ਸਾਬਕਾ ਐਡੀਸ਼ਨਲ ਐਡਵੋਕੇਟ ਜਨਰਲ ਦੀ ਪਤਨੀ ਦਾ ਹੋਇਆ ਬੇਰਹਿਮੀ ਨਾਲ ਕਤਲ
ਮੋਹਾਲੀ, 31 ਦਸੰਬਰ 2025 : ਪੰਜਾਬ ਦੇ ਮੋਹਾਲੀ ਵਿਖੇ ਸਾਬਕਾ ਐਡੀਸ਼ਨਲ ਐਡਵੋਕੇਟ ਜਨਰਲ (Former Additional Advocate General) ਦੀ ਪਤਨੀ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਦੱਸਣਯੋਗ ਹੈ ਕਿ ਪੰਜਾਬ ਅੰਦਰ ਕਤਲ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ ਹਨ । ਕਿਊਂ ਕੀਤਾ ਗਿਆ ਹੈ ਕਤਲ […]
ਸਾਬਕਾ ਐਡੀਸ਼ਨਲ ਐਡਵੋਕੇਟ ਜਨਰਲ ਦੀ ਪਤਨੀ ਦਾ ਹੋਇਆ ਬੇਰਹਿਮੀ ਨਾਲ ਕਤਲ Read Post »










