ਅਦਾਕਾਰ ਕੁਣਾਲ ਖੇਮੂ ਖਿਲਾਫ਼ ਧੋਖਾਦੇਹੀ ਦੀ ਸ਼ਿਕਾਇਤ
ਮੁੰਬਈ, 2 ਜਨਵਰੀ 2026 : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰ ਦੇ ਸ਼ਹਿਰ ਮੁੰਬਈ ਦੀ ਇਕ ਅਦਾਲਤ (A court in Mumbai) ਨੇ ਬਾਲੀਵੁੱਡ ਅਦਾਕਾਰ ਕੁਣਾਲ ਖੇਮੂ (Kunal Khemu) ਅਤੇ ਉਨ੍ਹਾਂ ਦੇ ਪਿਤਾ ਰਵੀ ਖੇਮੂ (Ravi Khemu) ਖਿਲਾਫ਼ ਦਰਜ ਕਥਿਤ ਧੋਖਾਦੇਹੀ ਅਤੇ ਅਪਰਾਧਿਕ ਵਿਸ਼ਵਾਸਘਾਤ ਦੀ ਸ਼ਿਕਾਇਤ ਤੇ ਪੁਲਸ ਤੋਂ ਜਵਾਬ ਤਲਬ ਕੀਤਾ ਹੈ । ਸ਼ਿਕਾਇਤਕਰਤਾ ਨੇ ਲਗਾਏ […]
ਅਦਾਕਾਰ ਕੁਣਾਲ ਖੇਮੂ ਖਿਲਾਫ਼ ਧੋਖਾਦੇਹੀ ਦੀ ਸ਼ਿਕਾਇਤ Read Post »










