Uncategorized

Arrest

ਵਿਜੀਲੈਂਸ ਦੇ ਕੰਮ ‘ਚ ਰੁਕਾਵਟ ਪਾਉਣ ‘ਤੇ ਮਜੀਠੀਆ ਦਾ ਨੌਕਰ ਗ੍ਰਿਫ਼ਤਾਰ

ਚੰਡੀਗੜ੍ਹ, 10 ਜਨਵਰੀ 2026 : ਵਿਜੀਲੈਂਸ ਬਿਊਰੋ (Vigilance Bureau) ਦੇ ਕੰਮਕਾਜ ‘ਚ ਦਖਲਅੰਦਾਜ਼ੀ ਅਤੇ ਰੁਕਾਵਟ ਪਾਉਣ ਦੇ ਦੋਸ਼ਾਂ ਹੇਠ ਅੱਜ ਪੁਲਸ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਦੇ ਸੇਵਾਦਾਰ (ਨੌਕਰ) ਦਵਿੰਦਰ ਵੇਰਕਾ (Davinder Verka) ਨੂੰ ਗ੍ਰਿਫ਼ਤਾਰ ਕਰ ਲਿਆ ਹੈ । ਪਿਛਲੇ ਸਾਲ 25 ਜੂਨ ਨੂੰ ਜਦੋਂ ਮਜੀਠੀਆ ਦੀ ਰਿਹਾਇਸ਼ ‘ਤੇ ਛਾਪਾ ਮਾਰਿਆ […]

ਵਿਜੀਲੈਂਸ ਦੇ ਕੰਮ ‘ਚ ਰੁਕਾਵਟ ਪਾਉਣ ‘ਤੇ ਮਜੀਠੀਆ ਦਾ ਨੌਕਰ ਗ੍ਰਿਫ਼ਤਾਰ Read Post »

Woman

ਆਸਟ੍ਰੇਲੀਆ ਵਿਚ ਸੜਕ ਹਾਦਸੇ ਵਿਚ ਮੌਤ ਦੇ ਘਾਟ ਉੱਤਰਿਆ ਨੌਜਵਾਨ

ਫਰੀਦਕੋਟ, 10 ਜਨਵਰੀ 2026 :  ਪੰਜਾਬ ਦੇ ਜ਼ਿਲ੍ਹਾ ਫ਼ਰੀਦਕੋਟ (Faridkot District) ਦੇ ਕੋਟਕਪੂਰਾ ਸ਼ਹਿਰ ਦੇ ਇੱਕ ਨੌਜਵਾਨ ਦੀ ਆਸਟ੍ਰੇਲੀਆ ਵਿੱਚ ਸੜਕ ਹਾਦਸੇ (Road accidents) ਵਿੱਚ ਮੌਤ ਹੋ ਗਈ ਹੈ । ਨੌਜਵਾਨ ਉੱਥੇ ਟਰੱਕ ਡਰਾਈਵਰ ਵਜੋਂ ਕੰਮ ਕਰਦਾ ਸੀ ਕਿ 4 ਜਨਵਰੀ ਨੂੰ ਇੱਕ ਹਾਦਸੇ ਦੌਰਾਨ ਉਸ ਦੇ ਟਰੱਕ ਨੂੰ ਅੱਗ ਲੱਗ ਗਈ, ਜਿਸ ਵਿਚ ਉਸ

ਆਸਟ੍ਰੇਲੀਆ ਵਿਚ ਸੜਕ ਹਾਦਸੇ ਵਿਚ ਮੌਤ ਦੇ ਘਾਟ ਉੱਤਰਿਆ ਨੌਜਵਾਨ Read Post »

Sukhbir Badal

ਸੁਖਬੀਰ ਬਾਦਲ ਨੇ ਦਿੱਤੀ ਗ਼ੈਰ-ਜ਼ਮਾਨਤੀ ਵਾਰੰਟ ਦੇ ਹੁਕਮ ਵਾਪਸ ਲੈਣ ਲਈ ਅਰਜ਼ੀ

ਚੰਡੀਗੜ੍ਹ, 10 ਜਨਵਰੀ 2026 : ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖਿਲਾਫ਼ ਦਰਜ 8 ਸਾਲ ਪੁਰਾਣੇ ਮਾਣਹਾਨੀ ਦੇ ਮਾਮਲੇ (Defamation cases) ‘ਚ ਸ਼ੁੱਕਰਵਾਰ ਨੂੰ ਚੰਡੀਗੜ੍ਹ ਜ਼ਿਲਾ ਅਦਾਲਤ ਵਿਚ ਹੋਣ ਵਾਲੀ ਸੁਣਵਾਈ ਟਾਲ ਦਿੱਤੀ ਗਈ । ਕਦੋਂ ਹੋਵੇਗੀ ਹੁਣ ਅਗਲੀ ਸੁਣਵਾਈ ਪਿਛਲੀ ਸੁਣਵਾਈ ‘ਤੇ 17 ਦਸੰਬਰ ਨੂੰ ਸੁਖਬੀਰ ਸਿੰਘ ਬਾਦਲ (Sukhbir

ਸੁਖਬੀਰ ਬਾਦਲ ਨੇ ਦਿੱਤੀ ਗ਼ੈਰ-ਜ਼ਮਾਨਤੀ ਵਾਰੰਟ ਦੇ ਹੁਕਮ ਵਾਪਸ ਲੈਣ ਲਈ ਅਰਜ਼ੀ Read Post »

Aatishi

ਗੁਰੂ ਸ਼ਬਦ ਦੀ ਵਰਤੋਂ ਨਾ ਕਰਨ ਦਾ ਫੋਰੈਂਸਿਕ ਜਾਂਚ ਵਿਚ ਹੋਇਆ ਖੁਲਾਸਾ

ਨਵੀਂ ਦਿੱਲੀ 10 ਜਨਵਰੀ 2026 : ਦਿੱਲੀ ਦੀ ਵਿਰੋਧੀ ਧਿਰ ਦੀ ਨੇਤਾ ਆਤ‌ਿਸ਼ੀ (aatishi) ਵੱਲੋਂ ਦਿੱਤੇ ਬਿਆਨ ਵਿਚ ਗੁਰੂ ਸ਼ਬਦ ਦੀ ਵਰਤੋਂ ਕੀਤੇ ਜਾਣ ਦੇ ਮਾਮਲੇ ਵਿਚ ਪੰਜਾਬ ਪੁਲਸ ਦੀ ਫੋਰੈਂਸਿਕ ਜਾਂਚ (Forensic investigation) ਵਿਚ ਗੁਰੂ ਸ਼ਬਦ ਦੀ ਵਰਤੋਂ ਨਾ ਕੀਤੇ ਜਾਣ ਦਾ ਖ਼ੁਲਾਸਾ ਹੋਇਆ ਹੈ । ਇਹ ਖ਼ੁਲਾਸਾ  ਸਿੱਖ ਗੁਰੂਆਂ ਦੀ ਬੇਅਦਬੀ ਮਾਮਲੇ ਵਿੱਚ

ਗੁਰੂ ਸ਼ਬਦ ਦੀ ਵਰਤੋਂ ਨਾ ਕਰਨ ਦਾ ਫੋਰੈਂਸਿਕ ਜਾਂਚ ਵਿਚ ਹੋਇਆ ਖੁਲਾਸਾ Read Post »

Barinder Goyal

ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਦੀ ਸਥਾਪਨਾ ਨੂੰ ਪ੍ਰਵਾਨਗੀ ਸ਼ਲਾਘਾਯੋਗ : ਗੋਇਲ

ਲਹਿਰਾਗਾਗਾ, 10 ਜਨਵਰੀ 2026 : ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੀ ਅਗਵਾਈ ‘ਚ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ‘ਚ ਵਿਧਾਨ ਸਭਾ ਹਲਕਾ ਲਹਿਰਾਗਾਗਾ ਨਾਲ ਸਬੰਧਤ ਦੋ ਇਤਿਹਾਸਕ ਫੈਸਲੇ ਲਏ ਗਏ ਹਨ । ਇਨ੍ਹਾਂ ਫੈਸਲਿਆਂ ਲਈ ਪੰਜਾਬ ਦੇ ਕੈਬਨਿਟ ਮੰਤਰੀ (Cabinet Minister) ਅਤੇ ਹਲਕਾ ਵਿਧਾਇਕ ਬਰਿੰਦਰ ਕੁਮਾਰ ਗੋਇਲ (Barinder Kumar Goyal) ਨੇ

ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਦੀ ਸਥਾਪਨਾ ਨੂੰ ਪ੍ਰਵਾਨਗੀ ਸ਼ਲਾਘਾਯੋਗ : ਗੋਇਲ Read Post »

Hardeep Mundiyan

ਪੰਜਾਬ ਦੀ ਜਾਇਦਾਦ ਰਜਿਸਟ੍ਰੇਸ਼ਨ ਪ੍ਰਣਾਲੀ ਵਿੱਚ ਉੱਭਰੀ ਗੇਮ ਚੇਂਜ ਵਜੋਂ : ਕੈਬਨਿਟ ਮੰਤਰੀ

ਚੰਡੀਗੜ੍ਹ,  9 ਜਨਵਰੀ 2026 : ਪੰਜਾਬ ਦੇ ਪੁਨਰਵਾਸ ਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ (Minister Hardeep Singh Mundian) ਨੇ ਆਖਿਆ ਹੈ ਕਿ ਆਸਾਨ ਰਜਿਸਟਰੀ ਪਹਿਲਕਦਮੀ ਪੰਜਾਬ ਦੀ ਜਾਇਦਾਦ ਰਜਿਸਟ੍ਰੇਸ਼ਨ ਪ੍ਰਣਾਲੀ (Property registration system) ਵਿੱਚ ਇੱਕ ਗੇਮ-ਚੇਂਜਰ ਵਜੋਂ ਉਭਰੀ ਹੈ, ਜਿਸਨੇ ਰਾਜ ਭਰ ਵਿੱਚ ਮਜ਼ਬੂਤ ​​ਅਤੇ ਇਕਸਾਰ ਨਤੀਜੇ ਪ੍ਰਦਾਨ ਕੀਤੇ ਹਨ । ਜੁਲਾਈ 2025 ਤੋਂ

ਪੰਜਾਬ ਦੀ ਜਾਇਦਾਦ ਰਜਿਸਟ੍ਰੇਸ਼ਨ ਪ੍ਰਣਾਲੀ ਵਿੱਚ ਉੱਭਰੀ ਗੇਮ ਚੇਂਜ ਵਜੋਂ : ਕੈਬਨਿਟ ਮੰਤਰੀ Read Post »

Bhainswal

ਅਮਰੀਕਾ ਤੋਂ ਦੇਸ਼ ਨਿਕਾਲਾ ਦਿੱਤੇ ਗਏ ਭੈਂਸਵਾਲ ਨੂੰ ਲਿਆਂਦਾ ਗਿਆ ਭਾਰਤ

ਨਵੀਂ ਦਿੱਲੀ, 9 ਜਨਵਰੀ 2026 : ਲਾਰੈਂਸ ਬਿਸ਼ਨੋਈ ਗਿਰੋਹ (Lawrence Bishnoi gang) ਦੇ ਇਕ ਪ੍ਰਮੁੱਖ ਮੈਂਬਰ ਅਮਨ ਭੈਂਸਵਾਲ (Aman Bhainswal) ਨੂੰ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਦੇ ਤਾਲਮੇਲ ਨਾਲ ਚਲਾਈ ਗਈ ਇਕ ਮੁਹਿੰਮ ਤਹਿਤ ਅਮਰੀਕਾ ਤੋਂ ਦੇਸ਼ ਨਿਕਾਲੇ ਤੋਂ ਬਾਅਦ ਭਾਰਤ ਵਾਪਸ ਲਿਆਂਦਾ (Brought back to India) ਗਿਆ । ਅਧਿਕਾਰੀਆਂ ਨੇ ਇਹ ਜਾਣਕਾਰੀ ਦਿੰਦਿਆਂ

ਅਮਰੀਕਾ ਤੋਂ ਦੇਸ਼ ਨਿਕਾਲਾ ਦਿੱਤੇ ਗਏ ਭੈਂਸਵਾਲ ਨੂੰ ਲਿਆਂਦਾ ਗਿਆ ਭਾਰਤ Read Post »

Enforcement Directorate

ਫਰਜ਼ੀ ਸਰਕਾਰੀ ਨੌਕਰੀ ਘਪਲੇ ਵਿਚ ਈ. ਡੀ. ਦੀ 6 ਸੂਬਿਆਂ ‘ਚ 15 ਥਾਵਾਂ ‘ਤੇ ਛਾਪੇਮਾਰੀ

ਨਵੀਂ ਦਿੱਲੀ, 9 ਜਨਵਰੀ 2026 : ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) ਨੇ ਫਰਜ਼ੀ ਸਰਕਾਰੀ ਨੌਕਰੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ (Money laundering) ਮਾਮਲੇ ਦੀ ਜਾਂਚ ਦੇ ਤਹਿਤ ਵੀਰਵਾਰ ਨੂੰ 6 ਸੂਬਿਆਂ ‘ਚ 15 ਥਾਵਾਂ ‘ਤੇ ਛਾਪੇਮਾਰੀ (Raid) ਕੀਤੀ । ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਏਜੰਸੀ ਦੇ ਪਟਨਾ ਦਫ਼ਤਰ ਰਾਹੀਂ ਅਧਿਕਾਰੀਆਂ ਅਨੁਸਾਰ ਇਹ ਕਾਰਵਾਈ ਸਰਕਾਰੀ

ਫਰਜ਼ੀ ਸਰਕਾਰੀ ਨੌਕਰੀ ਘਪਲੇ ਵਿਚ ਈ. ਡੀ. ਦੀ 6 ਸੂਬਿਆਂ ‘ਚ 15 ਥਾਵਾਂ ‘ਤੇ ਛਾਪੇਮਾਰੀ Read Post »

happily Marriage

ਪਤੀ ਨੇ ਖ਼ੁਸ਼ੀ ਖ਼ੁਸ਼ੀ ਕੀਤੀ ਘਰ ਵਾਲੀ ਆਸ਼ਕ ਨਾਲ ਰਵਾਨਾ

ਬਿਹਾਰ, 9 ਜਨਵਰੀ 2026 : ਭਾਰਤ ਦੇਸ਼ ਦੇ ਸੂਬੇ ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ (Vaishali district of Bihar) ਵਿਖੇ ਇਕ ਤਿੰਨ ਬੱਚਿਆਂ ਦੀ ਮਾਂ ਰਾਣੀ ਕੁਮਾਰੀ (Rani Kumari) ਨੇ ਆਪਣੇ ਹੀ ਪ੍ਰੇਮੀ ਨਾਲ ਅਦਾਲਤ ਵਿਚ ਜਾ ਕੇ ਵਿਆਹ (Marriage) ਕਰਵਾ ਲਿਆ ਹੈ । ਉਕਤ ਵਿਆਹ ਨੂੰ ਜਿੱਥੇ ਮਾਨਯੋਗ ਅਦਾਲਤ ਵਿਚ ਕਰਵਾਇਆ ਗਿਆ ਹੈ ਉੱਥੇ ਇਸ ਲਈ

ਪਤੀ ਨੇ ਖ਼ੁਸ਼ੀ ਖ਼ੁਸ਼ੀ ਕੀਤੀ ਘਰ ਵਾਲੀ ਆਸ਼ਕ ਨਾਲ ਰਵਾਨਾ Read Post »

Charges framed

ਮਣੀਪੁਰ ਸਮੂਹਿਕ ਜਬਰ-ਜ਼ਨਾਹ ਮਾਮਲੇ ‘ਚ 6 ਮੁਲਜ਼ਮਾਂ ਵਿਰੁੱਧ ਦੋਸ਼ ਤੈਅ

ਗੁਹਾਟੀ, 9 ਜਨਵਰੀ 2026 : ਮਣੀਪੁਰ (Manipur) ਵਿਚ 4 ਮਈ 2023 ਨੂੰ ਨਸਲੀ ਝੜਪਾਂ (Ethnic clashes) ਦੌਰਾਨ 3 ਔਰਤਾਂ ਨੂੰ ਨੰਗਾ ਕਰ ਕੇ ਘੁੰਮਾਉਣ ਤੇ ਉਨ੍ਹਾਂ ‘ਚੋਂ 2 ਨਾਲ ਕਥਿਤ ਤੌਰ ‘ਤੇ ਸਮੂਹਿਕ ਜਬਰ-ਜ਼ਨਾਹ ਕਰਨ ਦੇ ਮਾਮਲੇ ‘ਚ ਸੀ. ਬੀ. ਆਈ. ਦੀ ਇਕ ਵਿਸ਼ੇਸ਼ ਅਦਾਲਤ (C. B. I. Special Court) ਨੇ 6 ਮੁਲਜ਼ਮਾਂ ਵਿਰੁੱਧ ਦੋਸ਼

ਮਣੀਪੁਰ ਸਮੂਹਿਕ ਜਬਰ-ਜ਼ਨਾਹ ਮਾਮਲੇ ‘ਚ 6 ਮੁਲਜ਼ਮਾਂ ਵਿਰੁੱਧ ਦੋਸ਼ ਤੈਅ Read Post »

Scroll to Top