ਸਿੱਖਿਆ ਮੰਤਰੀ ਪੰਜਾਬ ਨੇ ਬੀ. ਪੀ. ਈ. ਓ. ਨੂੰ ਕੀਤਾ ਮੁਅੱਤਲ
ਲੁਧਿਆਣਾ, 18 ਫਰਵਰੀ 2026 : ਪੰਜਾਬ ਦੇ ਸਿੱਖਿਆ ਮੰਤਰੀ (Punjab Education Minister) ਵਲੋਂ ਬਲਾਕ ਪ੍ਰਾਇਮਰੀ ਸਿੱਖਿਆ ਅਧਿਕਾਰੀ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ (Suspension) ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੀ ਕਾਰਨ ਰਿਹਾ ਬੀ. ਪੀ. ਈ. ਓ. ਨੂੰ ਮੁਅੱਤਲ ਕਰਨ ਦਾ ਮਿਲੀ ਜਾਣਕਾਰੀ ਅਨੁਸਾਰ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ (Harjot Singh Bains) ਨੇ […]
ਸਿੱਖਿਆ ਮੰਤਰੀ ਪੰਜਾਬ ਨੇ ਬੀ. ਪੀ. ਈ. ਓ. ਨੂੰ ਕੀਤਾ ਮੁਅੱਤਲ Read Post »









