ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਸਿਵਲ ਹਸਪਤਾਲ ਰਾਜਪੁਰਾ ਦਾ ਅਚਨਚੇਤ ਕੀਤਾ ਦੌਰਾ
ਰਾਜਪੁਰਾ, 17 ਅਪ੍ਰੈਲ : ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਵੱਲੋਂ ਅੱਜ ਰਾਜਪੁਰਾ ਦੇ ਸਰਕਾਰੀ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰਾਨ ਉਹਨਾਂ ਨੇ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਮਰੀਜਾਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਸੁਣੀਆਂ । ਇਸ ਤੋਂ ਇਲਾਵਾ ਵੱਖ-ਵੱਖ ਵਾਰਡਾਂ ਦੇ ਵਿੱਚ ਜਾ ਕੇ ਉਹਨਾਂ ਨੇ ਜਾਂਚ ਕੀਤੀ […]






