ਪੰਜਾਬ

Central Ground Water Board

ਕੇਂਦਰੀ ਭੂਮੀਗਤ ਜਲ ਬੋਰਡ ਨੇ ਪੰਜਾਬ ਦੇ ਕਈ ਜ਼ਿਲਿਆਂ ਦੇ ਪਾਣੀ ਦਾ ਅੰਕੜਾ ਜਾਰੀ

ਚੰਡੀਗੜ੍ਹ, 2 ਜਨਵਰੀ 2026 : ਕੇਂਦਰੀ ਭੂਮੀਗਤ ਜਲ ਬੋਰਡ (Central Ground Water Board) ਨੇ ਪੰਜਾਬ ਦੇ ਭੂਮੀਗਤ ਪਾਣੀ ਸਬੰਧੀ ਅੰਕੜਾ ਜਾਰੀ ਕਰਕੇ ਦੱਸਿਆ ਹੈ ਕਿ ਪੰਜਾਬ ਦੇ ਕਿੰਨੇ ਜ਼ਿਲਿਆਂ ਵਿਚ ਪਾਣੀ ਜਹਿਰੀਲਾ (Water is poisonous) ਹੁੰਦਾ ਜਾ ਰਿਹਾ ਹੈ । ਕਿਹੜੇ ਕਿਹੜੇ ਜ਼ਿਲਿਆਂ ਦੀ ਕੀਤੀ ਗਈ ਹੈ ਗੱਲ ਰਿਪੋਰਟ ਵਿੱਚ ਜਿਹੜੇ ਜ਼ਿਲਿਆਂ ਦੇ ਭੂਮੀਗਤ ਪਾਣੀ […]

ਕੇਂਦਰੀ ਭੂਮੀਗਤ ਜਲ ਬੋਰਡ ਨੇ ਪੰਜਾਬ ਦੇ ਕਈ ਜ਼ਿਲਿਆਂ ਦੇ ਪਾਣੀ ਦਾ ਅੰਕੜਾ ਜਾਰੀ Read Post »

Amritpal Singh Mehron

ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਕੀਤਾ ਗਿਆ ਦੁਬਈ ‘ਚ ਗ੍ਰਿਫਤਾਰ !

ਜਲੰਧਰ, 2 ਜਨਵਰੀ 2026 : ਪੰਜਾਬ ਦੇ ਪ੍ਰਸਿੱਧ ਸ਼ਹਿਰ ਬਠਿੰਡਾ ਵਿਚ ਚਾਰ ਮਹੀਨੇ ਪਹਿਲਾਂ ਸੋਸ਼ਲ ਮੀਡੀਆ ਇਨਫਲੂਐਂਸਰ (Social Media Influencer) ਭਾਬੀ ਕਮਲ ਕੌਰ ਉਰਫ਼ ਕੰਚਨ ਕੁਮਾਰੀ (Kamal Kaur alias Kanchan Kumari) ਦੇ ਕਤਲ ਲਈ ਲੋੜੀਂਦੇ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਦੁਬਈ ਵਿਚ ਹਿਰਾਸਤ ਵਿਚ ਲੈ ਲਿਆ ਗਿਆ ਹੈ । ਕਾਨੂੰਨੀ ਕਾਰਵਾਈ ਤੋਂ ਬਾਅਦ ਕੀਤਾ ਜਾ

ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਕੀਤਾ ਗਿਆ ਦੁਬਈ ‘ਚ ਗ੍ਰਿਫਤਾਰ ! Read Post »

DGP Punjab

ਨਸ਼ਿਆਂ ਵਿਰੁੱਧ ਜੰਗ ਵਿਚ ਹੈਰੋਇਨ ਸਮੇਤ 42 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

ਚੰਡੀਗੜ੍ਹ 2 ਜਨਵਰੀ 2026 : ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੇ ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਜਿਸਦਾ ਨਾਮ ਨਸ਼ਿਆਂ ਵਿਰੁੱਧ ਜੰਗ ਹੈ ਤਹਿਤ 10 ਮਹੀਨਿਆਂ ਵਿਚ 1849 ਕਿਲੋਗ੍ਰਾਮ ਹੈਰੋਇਨ ਸਮੇਤ 42 ਹਜ਼ਾਰ 622 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 29 ਹਜ਼ਾਰ 351 ਕੇਸ ਦਰਜ

ਨਸ਼ਿਆਂ ਵਿਰੁੱਧ ਜੰਗ ਵਿਚ ਹੈਰੋਇਨ ਸਮੇਤ 42 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ Read Post »

Satinder Kohli

ਸਤਿੰਦਰ ਸਿੰਘ ਕੋਹਲੀ ਦਾ ਅਦਾਲਤ ਨੇ ਦਿੱਤਾ 6 ਦਿਨ ਦਾਂ ਪੁਲਸ ਰਿਮਾਂਡ

ਅੰਮ੍ਰਿਤਸਰ, 2 ਜਨਵਰੀ 2026 : ਸ੍ਰੀ ਗੁਰੂ ਗ੍ਰੰਥ ਸਾਹਿਬ (Sri Guru Granth Sahib) ਦੇ 328 ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿਚ ਪੰਜਾਬ ਪੁਲਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸੀ. ਏ. ਸਤਿੰਦਰ ਸਿੰਘ ਕੋਹਲੀ ਦਾ ਅਦਾਲਤ ਨੇ ਛੇ ਦਿਨਾਂ ਦਾ ਪੁਲਸ ਰਿਮਾਂਡ (Six-day police remand) ਦੇ ਦਿੱਤਾ ਹੈ । ਗ੍ਰਿਫ਼ਤਾਰ ਕੀਤੇ

ਸਤਿੰਦਰ ਸਿੰਘ ਕੋਹਲੀ ਦਾ ਅਦਾਲਤ ਨੇ ਦਿੱਤਾ 6 ਦਿਨ ਦਾਂ ਪੁਲਸ ਰਿਮਾਂਡ Read Post »

Kuldeep Dhaliwal

ਬੇਅਦਬੀ ਮਾਮਲੇ ਵਿਚ 16 ਹੋਰ ਮੁਲਜ਼ਮ ਛੇਤੀ ਹੋਣਗੇ ਸਲਾਖਾਂ ਪਿੱਛੇ : ਧਾਲੀਵਾਲ

ਚੰਡੀਗੜ੍ਹ, 2 ਜਨਵਰੀ 2026 : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੇ ਲਾਪਤਾ (Missing 328 Saroopans) ਹੋਣ ਦੇ ਮਾਮਲੇ ਵਿਚ ਪੰਜਾਬ ਪੁਲਸ ਦੀ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਵੱਲੋਂ ਮੁੱਖ ਮੁਲਜ਼ਮ ਚਾਰਟਰਡ ਅਕਾਊਂਟੈਂਟ (ਸੀ. ਏ.) ਸਤਿੰਦਰ ਸਿੰਘ ਕੋਹਲੀ ਨੂੰ ਗ੍ਰਿਫ਼ਤਾਰ ਕਰਨ ਤੇ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਤੇ ਵਿਧਾਇਕ ਕੁਲਦੀਪ ਸਿੰਘ

ਬੇਅਦਬੀ ਮਾਮਲੇ ਵਿਚ 16 ਹੋਰ ਮੁਲਜ਼ਮ ਛੇਤੀ ਹੋਣਗੇ ਸਲਾਖਾਂ ਪਿੱਛੇ : ਧਾਲੀਵਾਲ Read Post »

Vigilance Bureau

ਵਿਜੀਲੈਂਸ ਬਿਊਰੋ ਪੰਜਾਬ ਵਲੋਂ ਰਿਸ਼ਵਤ ਲੈਂਦਾ ਤਹਿਸੀਲਦਾਰ ਗ੍ਰਿਫ਼ਤਾਰ

ਪਟਿਆਲਾ, 2 ਜਨਵਰੀ 2026 : ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਤਹਿਸੀਲਦਾਰ ਜਗਤਾਰ ਸਿੰਘ ਨੂੰ 30 ਹਜ਼ਾਰ ਰੁਪਏ ਰਿਸ਼ਵਤ ਲੈਣ (To take a bribe) ਦੇ ਦੋਸ਼ ਵਿੱਚ ਗ੍ਰਿਫ਼ਤਾਰ (Arrested) ਕੀਤਾ ਹੈ ।

ਵਿਜੀਲੈਂਸ ਬਿਊਰੋ ਪੰਜਾਬ ਵਲੋਂ ਰਿਸ਼ਵਤ ਲੈਂਦਾ ਤਹਿਸੀਲਦਾਰ ਗ੍ਰਿਫ਼ਤਾਰ Read Post »

Baljeet Kaur

ਬਜ਼ੁਰਗਾਂ ਦੀ ਸਿਹਤ ਸੰਭਾਲ ਲਈ ਲਗਾਏ ਜਾਣਗੇ ਪੰਜਾਬ `ਚ ਕੈਂਪ : ਬਲਜੀਤ ਕੌਰ

ਚੰਡੀਗੜ੍ਹ, 1 ਜਨਵਰੀ 2026 : ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਜ਼ੁਰਗਾਂ ਲਈ ਪੂਰੇ ਪੰਜਾਬ ਵਿਚ ਕੈਂਪ ਲਗਾਏ ਜਾਣਗੇ । 16 ਜਨਵਰੀ ਨੂੰ ਮੋਹਾਲੀ ਤੋਂ ਹੋਵੇਗੀ ਸਿਹਤ ਕੈਂਪ ਦੀ ਸ਼ੁਰੂਆਤ’ ਉਨ੍ਹਾਂ ਦੱਸਿਆ ਕਿ 2023 ਵਿੱਚ ਇੱਕ ਮੁਹਿੰਮ ਸ਼ੁਰੂ ਕੀਤੀ ਗਈ ਸੀ ਕਿ ‘ਸਾਡੇ ਬਜ਼ੁਰਗ ਸਾਡਾ ਮਾਣ

ਬਜ਼ੁਰਗਾਂ ਦੀ ਸਿਹਤ ਸੰਭਾਲ ਲਈ ਲਗਾਏ ਜਾਣਗੇ ਪੰਜਾਬ `ਚ ਕੈਂਪ : ਬਲਜੀਤ ਕੌਰ Read Post »

Satinder Singh Kohli

ਪਾਵਨ ਸਰੂਪ ਚੋਰੀ ਮਾਮਲੇ ਵਿਚ ਸਤਿੰਦਰ ਸਿੰਘ ਕੋਹਲੀ ਗ੍ਰਿਫਤਾਰ

ਚੰਡੀਗੜ੍ਹ, 1 ਜਨਵਰੀ 2026 : ਪੰਜਾਬ ਵਿਚ ਚੋਰੀ ਹੋਏ 328 ਪਾਵਨ ਸਰੂਪ (328 Holy Forms) ਮਾਮਲੇ ਵਿਚ ਵੱਡੀ ਕਾਰਵਾਈ ਕਰਦਿਆਂ ਸੁਖਬੀਰ ਬਾਦਲ ਦੇ ਨਜ਼ਦੀਕੀ ਸਤਿੰਦਰ ਸਿੰਘ ਕੋਹਲੀ (Satinder Singh Kohli) ਦੇ ਗ੍ਰਿਫਤਾਰ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ । ਕੋਹਲੀ ਐਸ. ਜੀ. ਪੀ. ਸੀ. ਦੇ ਆਡਿਟ ਦਾ ਕੰਮ ਵੀ ਦੇਖਦੇ ਰਹੇ ਹਨ ਅਤੇ ਉਹ

ਪਾਵਨ ਸਰੂਪ ਚੋਰੀ ਮਾਮਲੇ ਵਿਚ ਸਤਿੰਦਰ ਸਿੰਘ ਕੋਹਲੀ ਗ੍ਰਿਫਤਾਰ Read Post »

Kuldeep Dhaliwal

ਮਨਰੇਗਾ ਨੂੰ ਖ਼ਤਮ ਕਰਨ `ਚ ਅਕਾਲੀ ਦਲ ਦੀ ਮਿਲੀਭੁਗਤ : ਧਾਲੀਵਾਲ

ਚੰਡੀਗੜ੍ਹ, 1 ਜਨਵਰੀ 2026 : ਆਮ ਆਦਮੀ ਪਾਰਟੀ (Aam Aadmi Party) ਪੰਜਾਬ ਦੇ ਮੁੱਖ ਬੁਲਾਰੇ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ (MLA Kuldeep Singh Dhaliwal) ਨੇ ਕੇਂਦਰ ਸਰਕਾਰ ਤੇ ਸ਼੍ਰੋਮਣੀ ਅਕਾਲੀ ਦਲ ’ਤੇ ਤਿੱਖਾ ਹਮਲਾ ਕੀਤਾ ਹੈ । ਜੀ-ਰਾਮ-ਜੀ ਕਾਨੂੰਨ ਕਰੋੜਾਂ ਮਨਰੇਗਾ ਵਰਕਰਾਂ ਦੀ ਰੋਜ਼ੀ ਰੋਟੀ ਤੇ ਹੈ ਸਿੱਧਾ ਹਮਲਾ ਉਨਾਂ ਕਿਹਾ ਕਿ ਨਵੇਂ `ਜੀ-ਰਾਮ-ਜੀ`ਕਾਨੂੰਨ (Ji-Ram-Ji`Law)

ਮਨਰੇਗਾ ਨੂੰ ਖ਼ਤਮ ਕਰਨ `ਚ ਅਕਾਲੀ ਦਲ ਦੀ ਮਿਲੀਭੁਗਤ : ਧਾਲੀਵਾਲ Read Post »

Harpal Cheema

40 ਫੀਸਦੀ ਬੋਝ ਸੂਬਿਆਂ `ਤੇ ਪਾ ਕੇ ਭਾਜਪਾ ਨੇ ਰੋਜ਼ਗਾਰ ਗਾਰੰਟੀ ਨੂੰ ਕੀਤਾ ਖ਼ਤਮ : ਚੀਮਾ

ਚੰਡੀਗੜ੍ਹ, 1 ਜਨਵਰੀ 2026 : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Finance Minister Harpal Singh Cheema) ਨੇ ਕੇਂਦਰ ਸਰਕਾਰ `ਤੇ ਆਪਣੇ ਗ਼ਰੀਬ ਵਿਰੋਧੀ ਏਜੰਡੇ ਨੂੰ ਅੱਗੇ ਵਧਾਉਣ ਲਈ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੋਜ਼ਗਾਰ ਗਾਰੰਟੀ ਐਕਟ (Mahatma Gandhi National Rural Employment Guarantee Act) (ਮਨਰੇਗਾ) ਦੇ ਸੁਧਾਰਾਂ ਦੇ ਨਾਂ `ਤੇ ਜਾਣ-ਬੁੱਝ ਕੇ ਜਨਤਾ ਨੂੰ ਗੁੰਮਰਾਹ ਕਰਨ

40 ਫੀਸਦੀ ਬੋਝ ਸੂਬਿਆਂ `ਤੇ ਪਾ ਕੇ ਭਾਜਪਾ ਨੇ ਰੋਜ਼ਗਾਰ ਗਾਰੰਟੀ ਨੂੰ ਕੀਤਾ ਖ਼ਤਮ : ਚੀਮਾ Read Post »

Scroll to Top