ਕਿਸਾਨ ਝੋਨੇ ਦੇ ਅਣਅਧਿਕਾਰਤ ਅਤੇ ਹਾਈਬ੍ਰਿਡ ਬੀਜਾਂ ਦੀਆਂ ਕਿਸਮਾਂ ਤੋਂ ਗੁਰੇਜ਼ ਕਰਨ : ਮੁੱਖ ਖੇਤੀਬਾੜੀ ਅਫ਼ਸਰ
ਪਟਿਆਲਾ, 3 ਅਪ੍ਰੈਲ : ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਜਸਵਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਾਉਣੀ ਸੀਜ਼ਨ ਦੌਰਾਨ ਕਿਸਾਨ ਝੋਨੇ ਦੀਆਂ ਅਣਅਧਿਕਾਰਤ ਅਤੇ ਹਾਈਬ੍ਰਿਡ ਕਿਸਮਾਂ ਦੇ ਬੀਜ ਦੀ ਵਰਤੋਂ ਨਾ ਕਰਨ ਕਿਉਂਕਿ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਖੇਤੀਬਾੜੀ ਵਿਭਾਗ ਵੱਲੋਂ […]









