ਸੁਪਰੀਮ ਕੋਰਟ ਨੇ ਖਾਰਿਜ ਕੀਤੀ ਜਸਟਿਸ ਵਰਮਾ ਦੀ ਪਟੀਸ਼ਨ
ਨਵੀਂ ਦਿੱਲੀ, 17 ਜਨਵਰੀ 2026 : ਸੁਪਰੀਮ ਕੋਰਟ (Supreme Court) ਨੇ ਇਲਾਹਾਬਾਦ ਹਾਈ ਕੋਰਟ ਦੇ ਜੱਜ ਯਸ਼ਵੰਤ ਵਰਮਾ (Judge Yashwant Verma) ਦੀ ਉਸ ਪਟੀਸ਼ਨ ਨੂੰ ਖਾਰਿਜ (Petition dismissed) ਕਰ ਦਿੱਤਾ ਜਿਸ `ਚ ਉਨ੍ਹਾਂ ਨੇ ਲੋਕ ਸਭਾ ਸਪੀਕਰ ਦੇ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਵਾਲੇ ਮਤੇ ਨੂੰ ਸਵੀਕਾਰ ਕਰਨ ਦੇ ਫੈਸਲੇ ਅਤੇ ਉਨ੍ਹਾਂ ਖਿਲਾਫ […]
ਸੁਪਰੀਮ ਕੋਰਟ ਨੇ ਖਾਰਿਜ ਕੀਤੀ ਜਸਟਿਸ ਵਰਮਾ ਦੀ ਪਟੀਸ਼ਨ Read Post »










