ਮਹਿਲਾ ਰਾਖਵਾਂਕਰਨ ਬਿੱਲ ਲਾਗੂ ਕਰਾਉਣ ਲਈ ਮਹਿਲਾ ਕਾਂਗਰਸ ਦਾ ਰੋਸ ਪ੍ਰਦਰਸ਼ਨ
ਪਟਿਆਲਾ, 3 ਅਪ੍ਰੈਲ : ਆਲ ਇੰਡੀਆ ਮਹਿਲਾ ਕਾਂਗਰਸ ਦੇ ਪ੍ਰਧਾਨ ਅਲਕਾ ਲਾਂਬਾ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਪੰਜਾਬ ਮਹਿਲਾ ਕਾਂਗਰਸ ਦੇ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਦੀ ਅਗਵਾਈ ਹੇਠ ਜ਼ਿਲ੍ਹਾ ਮਹਿਲਾ ਕਾਂਗਰਸ ਪਟਿਆਲਾ ਸ਼ਹਿਰੀ ਦੀ ਪ੍ਰਧਾਨ ਰੇਖਾ ਅਗਰਵਾਲ ਅਤੇ ਦਿਹਾਤੀ ਦੀ ਪ੍ਰਧਾਨ ਅਮਰਜੀਤ ਕੌਰ ਭੱਠਲ ਨੇ ਭਾਪਜਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ । ਮਹਿਲਾਵਾਂ ਵਲੋਂ […]
ਮਹਿਲਾ ਰਾਖਵਾਂਕਰਨ ਬਿੱਲ ਲਾਗੂ ਕਰਾਉਣ ਲਈ ਮਹਿਲਾ ਕਾਂਗਰਸ ਦਾ ਰੋਸ ਪ੍ਰਦਰਸ਼ਨ Read Post »










