ਮੁਅੱਤਲ ਡੀ. ਆਈ. ਜੀ. ਭੁੱਲਰ ਨੇ ਹਾਈਕੋਰਟ ਵਿਚ ਦਾਖਲ ਕੀਤੀ ਪਟੀਸ਼ਨ ਲਈ ਵਾਪਸ
ਚੰਡੀਗੜ੍, 12 ਜਨਵਰੀ 2026 : ਪੰਜਾਬ ਦੇ ਰੋਪੜ ਰੇਂਜ ਦੇ ਮੁਅੱਤਲ ਚਲੇ ਆ ਰਹੇ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ (Harcharan Singh Bhullar) ਨੇ ਜੋ ਹਾਈਕੋਰਟ ਵਿਚ ਪਟੀਸ਼ਨ ਦਾਖਲ ਕੀਤੀ ਸੀ ਵਾਪਸ ਲੈ ਲਈ ਹੈ । ਕੀ ਸੀ ਪਟੀਸ਼ਨ ਮਿਲੀ ਜਾਣਕਾਰੀ ਅਨੁਸਾਰ ਭੁੱਲਰ ਵੱਲੋਂ ਦਾਖਲ ਕੀਤੀ ਗਈ ਪਟੀਸ਼ਨ (Petition) ਵਿੱਚ ਕਿਹਾ ਗਿਆ ਸੀ ਕਿ ਉਸ […]
ਮੁਅੱਤਲ ਡੀ. ਆਈ. ਜੀ. ਭੁੱਲਰ ਨੇ ਹਾਈਕੋਰਟ ਵਿਚ ਦਾਖਲ ਕੀਤੀ ਪਟੀਸ਼ਨ ਲਈ ਵਾਪਸ Read Post »










