ਅੰਮ੍ਰਿਤਪਾਲ ਸਿੰਘ ਨੇ ਕੀਤੀ ਹਾਈਕੋਰਟ ਵਿਚ ਪਟੀਸ਼ਨ ਦਾਇਰ
ਖਡੂਰ ਸਾਹਿਬ, 21 ਜਨਵਰੀ 2026 : ਪੰਜਾਬ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ (Member of Parliament) ਅੰਮ੍ਰਿਤਪਾਲ ਸਿੰਘ ਨੇ ਇੱਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ (High Court) ਦਾ ਦਰਵਾਜ਼ਾ ਖੜਕਾਇਆ ਹੈ ਅਤੇ ਆਗਾਮੀ ਸੰਸਦ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਮੰਗੀ ਹੈ । ਕੀ ਆਖਿਆ ਹੈ ਪਟੀਸ਼ਨ ਵਿਚ ਹਾਈਕੋਰਟ ਵਿਚ […]
ਅੰਮ੍ਰਿਤਪਾਲ ਸਿੰਘ ਨੇ ਕੀਤੀ ਹਾਈਕੋਰਟ ਵਿਚ ਪਟੀਸ਼ਨ ਦਾਇਰ Read Post »










