ਪੰਜਾਬ

NDPS Act

ਥਾਣਾ ਕੋਤਵਾਲੀ ਨਾਭਾ ਨੇ ਕੀਤਾ ਇਕ ਵਿਅਕਤੀ ਵਿਰੁੱਧ ਕੁੱਟਮਾਰ ਕਰਨ, ਜ਼ਬਰਦਸਤੀ ਲਿਜਾਉਣ, ਬਲਾਤਕਾਰ ਕਰਨ ਤਹਿਤ ਕੇਸ ਦਰਜ

ਨਾਭਾ, 13 ਅਪੈ੍ਰਲ  : ਥਾਣਾ ਕੋਤਵਾਲੀ ਨਾਭਾ ਦੀ ਪੁਲਸ ਨੇ ਸਿ਼ਕਾਇਤਕਰਤਾ ਦੀ ਸਿ਼ਕਾਇਤ ਦੀ ਆਧਾਰ ਤੇ ਇਕ ਵਿਅਕਤੀ ਵਿਰੁੱਧ ਧਾਰਾ 64 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸਾਗਰ ਪੁੱਤਰ ਗੁਰਮੁੱਖ ਸਿੰਘ ਵਾਸੀ ਬਾਜੀਗਰ ਬਸਤੀ ਅਲੋਹਰਾ ਗੇਟ ਨਾਭਾ ਸ਼ਾਮਲ ਹੈ । ਪੁਲਸ ਨੇ ਕੇਸ […]

ਥਾਣਾ ਕੋਤਵਾਲੀ ਨਾਭਾ ਨੇ ਕੀਤਾ ਇਕ ਵਿਅਕਤੀ ਵਿਰੁੱਧ ਕੁੱਟਮਾਰ ਕਰਨ, ਜ਼ਬਰਦਸਤੀ ਲਿਜਾਉਣ, ਬਲਾਤਕਾਰ ਕਰਨ ਤਹਿਤ ਕੇਸ ਦਰਜ Read Post »

NDPS Act

ਥਾਣਾ ਸਦਰ ਨਾਭਾ ਨੇ ਕੀਤਾ ਦੋ ਜਣਿਆਂ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

ਨਾਭਾ, 13 ਅਪੈ੍ਰਲ  : ਥਾਣਾ ਸਦਰ ਨਾਭਾ ਦੀ ਪੁਲਸ ਨੇ ਦੋ ਜਣਿਆਂ ਵਿਰੁੱਧ 40 ਗ੍ਰਾਮ ਨਸ਼ੀਲਾ ਪਾਊਡਰ ਮਿਲਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਮਾਇਆ ਰਾਣੀ ਪਤਨੀ ਮੋਹਨ ਸਿੰਘ ਵਾਸੀ ਪਿੰਡ ਮੰਡੋਰ ਥਾਣਾ ਸਦਰ ਨਾਭਾ, ਚਮਕੋਰ ਸਿੰਘ ਪੁੱਤਰ ਮੋਹਨ ਸਿੰਘ ਵਾਸੀ

ਥਾਣਾ ਸਦਰ ਨਾਭਾ ਨੇ ਕੀਤਾ ਦੋ ਜਣਿਆਂ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ Read Post »

ਖਾਲਸਾ ਸਾਜਨਾ ਦਿਵਸ ਤੇ ਯੂਥ ਬੀ. ਜੇ. ਪੀ. ਨੇ ਨਗਰ ਕੀਰਤਨ ਦਾ ਕੀਤਾ ਸਵਾਗਤ ਅਤੇ ਲਗਾਇਆ ਲੰਗਰ

ਖਾਲਸਾ ਸਾਜਨਾ ਦਿਵਸ ਤੇ ਯੂਥ ਬੀ. ਜੇ. ਪੀ. ਨੇ ਨਗਰ ਕੀਰਤਨ ਦਾ ਕੀਤਾ ਸਵਾਗਤ ਅਤੇ ਲਗਾਇਆ ਲੰਗਰ

ਪਟਿਆਲਾ : ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਮੌਕੇ ਤੇ ਪਟਿਆਲਾ ਸ਼ਹਿਰ ਵਿੱਚ ਕੱਢੇ ਗਏ ਵਿਸ਼ਾਲ ਨਗਰ ਕੀਰਤਨ ਦਾ ਸਵਾਗਤ ਕਰਦੇ ਹੋਏ ਯੁਵਾ ਭਾਜਪਾ ਪਟਿਆਲਾ ਸ਼ਹਿਰੀ ਤੇ ਪ੍ਰਧਾਨ ਨਿਖਲ ਕੁਮਾਰ ਕਾਕਾ ਅਤੇ ਉਹਨਾਂ ਦੀ ਟੀਮ ਵੱਲੋਂ ਸ਼ੇਰੇ ਪੰਜਾਬ ਮਾਰਕੀਟ ਵਿਖੇ ਲੰਗਰ ਲਗਾ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ । ਇਸ ਮੌਕੇ ਭਾਜਪਾ ਮਹਿਲਾ ਮੋਰਚਾ

ਖਾਲਸਾ ਸਾਜਨਾ ਦਿਵਸ ਤੇ ਯੂਥ ਬੀ. ਜੇ. ਪੀ. ਨੇ ਨਗਰ ਕੀਰਤਨ ਦਾ ਕੀਤਾ ਸਵਾਗਤ ਅਤੇ ਲਗਾਇਆ ਲੰਗਰ Read Post »

ਥਾਣਾ ਸਦਰ ਪਟਿਆਲਾ ਪੁਲਸ ਨੇ ਕੀਤਾ ਤਿੰਨ ਅਣਪਛਾਤੇ ਵਿਅਕਤੀਆਂ ਵਿਰੁੱਧ ਕਾਰ ਤੇਜ਼ਧਾਰ ਹਥਿਆਰਾਂ ਦੀ ਨੋਕ ਤੇ ਕਾਰ ਖੋਹਣ ਤੇ ਕੇਸ ਦਰਜ

ਥਾਣਾ ਸਦਰ ਪਟਿਆਲਾ ਪੁਲਸ ਨੇ ਕੀਤਾ ਤਿੰਨ ਅਣਪਛਾਤੇ ਵਿਅਕਤੀਆਂ ਵਿਰੁੱਧ ਕਾਰ ਤੇਜ਼ਧਾਰ ਹਥਿਆਰਾਂ ਦੀ ਨੋਕ ਤੇ ਕਾਰ ਖੋਹਣ ਤੇ ਕੇਸ ਦਰਜ

ਪਟਿਆਲਾ : ਥਾਣਾ ਸਦਰ ਪਟਿਆਲਾ ਪੁਲਸ ਨੇ ਤਿੰਨ ਅਣਪਛਾਤੇ ਵਿਅਕਤੀਆਂ ਵਿਰੁੱਧ ਤੇਜ਼ਧਾਰ ਹਥਿਆਰਾਂ ਦੀ ਨੋਕ ਤੇ ਕਾਰ ਖੋਹਣ ਤੇ ਵੱਖ ਵੱਖ ਧਾਰਾਵਾਂ 309 (4) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਅੰਕੁਸ਼ ਕੁਮਾਰ ਵਾਸੀ ਦਿੱਲੀ ਨੇ

ਥਾਣਾ ਸਦਰ ਪਟਿਆਲਾ ਪੁਲਸ ਨੇ ਕੀਤਾ ਤਿੰਨ ਅਣਪਛਾਤੇ ਵਿਅਕਤੀਆਂ ਵਿਰੁੱਧ ਕਾਰ ਤੇਜ਼ਧਾਰ ਹਥਿਆਰਾਂ ਦੀ ਨੋਕ ਤੇ ਕਾਰ ਖੋਹਣ ਤੇ ਕੇਸ ਦਰਜ Read Post »

ਸਿੱਖਿਆ ਕ੍ਰਾਂਤੀ ਦੇ ਨਾਮ ਤੇ ਲੋਕਾਂ ਨੂੰ ਧੋਖਾ ਦੇ ਰਹੀ ਹੈ ਪੰਜਾਬ ਸਰਕਾਰ : ਸੋਈ

ਸਿੱਖਿਆ ਕ੍ਰਾਂਤੀ ਦੇ ਨਾਮ ਤੇ ਲੋਕਾਂ ਨੂੰ ਧੋਖਾ ਦੇ ਰਹੀ ਹੈ ਪੰਜਾਬ ਸਰਕਾਰ : ਸੋਈ

ਪਟਿਆਲਾ, 12 ਅ੍ਪ੍ਰੈਲ : ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਪੰਜਾਬੀ ਯੂਨੀਵਰਸਿਟੀ ਦੀ ਸੋਈ ਇਕਾਈ ਦੀ ਮੀਟਿੰਗ ਹੋਈ , ਜਿਸ ਵਿੱਚ ਪੰਜਾਬ ਸਰਕਾਰ ਦੁਆਰਾ ਜੋ ਝੂਠੀਆਂ ਗਰੰਟੀਆਂ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਗਈਆਂ ਸਨ ਤੇ ਸਰਕਾਰ ਦੇ ਹੁਣ ਤੱਕ ਦੇ ਕੰਮਾਂ ਬਾਰੇ ਵਿਚਾਰ ਚਰਚਾ ਕੀਤੀ ਗਈ । ਇਸ ਮੌਕੇ ਸੋਈ ਸੀਨੀਅਰ ਕੌਮੀ ਮੀਤ ਪ੍ਰਧਾਨ ਮਨਵਿੰਦਰ ਸਿੰਘ ਵੜੈਚ

ਸਿੱਖਿਆ ਕ੍ਰਾਂਤੀ ਦੇ ਨਾਮ ਤੇ ਲੋਕਾਂ ਨੂੰ ਧੋਖਾ ਦੇ ਰਹੀ ਹੈ ਪੰਜਾਬ ਸਰਕਾਰ : ਸੋਈ Read Post »

2027 ਵਿਚ ਭਾਜਪਾ ਸਰਕਾਰ ਕਰੇਗੀ ਪੰਜਾਬੀਆਂ ਦੇ ਸਾਰੇ ਸੁਪਨੇ ਪੂਰੇ : ਅਮਨ ਪੰਜਾਬ

ਪਟਿਆਲਾ, 12 ਅਪ੍ਰੈਲ  : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਅਮਨ ਪੰਜਾਬ ਨੇ ਗੱਲਬਾਤ ਕਰਦਿਆਂ ਆਖਿਆ ਕਿ 2027 ਵਿਚ ਭਾਜਾਪ ਸਰਕਾਰ ਪਜੰਾਬੀਆਂ ਦੇ ਸਾਰੇ ਸੁਪਨੇ ਪੂਰੇ ਕਰੇਗੀ । ਉਨਾਂ ਲੋਕਾਂ ਨੂੰ ਇਕ ਮੌਕਾ 2027 ਵਿਚ ਭਾਜਪਾ ਨੂੰ ਦੇਣ ਲਈ ਅਪੀਲ ਕੀਤੀ । ਪੰਜਾਬ ਅੰਦਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਤੋਂ

2027 ਵਿਚ ਭਾਜਪਾ ਸਰਕਾਰ ਕਰੇਗੀ ਪੰਜਾਬੀਆਂ ਦੇ ਸਾਰੇ ਸੁਪਨੇ ਪੂਰੇ : ਅਮਨ ਪੰਜਾਬ Read Post »

ਪੰਜ ਮੈਂਬਰੀ ਭਰਤੀ ਕਮੇਟੀ ਨੂੰ ਮਿਲ ਰਹੇ ਜਨ ਸਮਰਥਨ ਤੋਂ ਕਾਂਗਰਸ ਤੇ ਸੁਖਬੀਰ ਬੁਰੀ ਤਰ੍ਹਾਂ ਬੌਖਲਾਏ : ਸੁਰਜੀਤ ਰੱਖੜਾ

ਪਟਿਆਲਾ, 12 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਹਿਤੈਸ਼ੀ ਆਗੂਆਂ ਸਾਬਕਾ ਮੰਤਰੀ ਪੰਜਾਬ ਸੁਰਜੀਤ ਸਿੰਘ ਰੱਖੜਾ ਅਤੇ ਸਾਬਕਾ ਮੰਤਰੀ ਪ੍ਰਮਿੰਦਰ ਸਿੰਘ ਢੀਂਡਸਾ ਨੇ ਅੱਜ ਆਖਿਆ ਹੈ ਕਿ ਪੰਜਾਬ ਵਿਚ ਪੰਜ ਮੈਂਬਰੀ ਭਰਤੀ ਕਮੇਟੀ ਨੂੰ ਮਿਲ ਰਹੇ ਸਮਰਥਨ ਤੋਂ ਕਾਂਗਰਸ ਤੇ ਸੁਖਬੀਰ ਬੁਰੀ ਤਰ੍ਹਾਂ ਬੌਖਲਾਏ ਪਏ ਹਨ । ਨੇਤਾਵਾਂ ਨੇ ਕਿਹਾ ਕਿ ਕਾਂਗਰਸ ਸੁਖਬੀਰ ਦੇ ਇਸਾਰਿਆਂ

ਪੰਜ ਮੈਂਬਰੀ ਭਰਤੀ ਕਮੇਟੀ ਨੂੰ ਮਿਲ ਰਹੇ ਜਨ ਸਮਰਥਨ ਤੋਂ ਕਾਂਗਰਸ ਤੇ ਸੁਖਬੀਰ ਬੁਰੀ ਤਰ੍ਹਾਂ ਬੌਖਲਾਏ : ਸੁਰਜੀਤ ਰੱਖੜਾ Read Post »

ਸ਼ਾਮ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊ ਵੰਸ਼ ਦੀ ਢੋਆ-ਢੁਆਈ ‘ਤੇ ਪਾਬੰਦੀ ਦੇ ਹੁਕਮ ਜਾਰੀ

ਪਟਿਆਲਾ, 10 ਅਪ੍ਰੈਲ : ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊ ਵੰਸ਼ ਦੀ ਢੋਆ-ਢੁਆਈ ‘ਤੇ ਪੂਰਨ ਪਾਬੰਦੀ ਲਗਾਈ ਹੈ ਅਤੇ ਜਿਨ੍ਹਾਂ ਲੋਕਾਂ

ਸ਼ਾਮ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊ ਵੰਸ਼ ਦੀ ਢੋਆ-ਢੁਆਈ ‘ਤੇ ਪਾਬੰਦੀ ਦੇ ਹੁਕਮ ਜਾਰੀ Read Post »

ਦਿੱਲੀ ਅਦਾਲਤ ਨੂੰ 26/11 ਹਮਲੇ ਦੇ ਮੁਕੱਦਮੇ ਦੇ ਮਿਲੇ ਰਿਕਾਰਡ

ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੀ ਇਕ ਅਦਾਲਤ ਨੂੰ 26/11 ਮੁੰਬਈ ਹਮਲੇ ਦੇ ਕਥਿਤ ਸਾਜਿਸ਼ਕਰਤਾ ਤਹੱਵੁਰ ਹੁਸੈਨ ਰਾਣਾ ਦੇ ਅਮਰੀਕਾ ਤੋਂ ਭਾਰਤ ਪਹੁੰਚਣ ਤੋਂ ਪਹਿਲਾਂ ਹੀ ਉਸ ਨਾਲ ਸਬੰਧਤ ਕੇਸ ਰਿਕਾਰਡ ਪ੍ਰਾਪਤ ਹੋ ਗਏ ਹਨ । ਭਰੋਸੇਯੋਗ ਅਦਾਲਤੀ ਸੂਤਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਪਰੋਕਤ ਵਿਅਕਤੀ ਸਬੰਧੀ ਰਿਕਾਰਡ ਹਾਲ ਹੀ ਵਿੱਚ ਜਿਲ੍ਹਾ

ਦਿੱਲੀ ਅਦਾਲਤ ਨੂੰ 26/11 ਹਮਲੇ ਦੇ ਮੁਕੱਦਮੇ ਦੇ ਮਿਲੇ ਰਿਕਾਰਡ Read Post »

ਏਵੀਏਸ਼ਨ ਕਲੱਬ ਦੇ ਦੋ ਕਿਲੋਮੀਟਰ ਘੇਰੇ 'ਚ ਲਾਰਟੇਨ  ਕਾਈਟਸ/ਵਿਸ਼ ਕਾਈਟਸ ਉਡਾਉਣ 'ਤੇ ਪਾਬੰਦੀ

ਏਵੀਏਸ਼ਨ ਕਲੱਬ ਦੇ ਦੋ ਕਿਲੋਮੀਟਰ ਘੇਰੇ ‘ਚ ਲਾਰਟੇਨ  ਕਾਈਟਸ/ਵਿਸ਼ ਕਾਈਟਸ ਉਡਾਉਣ ‘ਤੇ ਪਾਬੰਦੀ

ਪਟਿਆਲਾ, 10 ਅਪ੍ਰੈਲ : ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਿਵਲ ਏਵੀਏਸ਼ਨ ਕਲੱਬ ਪਟਿਆਲਾ ਦੇ ਨੇੜੇ ਦੋ ਕਿਲੋਮੀਟਰ ਘੇਰੇ ਵਿੱਚ ਲਾਰਟੇਨ ਕਾਈਟਸ/ਵਿਸ਼ ਕਾਈਟਸ ਦੀ ਵਰਤੋ ਕਰਨ ‘ਤੇ ਮੁਕੰਮਲ ਤੌਰ ‘ਤੇ ਪਾਬੰਦੀ ਲਗਾਈ ਹੈ । ਹੁਕਮ ਰਹਿਣਗੇ 5 ਜੂਨ 2025

ਏਵੀਏਸ਼ਨ ਕਲੱਬ ਦੇ ਦੋ ਕਿਲੋਮੀਟਰ ਘੇਰੇ ‘ਚ ਲਾਰਟੇਨ  ਕਾਈਟਸ/ਵਿਸ਼ ਕਾਈਟਸ ਉਡਾਉਣ ‘ਤੇ ਪਾਬੰਦੀ Read Post »

Scroll to Top