ਚੀਨੀ ਵੀਜ਼ਾ ਘਪਲੇ ਮਾਮਲੇ ਵਿਚ ਆਇਆ ਨਵਾਂ ਮੋੜ
ਨਵੀਂ ਦਿੱਲੀ, 16 ਜਨਵਰੀ 2026 : ਕਾਂਗਰਸ ਸੰਸਦ ਮੈਂਬਰ (Congress MP) ਕਾਰਤੀ ਚਿਦਾਂਬਰਮ ਨੇ ਕਥਿਤ ਚੀਨੀ ਵੀਜ਼ਾ ਘਪਲੇ `ਚ ਉਨ੍ਹਾਂ ਦੇ ਖਿ਼ਲਾਫ਼ ਭ੍ਰਿਸ਼ਟਾਚਾਰ ਅਤੇ ਅਪਰਾਧਿਕ ਸਾਜਿ਼ਸ਼ ਦੇ ਦੋਸ਼ ਤੈਅ (Charges framed) ਕੀਤੇ ਜਾਣ ਨੂੰ ਚੁਣੌਤੀ ਦਿੰਦੇ ਹੋਏ ਦਿੱਲੀ ਹਾਈ ਕੋਰਟ (Delhi High Court) ਦਾ ਰੁਖ਼ ਕੀਤਾ । ਦਿੱਲੀ ਹਾਈਕੋਰਟ ਵਿਚ ਹੁਣ ਸੁਣਵਾਈ ਹੋਵੇਗੀ 19 ਨੂੰ […]
ਚੀਨੀ ਵੀਜ਼ਾ ਘਪਲੇ ਮਾਮਲੇ ਵਿਚ ਆਇਆ ਨਵਾਂ ਮੋੜ Read Post »










