ਸੁਖਮਨੀ ਸੇਵਾ ਸੁਸਾਇਟੀਆਂ ਮਨਾਇਆ ਗੁ: ਮੱਲ ਅਖਾੜਾ ਸਾਹਿਬ ਪਾ:ਛੇਵੀ, ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਖਾਲਸਾ ਸਾਜਨਾ ਦਿਵਸ
ਅੰਮ੍ਰਿਤਸਰ:- 7 ਅਪ੍ਰੈਲ : ਖਾਲਸਾ ਸਾਜਨਾ ਦਿਵਸ ਦਾ ਇਤਿਹਾਸਕ ਦਿਹਾੜਾ, ਸਿੱਖ ਕੌਮ ਦੀ ਵਿਲੱਖਣ ਹਸਤੀ ਦਾ ਪ੍ਰਤੀਕ ਹੈ । ਅੱਜ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ, ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ ਛਾਉਣੀ ਬੁੱਢਾ ਦਲ ਵਿਖੇ ਸਿੰਘ ਸਾਹਿਬ ਜਥੇ. ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਆਦੇਸ਼ਾਂ ਅਨੁਸਾਰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ […]






