ਸਰਹੱਦ ਪਾਰ ਲੈਣ-ਦੇਣ ਲਈ ਸਥਾਨਕ ਕਰੰਸੀਆਂ ਦੀ ਵਰਤੋਂ ਨੂੰ ਹੁਲਾਰਾ ਦੇਣ ਦੀ ਰੂਪਰੇਖਾ ’ਤੇ ਦਸਤਖ਼ਤ ਕੀਤੇ ਗਏ ਹਨ : ਜੈਸ਼ੰਕਰ
ਸਰਹੱਦ ਪਾਰ ਲੈਣ-ਦੇਣ ਲਈ ਸਥਾਨਕ ਕਰੰਸੀਆਂ ਦੀ ਵਰਤੋਂ ਨੂੰ ਹੁਲਾਰਾ ਦੇਣ ਦੀ ਰੂਪਰੇਖਾ ’ਤੇ ਦਸਤਖ਼ਤ ਕੀਤੇ ਗਏ ਹਨ : ਜੈਸ਼ੰਕਰ ਨਵੀਂ ਦਿੱਲੀ : ਭਾਰਤ ਤੇ ਮਾਲਦੀਵ ਨੇ ਸਰਹੱਦ ਪਾਰ ਵਪਾਰ ਲਈ ਸਥਾਨਕ ਕਰੰਸੀਆਂ ਦੀ ਵਰਤੋਂ ਨੂੰ ਹੁਲਾਰਾ ਦੇਣ ਲਈ ਇੱਕ ਰੂਪਰੇਖਾ ਨੂੰ ਅੰਤਿਮ ਰੂਪ ਦਿੱਤਾ ਹੈ ਅਤੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਕਿਹਾ ਕਿ ਭਾਰਤ […]