ਵੱਡੇ-ਵੱਡੇ ਦਾਅਵੇ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਵੱਲੋਂ ਲੋਕਤੰਤਰ ਦਾ ਘਾਣ ਕੀਤਾ ਜਾ ਰਿਹੈ : ਰੰਧਾਵਾ
ਵੱਡੇ-ਵੱਡੇ ਦਾਅਵੇ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਵੱਲੋਂ ਲੋਕਤੰਤਰ ਦਾ ਘਾਣ ਕੀਤਾ ਜਾ ਰਿਹੈ : ਰੰਧਾਵਾ ਜ਼ੀਰਾ : ਪਿਛਲੇ ਦਿਨੀਂ ਸਰਪੰਚੀ ਚੋਣਾਂ ਦੀਆਂ ਨਾਮਜ਼ਦਗੀਆਂ ਨੂੰ ਲੈ ਕੇ ਜ਼ੀਰਾ ਵਿਖੇ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਦਰਮਿਆਨ ਝੜਪ ਹੋ ਗਈ ਸੀ, ਜਿਸ ਵਿੱਚ ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਅਤੇ ਕਾਂਗਰਸ ਪਾਰਟੀ ਦੇ […]