚ ਅਚਾਨਕ ਮੌਸਮ ਨੇ ਕਰਵਟ ਲੈਂਦੇ ਹੋਏ ਤੇਜ਼ ਗੜੇਮਾਰੀ (Heavy hail) ਦਾ ਰੂਪ

ਮੌਸਮ ਦੇ ਕਰਵਟ ਲੈਂਦਿਆਂ ਹੀ ਮੀਂਹ ਦੇ ਨਾਲ ਪਏ ਗੜੇ Read Post »

Car burnt

ਕਾਰ ਨੂੰ ਅਚਾਨਕ ਅੱਗ ਲੱਗਣ ਨਾਲ ਹੋਈ ਸੜ ਕੇ ਸੁਆਹ

ਹਰਿਆਣਾ, 27 ਜਨਵਰੀ 2026 : ਹਰਿਆਣਾ (Haryana) ਦੇ ਸ਼ਹਿਰ ਹਿਸਾਰ ਵਿਖੇ ਇਕ ਚਲਦੀ ਕਾਰ ਵਿਚੋਂ ਧੂੰਆਂ ਨਿਕਲਣ ਤੋਂ ਬਾਅਦ ਉਸ ਵਿਚ ਅਚਾਨਕ ਹੀ ਅੱਗ ਲੱਗ ਗਈ ਤੇ ਉਹ ਸੜ ਕੇ ਸੁਆਹ (Burned to ashes) ਹੋ ਗਈ ਹੈ । ਕਿਥੇ ਵਾਪਰਿਆ ਇਹ ਹਾਦਸਾ ਮਿਲੀ ਜਾਣਕਾਰੀ ਅਨੁਸਾਰ ਹਰਿਆਣਾ ਦੇ ਹਿਸਾਰ (Hisar) ਵਿਖੇ ਲੰਘੇ ਦਿਨੀਂ ਦਿਨ ਸੋਮਵਾਰ ਦੇਰ

ਕਾਰ ਨੂੰ ਅਚਾਨਕ ਅੱਗ ਲੱਗਣ ਨਾਲ ਹੋਈ ਸੜ ਕੇ ਸੁਆਹ Read Post »

Goldy Brar

ਗੈਂਗਸਟਰ ਗੋਲਡੀ ਬਰਾੜ ਦੇ ਮਾਪਿਆਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ

ਸ੍ਰੀ ਮੁਕਤਸਰ ਸਾਹਿਬ, 27 ਜਨਵਰੀ 2026 : ਪ੍ਰਸਿੱਧ ਗੈਂਗਸਟਰ ਗੋਲਡੀ ਬਰਾੜ (Gangster Goldy Brar) ਜੋ ਕਿ ਸਿੱਧੂ ਮੂਸੇਵਾਲਾ ਦੇ ਕਤਲ ਦਾ ਮੁੱਖ ਸਾਜਿਸ਼ਕਰਤਾ ਵੀ ਹੈ ਦੇ ਮਾਪਿਆਂ ਨੂੰ ਪੰਜਾਬ ਪੁਲਸ ਨੇ ਗ੍ਰਿਫ਼ਤਾਰ (Arrested) ਕੀਤਾ ਹੈ । ਕਿਊਂ ਕੀਤਾ ਗਿਆ ਹੈ ਗ੍ਰਿਫ਼ਤਾਰ ਮਿਲੀ ਜਾਣਕਾਰੀ ਅਨੁਸਾਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮੁੱਖ ਸਾਜ਼ਿਸ਼ਕਰਤਾ ਗੈਂਗਸਟਰ ਗੋਲਡੀ

ਗੈਂਗਸਟਰ ਗੋਲਡੀ ਬਰਾੜ ਦੇ ਮਾਪਿਆਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ Read Post »

Education Minister

ਸਿੱਖਿਆ ਮੰਤਰੀ ਬੈਂਸ ਨੇ ਲਹਿਰਾਇਆ ਗਣਤੰਤਰ ਦਿਵਸ ਮੌਕੇ ਤਿਰੰਗਾ

ਪਟਿਆਲਾ, 26 ਜਨਵਰੀ 2026 : ਪੰਜਾਬ ਦੇ ਸਿੱਖਿਆ ਮੰਤਰੀ (Education Minister) ਹਰਜੋਤ ਸਿੰਘ ਬੈਂਸ ਨੇ ਦੇਸ਼ ਦੇ 77ਵੇਂ ਗਣਤੰਤਰ ਦਿਵਸ (77th Republic Day) ਮੌਕੇ ਪਟਿਆਲਾ ਵਿਖੇ ਕੌਮੀ ਝੰਡਾ ਤਿਰੰਗਾ ਲਹਿਰਾਇਆ । ਉਨ੍ਹਾਂ ਨੇ ਇਸ ਮੌਕੇ ਪਰੇਡ ਦਾ ਨਿਰੀਖਣ ਕੀਤਾ ਅਤੇ ਪਾਰਚ ਪਾਸਟ ਤੋਂ ਸਲਾਮੀ ਵੀ ਲਈ । ਸਿੱਖਿਆ ਮੰਤਰੀ ਨੇ ਸੰਵਿਧਾਨ ਨਿਰਮਾਤਾ ਡਾਕਟਰ ਅੰਬੇਦਕਰ ਦੇ

ਸਿੱਖਿਆ ਮੰਤਰੀ ਬੈਂਸ ਨੇ ਲਹਿਰਾਇਆ ਗਣਤੰਤਰ ਦਿਵਸ ਮੌਕੇ ਤਿਰੰਗਾ Read Post »

Road Accident

ਗਣਤੰਤਰਤਾ ਦਿਵਸ ਦੇ ਸਮਾਗਮ ਵਿਚ ਜਾ ਰਹੀ ਬੱਚਿਆਂ ਨਾਲ ਭਰੀ ਗੱਡੀ ਪਲਟੀ

ਪੰਚਕੂਲਾ, 26 ਜਨਵਰੀ 2026 : ਹਰਿਆਣਾ ਦੇ ਜਿ਼ਲਾ ਪੰਚਕੂਲਾ (Panchkula) ਦੇ ਪਿੰਡ ਰੱਤੇਵਾਲੀ ਨੇੜੇ ਸਕੂਲੀ ਬੱਚਿਆਂ ਨਾਲ ਭਰੀ ਇਕ ਪਿਕਅਪ ਗੱਡੀ (Pickup truck) ਪਲਣ ਨਾਲ ਬਹੁਤ ਸਾਰੇ ਬੱਚੇ ਇਸ ਸੜਕੀ ਹਾਦਸੇ (Road accidents) ਵਿਚ ਜ਼ਖ਼ਮੀ ਹੋ ਗਏ । ਕਿਥੇ ਜਾ ਰਹੇ ਸਨ ਬੱਚੇ ਪ੍ਰਾਪਤ ਜਾਣਕਾਰੀ ਅਨੁਸਾਰ ਪੰਚਕੂਲਾ ਜਿਲ੍ਹੇ ਦੇ ਪਿੰਡ ਰੱਤੇਵਾਲੀ (Village Rattewali) ਦੇ ਨਜ਼ਦੀਕ

ਗਣਤੰਤਰਤਾ ਦਿਵਸ ਦੇ ਸਮਾਗਮ ਵਿਚ ਜਾ ਰਹੀ ਬੱਚਿਆਂ ਨਾਲ ਭਰੀ ਗੱਡੀ ਪਲਟੀ Read Post »

Legal notice

ਪਲਾਸ਼ ਮੁੱਛਲ ਨੇ ਅਦਾਕਾਰ ਖਿਲਾਫ ਦਾਇਰ ਕੀਤਾ ਮਾਣਹਾਨੀ ਦਾ ਮਾਮਲਾ

ਮੁੰਬਈ, 26 ਜਨਵਰੀ 2026 : ਸੰਗੀਤਕਾਰ ਅਤੇ ਫਿਲਮਕਾਰ (Musician and filmmaker) ਪਲਾਸ਼ ਮੁੱਛਲ ਨੇ ਧੋਖਾਦੇਹੀ ਦਾ ਦੋਸ਼ ਲਾਉਣ `ਤੇ ਮਰਾਠੀ ਅਦਾਕਾਰ ਵਿਦਿਆਨ ਮਾਨੇ ਨੂੰ ਕਾਨੂੰਨੀ ਨੋਟਿਸ (Legal notice) ਭੇਜ ਕੇ ਮਾਣਹਾਨੀ ਲਈ 10 ਕਰੋੜ ਰੁਪਏ ਦੇ ਹਰਜਾਨੇ (Damages) ਦੀ ਮੰਗ ਕੀਤੀ ਹੈ । ਇਸ ਹਫਤੇ ਦੀ ਸ਼ੁਰੂਆਤ `ਚ 34 ਸਾਲਾ ਅਦਾਕਾਰ-ਨਿਰਮਾਤਾ ਵਿਦਿਆਨ ਮਾਨੇ (Vidyan Mane)

ਪਲਾਸ਼ ਮੁੱਛਲ ਨੇ ਅਦਾਕਾਰ ਖਿਲਾਫ ਦਾਇਰ ਕੀਤਾ ਮਾਣਹਾਨੀ ਦਾ ਮਾਮਲਾ Read Post »

Chief Justice

ਚੀਫ ਜਸਟਿਸ ਸੂਰਿਆਕਾਂਤ ਬੋਲੇ ਰਹਿਮ ਤੋਂ ਬਿਨਾਂ ਅੱਤਿਆਚਾਰ ਬਣ ਜਾਂਦਾ ਹੈ ਕਾਨੂੰਨ

ਪਣਜੀ, 26 ਜਨਵਰੀ 2026 : ਚੀਫ ਜਸਟਿਸ ਸੂਰਿਆਕਾਂਤ (Chief Justice Surya Kant) ਨੇ ਕਿਹਾ ਹੈ ਕਿ ਰਹਿਮ ਤੋਂ ਬਿਨਾਂ ਕਾਨੂੰਨ ਅੱਤਿਆਚਾਰ ਬਣ ਜਾਂਦਾ ਹੈ ਅਤੇ ਕਾਨੂੰਨ ਤੋਂ ਬਿਨਾਂ ਰਹਿਮ ਅਰਾਜਕਤਾ ਦਾ ਕਾਰਨ ਬਣਦਾ ਹੈ । ਗੋਆ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਮਾਗਮ ਨੂੰ ਸੰਬੋਧਨ ਕਰਦਿਆਂ ਚੀਫ ਜਸਟਿਸ ਨੇ ਕੀ ਆਖਿਆ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਤੇ

ਚੀਫ ਜਸਟਿਸ ਸੂਰਿਆਕਾਂਤ ਬੋਲੇ ਰਹਿਮ ਤੋਂ ਬਿਨਾਂ ਅੱਤਿਆਚਾਰ ਬਣ ਜਾਂਦਾ ਹੈ ਕਾਨੂੰਨ Read Post »

Kaithal Accident

ਸੜਕ ਹਾਦਸੇ ਵਿਚ ਦੋ ਜਣਿਆਂ ਦੀ ਹੋਈ ਮੌਤ

ਹਰਿਆਣਾ, 27 ਜਨਵਰੀ 2026 : ਹਰਿਆਣਾ (Haryana) ਸੂਬੇ ਦੇ ਸ਼ਹਿਰ ਕੈਥਲ ਵਿਖੇ ਨਿਕਲ ਰਹੀ ਪ੍ਰਭਾਤ ਫੇਰੀ ਦੌਰਾਨ ਇਕ ਤੇਜ਼ ਰਫ਼ਤਾਰ ਕਾਰ ਨੇ ਦੋ ਜਣੀਆਂ ਨੂੰ ਕੁਚਲ ਕੇ ਮੌਤ ਦੇ ਘਾਟ ਉਤਾਰ ਦਿੱਤਾ ਹੈ । ਕੌਣ ਹਨ ਦੋਵੇਂ ਜਣੀਆਂ ਜੋ ਹਾਦਸੇ ਵਿਚ ਮੌਤ ਦੇ ਘਾਟ ਉਤਰ ਗਈਆਂ ਮਿਲੀ ਜਾਣਕਾਰੀ ਅਨੁਸਾਰ ਹਰਿਆਣਾ ਦੇ ਕੈਥਲ (Kaithal) ਵਿੱਚ ਜੋ

ਸੜਕ ਹਾਦਸੇ ਵਿਚ ਦੋ ਜਣਿਆਂ ਦੀ ਹੋਈ ਮੌਤ Read Post »

Bull

ਲੱਕੜਾਂ ਇਕੱਠੀਆਂ ਕਰਨ ਗਈ ਬਜ਼ੁਰਗ ਔਰਤ ਨੂੰ ਸਾਨ੍ਹ ਨੇ ਪਟਕਾਅ ਕੇ ਮਾਰਿਆ

ਬਦਾਯੂੰ, 26 ਜਨਵਰੀ 2026 : ਉੱਤਰ ਪ੍ਰਦੇਸ਼ ਦੇ ਬਦਾਯੂੰ ਜਿ਼ਲੇ (Badaun District) ‘ਚ ਲੰਘੇ ਦਿਨੀਂ ਜੰਗਲ ‘ਚ ਲੱਕੜਾਂ ਇਕੱਠੀਆਂ ਕਰਨ ਗਈ ਇਕ ਬਜ਼ੁਰਗ ਔਰਤ (Old woman) ‘ਤੇ ਇਕ ਸਾਨ੍ਹ ਨੇ ਹਮਲਾ ਕਰ ਦਿੱਤਾ ਤੇ ਉਸ ਨੂੰ ਪਟਕਾਅ ਕੇ ਮਾਰਿਆ । ਇਸ ਕਾਰਨ ਉਸ ਦੀ ਮੌਕੇ ਤੇ ਹੀ ਮੌਤ (Death) ਹੋ ਗਈ । 2 ਘੰਟੇ ਤੱਕ

ਲੱਕੜਾਂ ਇਕੱਠੀਆਂ ਕਰਨ ਗਈ ਬਜ਼ੁਰਗ ਔਰਤ ਨੂੰ ਸਾਨ੍ਹ ਨੇ ਪਟਕਾਅ ਕੇ ਮਾਰਿਆ Read Post »

Scroll to Top