Uncategorized

Amritpal Singh

ਪੰਜਾਬ ਸਰਕਾਰ ਨੇ ਕੀਤੀ ਅੰਮ੍ਰਿਤਪਾਲ ਸਿੰਘ ਦੀ ਅਸਥਾਈ ਪੈਰੋਲ ਅਰਜ਼ੀ ਖਾਰਜ

ਚੰਡੀਗੜ੍ਹ, 3 ਫਰਵਰੀ 2026 : ਡਿਬਰੂਗੜ੍ਹ ਜੇਲ ਵਿਚ ਬੰਦ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (Amritpal Singh) ਦੀ ਅਸਥਾਈ ਪੈਰੋਲ ਅਰਜ਼ੀ ਨੂੰ ਸਪੱਸ਼ਟ ਤੌਰ ਤੇ ਪੰਜਾਬ ਸਰਕਾਰ (Punjab Government) ਨੇ ਖਾਰਜ ਕਰ ਦਿੱਤਾ ਹੈ । ਕੀ ਸੀ ਅਰਜ਼ੀ ਅੰਮ੍ਰਿਤਪਾਲ ਸਿੰਘ ਵਲੋਂ ਜੋ ਸੰਸਦ ਦੇ ਬਜਟ ਸੈਸ਼ਨ ਵਿਚ ਸ਼ਾਮਲ ਹੋਣ ਲਈ ਅਸਥਾਈ ਤੌਰ ਤੇ ਪੈਰੋਲ […]

ਪੰਜਾਬ ਸਰਕਾਰ ਨੇ ਕੀਤੀ ਅੰਮ੍ਰਿਤਪਾਲ ਸਿੰਘ ਦੀ ਅਸਥਾਈ ਪੈਰੋਲ ਅਰਜ਼ੀ ਖਾਰਜ Read Post »

Arrested

ਸਰੀ ’ਚ ਘਰ ’ਤੇ ਗੋਲੀਆਂ ਚਲਾਉਣ ਵਾਲੇ ਮਾਮਲੇ ਵਿਚ ਤਿੰਨ ਜਣੇ ਗ੍ਰਿਫ਼ਤਾਰ

ਸਰੀ, (ਕੈਨੇਡਾ), 3 ਫਰਵਰੀ 2026 : ਕੈਨੇਡਾ (Canada) ਦੇ ਪ੍ਰਸਿੱਧ ਸ਼ਹਿਰ ਸਰੀ ਵਿੱਚ ਇੱਕ ਘਰ ’ਤੇ ਗੋਲੀਆਂ ਚਲਾਉਣ ਦੇ ਮਾਮਲੇ ਵਿਚ ਤਿੰਨ ਪੰਜਾਬੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਹਨ ਇਹ ਤਿੰਨੇ ਜਣੇ ਪ੍ਰਾਪਤ ਜਾਣਕਾਰੀ ਅਨੁਸਾਰ ਬ੍ਰਿਟਿਸ਼ ਗੋਲੰਬੀਆ ਦੇ ਸਹਿਰ ਸਰੀ (City Surrey) ਵਿਖੇ ਇਕ ਘਰ ਤੇ ਗੋਲੀਆਂ ਚਲਾਉਣ

ਸਰੀ ’ਚ ਘਰ ’ਤੇ ਗੋਲੀਆਂ ਚਲਾਉਣ ਵਾਲੇ ਮਾਮਲੇ ਵਿਚ ਤਿੰਨ ਜਣੇ ਗ੍ਰਿਫ਼ਤਾਰ Read Post »

High Court

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਹੋਈ ਅੰਮ੍ਰਿਤਪਾਲ ਦੀ ਪਟੀਸ਼ਨ ਤੇ ਸੁਣਵਾਈ

ਚੰਡੀਗੜ੍ਹ, 2 ਫਰਵਰੀ 2025 : ਪੰਜਾਬ ਅਤੇ ਹਰਿਆਣਾ ਹਾਈਕੋਰਟ (High Court) ਵਿਖੇ ਅੱਜ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (Amritpal Singh) ਦੀ ਤੀਜੇ ਨਿਵਾਰਕ ਨਜ਼ਰਬੰਦੀ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਤੇ ਸੁਣਵਾਈ ਹੋਈ । ਸੁਣਵਾਈ ਦੌਰਾਨ ਕੀ ਹੋਇਆ ਮਾਨਯੋਗ ਕੋਰਟ ਵਿਚ ਜਦੋਂ ਚੀਫ ਜਸਟਿਸ ਸ਼ੀਲ ਨਾਗੂ (Chief Justice Sheel Nagu) ਪਟੀਸ਼ਨ ਤੇ ਸੁਣਵਾਈ ਕਰ ਰਹੇ ਸਨ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਹੋਈ ਅੰਮ੍ਰਿਤਪਾਲ ਦੀ ਪਟੀਸ਼ਨ ਤੇ ਸੁਣਵਾਈ Read Post »

Harpal Cheema

ਮਜੀਠੀਆ ਨੂੰ ਜ਼ਮਾਨਤ ਮਿਲੀ ਹੈ ਬਰੀ ਨਹੀਂ ਹੋਏ : ਚੀਮਾ

ਚੰਡੀਗੜ੍ਹ, 2 ਫਰਵਰੀ 2026 : ਬਿਕਰਮ ਸਿੰਘ ਮਜੀਠੀਆ (Bikram Singh Majithia) ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਵਿੱਤ ਮੰਤਰੀ ਪੰਜਾਬ (Finance Minister Punjab) ਨੇ ਕਿਹਾ ਕਿ ਜ਼ਮਾਨਤ ਮਿਲਣਾ ਬਰੀ ਹੋਣਾ ਨਹੀਂ ਹੈ । ਹੋਰ ਕੀ ਕੀ ਆਖਿਆ ਵਿੱਤ ਮੰਤਰੀ ਨੇ ਸੁਪਰੀਮ ਕੋਰਟ (Supreme Court) ਤੋਂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਬਾਰੇ

ਮਜੀਠੀਆ ਨੂੰ ਜ਼ਮਾਨਤ ਮਿਲੀ ਹੈ ਬਰੀ ਨਹੀਂ ਹੋਏ : ਚੀਮਾ Read Post »

Bikram Sinagh Majithia

ਸੁਪਰੀਮ ਕੋਰਟ ਤੋਂ ਮਿਲੀ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ

ਚੰਡੀਗੜ੍ਹ, 2 ਫਰਵਰੀ 2026 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ (Supreme Court) ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਜ਼ਮਾਨਤ (Bail) ਦੇ ਦਿੱਤੀ ਹੈ । ਕੀ ਸੀ ਮਾਮਲਾ ਜਿ਼ਕਰਯੋਗ ਹੈ ਕਿ ਵਿਜੀਲੈਂਸ ਨੇ ਬਿਕਰਮ ਸਿੰਘ ਮਜੀਠੀਆ (Bikram Singh Majithia) ਖਿਲਾਫ 40 ਹਜ਼ਾਰ ਪੰਨਿਆਂ

ਸੁਪਰੀਮ ਕੋਰਟ ਤੋਂ ਮਿਲੀ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ Read Post »

Sarwan Pandher

ਕਿਸਾਨ ਯੂਨੀਅਨਾਂ ਨੇ ਕੀਤਾ ਪੰਜਾਬ ਸਰਕਾਰ ਵਿਰੁੱਧ ਵਿਰੋਧ ਪ੍ਰਦਰਸ਼ਨ ਕਰਨ ਦਾ ਫ਼ੈਸਲਾ

ਚੰਡੀਗੜ੍ਹ, 2 ਫਰਵਰੀ 2026 : ਪੰਜਾਬ ਦੀਆਂ ਵੱਖ-ਵੱਖ ਕਿਸਾਨ ਯੂਨੀਅਨਾਂ (Farmer unions) ਨੇ ਐਲਾਨ ਕੀਤਾ ਹੈ ਕਿ ਉਹ ਪੰਜਾਬ ਸਰਕਾਰ ਵਿਰੁੱਧ ਆਪਣੀ ਮੰਗਾਂ ਪੂਰੀਆਂ ਕਰਵਾਉਣ ਲਈ ਵਿਰੋਧ ਪ੍ਰਦਰਸ਼ਨ ਕਰਨਗੇ । ਕਿਸ ਦਿਨ ਕਰਨਗੇ ਕਿਸਾਨ ਵਿਰੋਧ ਪ੍ਰਦਰਸ਼ਨ ਪ੍ਰਾਪਤ ਜਾਣਕਾਰੀ ਅਨਸਾਰ ਵੱਖ-ਵੱਖ ਕਿਸਾਨ ਸੰਗਠਨਾਂ ਵਲੋਂ ਜੋ ਪੰਜਾਬ ਸਰਕਾਰ (Punjab Government) ਵਲੋਂ ਕਿਸਾਨਾਂ ਦੇ ਮਸਲੇ ਦਬਾਉਣ ਦਾ ਹੀ

ਕਿਸਾਨ ਯੂਨੀਅਨਾਂ ਨੇ ਕੀਤਾ ਪੰਜਾਬ ਸਰਕਾਰ ਵਿਰੁੱਧ ਵਿਰੋਧ ਪ੍ਰਦਰਸ਼ਨ ਕਰਨ ਦਾ ਫ਼ੈਸਲਾ Read Post »

Gurinder Dhillon

ਮਜੀਠੀਆ ਨਾਲ ਮੁਲਾਕਾਤ ਕਰਨ ਪਹੁੰਚੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ

ਨਾਭਾ, 2 ਫਰਵਰੀ 2026 : ਜਿ਼ਲਾ ਪਟਿਆਲਾ ਦੇ ਸ਼ਹਿਰ ਨਾਭਾ ਵਿਖੇ ਬਣੇ ਜੇਲ ਵਿਖੇ ਬੰਦ ਬਿਕਰਮ ਮਜੀਠੀਆ (Bikram Majithia) ਨੂੰ ਮਿਲਣ ਲਈ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਪਹੁੰਚੇ ਹਨ । ਕੀ ਕਾਰਨ ਹੈ ਮਜੀਠੀਆ ਨਾਲ ਮੁਲਾਕਾਤ ਕਰਨ ਦਾ ਨਾਭਾ ਜੇਲ੍ਹ (Nabha Jail) ਵਿਚ ਬੰਦ ਬਿਕਰਮ ਮਜੀਠੀਆ ਨੂੰ ਮਿਲਣ ਪਹੁੰਚੇ ਡੇਰਾ ਬਿਆਸ ਮੁਖੀ (Dera

ਮਜੀਠੀਆ ਨਾਲ ਮੁਲਾਕਾਤ ਕਰਨ ਪਹੁੰਚੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ Read Post »

Goldy Brar

ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਦੇ ਪਿਤਾ ਦੀ ਵਿਗੜੀ ਤਬੀਅਤ

ਬਠਿੰਡਾ, 2 ਫਰਵਰੀ, 2026 : ਪ੍ਰਸਿੱਧ ਗੈਂਗਸਟਰ ਗੋਲਡੀ ਬਰਾੜ (Gangster Goldy Brar) ਦੇ ਪਿਤਾ ਸ਼ਮਸ਼ੇਰ ਸਿੰਘ ਨੂੰ ਬਠਿੰਡਾ ਦੇ ਸਰਕਾਰੀ ਹਸਪਤਾਲ (Government Hospital) ਵਿਖੇ ਤਬੀਅਤ ਖਰਾਬ ਹੋਣ ਕਾਰਨ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ । ਅਜਿਹਾ ਕਦੋਂ ਹੋਇਆ ਮਿਲੀ ਜਾਣਕਾਰੀ ਅਨੁਸਾਰ ਜਦੋਂ ਗੋਲਡੀ ਬਰਾੜ ਦੇ ਪਿਤਾ ਨੂੰ ਪੁਲਸ ਵਲੋਂ ਜੇਲ ਲਿਜਾਇਆ ਜਾਣਾ ਤੋਂ ਪਹਿਲਾਂ ਹੀ

ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਦੇ ਪਿਤਾ ਦੀ ਵਿਗੜੀ ਤਬੀਅਤ Read Post »

Harpreet Kaur

ਡੇਰਾ ਬੱਲਾਂ ਦੇ ਸੰਤ ਖਿਲਾਫ਼ ਵੀਡੀਓ ਬਣਾਉਣ ਵਾਲੀ ਮਹਿਲਾ ਹਿਰਾਸਤ ਵਿਚ

ਜਲੰਧਰ, 2 ਫਰਵਰੀ 2026 : ਪੰਜਾਬ ਦੇ ਜਲੰਧਰ (Jalandhar) ਵਿਖੇ ਇਕ ਔਰਤ ਜਿਸ ਵਲੋਂ ਡੇਰਾ ਬੱਲਾਂ ਦੇ ਸੰਤ ਨਿਰੰਜਨ ਦਾਸ (Saint Niranjan Das) ਖਿਲਾਫ਼ ਅਪਸ਼ਬਦ ਬੋਲਦਿਆਂ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਤੇ ਅਪਲੋਡ ਕੀਤੀ ਸੀ ਨੂੰ ਹਿਰਾਸਤ ਵਿਚ ਲਿਆ ਗਿਆ ਹੈ । ਕਿਥੋਂ ਦੀ ਵਸਨੀਕ ਹੈ ਔਰਤ ਬੀਤੇ ਦਿਨੀਂ ਜੋ ਜਲੰਧਰ ਵਿਖੇ ਸ੍ਰੀ ਗੁਰੂ

ਡੇਰਾ ਬੱਲਾਂ ਦੇ ਸੰਤ ਖਿਲਾਫ਼ ਵੀਡੀਓ ਬਣਾਉਣ ਵਾਲੀ ਮਹਿਲਾ ਹਿਰਾਸਤ ਵਿਚ Read Post »

Chief Minister

ਮੱਧ ਪ੍ਰਦੇਸ਼ `ਚ ਪੜ੍ਹਾਇਆ ਜਾਏਗਾ ‘ਗਰਭ ਸੰਸਕਾਰ`

ਇੰਦੌਰ, 2 ਫਰਵਰੀ 2026 : ‘ਗਰਭ ਸੰਸਕਾਰ`(Garbh Sanskar) ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਸ਼ਕਤੀਸ਼ਾਲੀ ਬਣਾਉਣ ਦਾ ਸਾਧਨ ਦੱਸਦਿਆਂ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ (Chief Minister Mohan Yadav) ਨੇ ਐਲਾਨ ਕੀਤਾ ਕਿ ਸੂਬੇ ਦੀਆਂ ਸਾਰੀਆਂ ਯੂਨੀਵਰਸਿਟੀਆਂ `ਚ `ਗਰਭ ਸੰਸਕਾਰ` ਦੀ ਪੜ੍ਹਾਈ ਕਰਵਾਈ ਜਾਏਗੀ ਤੇ ਸਰਕਾਰੀ`ਹਸਪਤਾਲਾਂ `ਚ `ਗਰਭ ਸੰਸਕਾਰ ਕਮਰੇ` ਸਥਾਪਤ ਕੀਤੇ ਜਾਣਗੇ । ਪੈਦਾ

ਮੱਧ ਪ੍ਰਦੇਸ਼ `ਚ ਪੜ੍ਹਾਇਆ ਜਾਏਗਾ ‘ਗਰਭ ਸੰਸਕਾਰ` Read Post »

Scroll to Top