ਪੰਜਾਬ

ਵਰਦਾਨ ਹਸਪਤਾਲ ਦੀ ਲਾਪਰਵਾਹੀ, ਮੂਰਤੀ ਦੇਵੀ ਦੀ ਮੌਤ ਗਲਤ ਟੀਕੇ ਅਤੇ ਦਵਾਈ ਕਾਰਨ ਹੋਈ, ਪੋਸਟ ਮਾਰਟਮ ਵੀ ਨਹੀਂ ਹੋਇਆ, ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ : ਕੈਂਥ

ਵਰਦਾਨ ਹਸਪਤਾਲ ਦੀ ਲਾਪਰਵਾਹੀ, ਮੂਰਤੀ ਦੇਵੀ ਦੀ ਮੌਤ ਗਲਤ ਟੀਕੇ ਅਤੇ ਦਵਾਈ ਕਾਰਨ ਹੋਈ, ਪੋਸਟ ਮਾਰਟਮ ਵੀ ਨਹੀਂ ਹੋਇਆ, ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ : ਕੈਂਥ

ਪਟਿਆਲਾ,2 ਅਪ੍ਰੈਲ  : ਪ੍ਰਾਈਵੇਟ ਹਸਪਤਾਲਾਂ ਵਿੱਚ ਡਾਕਟਰਾਂ ਦੀ ਲਾਪਰਵਾਹੀ ਦਾ ਮਾਮਲਾ ਹਮੇਸ਼ਾ ਸੁਰਖੀਆਂ ਵਿੱਚ ਰਹਿੰਦਾ ਹੈ । ਵਰਦਾਨ ਹਸਪਤਾਲ ਪਾਤੜਾਂ ਵਿੱਚ ਇੱਕ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਜਿਸ ਵਿੱਚ 65 ਸਾਲਾ ਸ਼੍ਰੀਮਤੀ ਮੂਰਤੀ ਦੇਵੀ ਦੀ ਗਲਤ ਟੀਕਾ ਅਤੇ ਦਵਾਈ ਕਾਰਨ ਮੌਤ ਹੋ ਗਈ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ  ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਇੱਥੇ […]

ਵਰਦਾਨ ਹਸਪਤਾਲ ਦੀ ਲਾਪਰਵਾਹੀ, ਮੂਰਤੀ ਦੇਵੀ ਦੀ ਮੌਤ ਗਲਤ ਟੀਕੇ ਅਤੇ ਦਵਾਈ ਕਾਰਨ ਹੋਈ, ਪੋਸਟ ਮਾਰਟਮ ਵੀ ਨਹੀਂ ਹੋਇਆ, ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ : ਕੈਂਥ Read Post »

ਵਿਦਿਆਰਥਣਾਂ ਨੂੰ ਕੀਤਾ ਦੰਦਾਂ ਦੀ ਸਾਂਭ ਸੰਭਾਲ ਬਾਰੇ ਜਾਗਰੂਕ

ਪਟਿਆਲਾ 2 ਅਪ੍ਰੈਲ : ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਦੰਦਾਂ ਦੀ ਸਾਂਭ-ਸੰਭਾਲ ਲਈ ਮਨਾਏ ਜਾ ਰਹੇ ਵਿਸ਼ਵ ਮੌਖਿਕ ਸਿਹਤ ਦਿਵਸ ਤਹਿਤ ਡਿਪਟੀ ਡਾਇਰੈਕਟਰ ਕਮ ਜਿਲ੍ਹਾ ਦੰਦ ਸਿਹਤ ਅਫਸਰ ਡਾ. ਸੁੰਨਦਾ ਗਰੋਵਰ ਦੀ ਅਗਵਾਈ ਵਿੱਚ ਸਰਕਾਰੀ ਆਈ. ਟੀ. ਆਈ. ਵੁਮੈਨ ਪਟਿਆਲਾ ਵਿਖੇ ਦੰਦਾਂ ਦੀ ਸਾਂਭ-ਸੰਭਾਲ ਲਈ ਕੈਂਪ ਦਾ ਆਯੋਜਨ ਕੀਤਾ ਗਿਆ ਅਤੇ

ਵਿਦਿਆਰਥਣਾਂ ਨੂੰ ਕੀਤਾ ਦੰਦਾਂ ਦੀ ਸਾਂਭ ਸੰਭਾਲ ਬਾਰੇ ਜਾਗਰੂਕ Read Post »

ਸਿਟ ਨੇ ਕਰਨਲ ਬਾਠ ਮਾਮਲੇ ਦੀ ਵਿਧੀਵਤ ਢੰਗ ਨਾਲ ਜਾਂਚ ਅੱਗੇ ਵਧਾਈ

ਸਿਟ ਨੇ ਕਰਨਲ ਬਾਠ ਮਾਮਲੇ ਦੀ ਵਿਧੀਵਤ ਢੰਗ ਨਾਲ ਜਾਂਚ ਅੱਗੇ ਵਧਾਈ

ਪਟਿਆਲਾ, 2 ਅਪ੍ਰੈਲ : ਕਰਨਲ ਪੁਸ਼ਪਿੰਦਰ ਸਿੰਘ ਬਾਠ ਨਾਲ ਹੋਈ ਕੁੱਟਮਾਰ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿਟ) ਵੱਲੋਂ ਅੱਜ ਜਾਂਚ ਨੂੰ ਵਿਧੀਵਤ ਢੰਗ ਨਾਲ ਹੋਰ ਅੱਗੇ ਵਧਾਉਂਦਿਆਂ ਕੇਸ ਨਾਲ ਸਬੰਧਤ ਸਿਵਲ ਲਾਈਨ ਥਾਣੇ ਦੇ ਛੇ ਪੁਲਿਸ ਮੁਲਾਜ਼ਮਾਂ ਜਿਨ੍ਹਾਂ ਦੇ ਥਾਣਾ ਖੇਤਰ ’ਚ ਇਹ ਘਟਨਾ ਵਾਪਰੀ ਉਨ੍ਹਾਂ ਦੇ ਬਿਆਨ ਅੱਜ ਇਥੇ ਸਰਕਟ ਹਾਊਸ

ਸਿਟ ਨੇ ਕਰਨਲ ਬਾਠ ਮਾਮਲੇ ਦੀ ਵਿਧੀਵਤ ਢੰਗ ਨਾਲ ਜਾਂਚ ਅੱਗੇ ਵਧਾਈ Read Post »

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 3 ਤੇ 4 ਅਪ੍ਰੈਲ ਨੂੰ ਲੱਗੇਗਾ ਪਲੇਸਮੈਂਟ ਕੈਂਪ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 3 ਤੇ 4 ਅਪ੍ਰੈਲ ਨੂੰ ਲੱਗੇਗਾ ਪਲੇਸਮੈਂਟ ਕੈਂਪ

ਪਟਿਆਲਾ, 2 ਅਪ੍ਰੈਲ : ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਦੇ ਡਿਪਟੀ ਡਾਇਰੈਕਟਰ ਮੇਜਰ ਹਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਿਊਰੋ ਵਿਖੇ 3 ਤੇ 4 ਅਪ੍ਰੈਲ ਨੂੰ ਵੱਖ-ਵੱਖ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ  3 ਅਪ੍ਰੈਲ ਨੂੰ ਟੀਮ ਲੀਜ਼ ਪ੍ਰਾਈਵੇਟ ਲਿਮਟਿਡ ਵੱਲੋਂ ਸੇਲਜ਼ ਅਫ਼ਸਰ ਦੀ ਅਸਾਮੀ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 3 ਤੇ 4 ਅਪ੍ਰੈਲ ਨੂੰ ਲੱਗੇਗਾ ਪਲੇਸਮੈਂਟ ਕੈਂਪ Read Post »

ਆਈਫ਼ੋਨ ਕਰ ਕੇ ਦੋਸਤ ਨੇ ਦੋਸਤ ਦਾ ਕਤਲ ਕਰ ਦਿੱਤਾ

ਆਈਫ਼ੋਨ ਕਰ ਕੇ ਦੋਸਤ ਨੇ ਦੋਸਤ ਦਾ ਕਤਲ ਕਰ ਦਿੱਤਾ

ਰਾਜਪੁਰਾ : ਜਿ਼ਲਾ ਪਟਿਆਲਾ ਅਧੀਨ ਆਉਂਦੇ ਸ਼ਹਿਰ ਰਾਜਪੁਰਾ ਵਿਖੇ ਆਪਣੇ ਦੋਸਤ ਦਾ ਜਨਮ ਦਿਨ ਮਨਾਉਣ ਤੋਂ ਬਾਅਦ ਇੱਕ ਆਈਫ਼ੋਨ ਕਰ ਕੇ ਦੋਸਤ ਨੇ ਦੋਸਤ ਦਾ ਕਤਲ ਕਰ ਦਿੱਤਾ ਅਤੇ ਵਾਰਦਾਤ ਤੋਂ ਬਾਅਦ ਮੁਲਜ਼ਮ ਨੇ ਲਾਸ਼ ਨੂੰ ਰਾਜਪੁਰਾ ਰੇਲਵੇ ਲਾਈਨ ’ਤੇ ਸੁੱਟ ਕੇ ਹੋਏ ਫਰਾਰ ਹੋ ਗਏ । ਪੁਲਸ ਪਾਰਟੀ ਨੇ ਪੂਰੇ ਮਾਮਲੇ ਦੀ ਜਦੋਂ ਜਾਂਚ

ਆਈਫ਼ੋਨ ਕਰ ਕੇ ਦੋਸਤ ਨੇ ਦੋਸਤ ਦਾ ਕਤਲ ਕਰ ਦਿੱਤਾ Read Post »

2.19 ਕਰੋੜ ਦੀ ਲਾਗਤ ਨਾਲ ਬਣੇਗੀ ਮੂਲੋਵਾਲ ਤੋਂ ਸਲੇਮਪੁਰ ਤੱਕ 18 ਫੁੱਟ ਚੌੜੀ ਸੜਕ : ਚੇਅਰਮੈਨ ਦਲਵੀਰ ਸਿੰਘ ਢਿੱਲੋ

ਧੂਰੀ/ ਸੰਗਰੂਰ , 1 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਧਾਨ ਸਭਾ ਹਲਕਾ ਧੂਰੀ ਦੇ ਨਿਵਾਸੀਆਂ ਨਾਲ ਕੀਤੇ ਗਏ ਹਰ ਇੱਕ ਵਾਅਦੇ ਨੂੰ ਤਰਜੀਹ ਦੇ ਆਧਾਰ ‘ਤੇ ਪੂਰਾ ਕੀਤਾ ਜਾ ਰਿਹਾ ਹੈ । ਇਹ ਪ੍ਰਗਟਾਵਾ ਪੰਜਾਬ ਉਦਯੋਗ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋ ਨੇ ਅੱਜ ਪਿੰਡ ਮੂਲੋਵਾਲ ਤੋਂ ਸਲੇਮਪੁਰ ਤੱਕ ਨਵੀਂ

2.19 ਕਰੋੜ ਦੀ ਲਾਗਤ ਨਾਲ ਬਣੇਗੀ ਮੂਲੋਵਾਲ ਤੋਂ ਸਲੇਮਪੁਰ ਤੱਕ 18 ਫੁੱਟ ਚੌੜੀ ਸੜਕ : ਚੇਅਰਮੈਨ ਦਲਵੀਰ ਸਿੰਘ ਢਿੱਲੋ Read Post »

ਮਹਿੰਦਰਾ ਕਾਲਜ ਦੀ 150ਵੀਂ ਵਰ੍ਹੇਗੰਢ ਮਨਾਈ

ਮਹਿੰਦਰਾ ਕਾਲਜ ਦੀ 150ਵੀਂ ਵਰ੍ਹੇਗੰਢ ਮਨਾਈ

ਪਟਿਆਲਾ : ਅੱਜ ਇੱਥੇ ਕਾਲਜ ਦੇ  ਰੈੱਡ ਰਿਬਨ ਕਲੱਬ ਵੱਲੋਂ ਪ੍ਰਿੰਸੀਪਲ ਡਾ. ਸੁਖਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਦੀ 150ਵੀਂ ਵਰ੍ਹੇਗੰਢ ਮਨਾਈ ਗਈ । ਕਾਲਜ ਦੇ ਪੁਰਾਣੇ ਵਿਦਿਆਰਥੀ ਸ਼੍ਰੀ ਪਵਨ ਗੋਇਲ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ । ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਉਨ੍ਹਾਂ ਨੇ ਕਾਲਜ ਦੇ ਵਿਦਿਆਰਥੀ ਵਜੋਂ ਆਪਣੀਆਂ ਯਾਦਾਂ ਨੂੰ ਯਾਦ ਕੀਤਾ।

ਮਹਿੰਦਰਾ ਕਾਲਜ ਦੀ 150ਵੀਂ ਵਰ੍ਹੇਗੰਢ ਮਨਾਈ Read Post »

ਸਿਖਿਆ ਦਾ ਕੇਂਦਰ ਪਟੇਲ ਮੈਮੋਰੀਅਲ ਨੈਸ਼ਨਲ ਸੁਸਾਇਟੀ ਦੇ ਪ੍ਰਧਾਨ ਦੀ ਚੋਣ ਵਿਚ ਸੱਤਾਧਾਰੀ ਪਾਰਟੀ ਦਾ ਉਮੀਦਵਾਰ ਹਾਰਿਆ

ਸਿਖਿਆ ਦਾ ਕੇਂਦਰ ਪਟੇਲ ਮੈਮੋਰੀਅਲ ਨੈਸ਼ਨਲ ਸੁਸਾਇਟੀ ਦੇ ਪ੍ਰਧਾਨ ਦੀ ਚੋਣ ਵਿਚ ਸੱਤਾਧਾਰੀ ਪਾਰਟੀ ਦਾ ਉਮੀਦਵਾਰ ਹਾਰਿਆ

ਪਟਿਆਲਾ :  ਸਿਖਿਆ ਦਾ ਕੇਂਦਰ ਪਟੇਲ ਮੈਮੋਰੀਅਲ ਨੈਸ਼ਨਲ ਸੁਸਾਇਟੀ ਜਿਸਦੇ ਅਧੀਨ ਪਟੇਲ ਕਾਲਜ, ਪਟੇਲ ਸਕੂਲ ਆਉਂਦੇ ਹਨ, ਦੀ ਸੁਸਾਇਟੀ ਦੀ ਹੋਈ ਚੋਣ ਦੀ ਸਭ ਤੋਂ ਤੇ ਵਕਾਰੀ ਸੀਟ ਪ੍ਰਧਾਨ ਦੇ ਅਹੁਦੇ ਲਈ ਸੱਤਾਧਾਰੀ ਪਾਰਟੀ ਦਾ ਉਮੀਦਵਾਰ ਰਿੰਕੂ ਚੌਧਰੀ ਹਾਰ ਗਿਆ ਹੈ, ਜਦੋਂ ਕਿ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੇ

ਸਿਖਿਆ ਦਾ ਕੇਂਦਰ ਪਟੇਲ ਮੈਮੋਰੀਅਲ ਨੈਸ਼ਨਲ ਸੁਸਾਇਟੀ ਦੇ ਪ੍ਰਧਾਨ ਦੀ ਚੋਣ ਵਿਚ ਸੱਤਾਧਾਰੀ ਪਾਰਟੀ ਦਾ ਉਮੀਦਵਾਰ ਹਾਰਿਆ Read Post »

ਆਰ. ਜੇ. ਐਮ. ਸੀ. ਕਲੱਬ ਵਿਚੋਂ ਬਿਨਾ ਸੁਣਵਾਈ ਹੋਈ ਮੇਰੀ ਮੈਂਬਰਸ਼ਿਪ ਰੱਦ : ਡਾ. ਮਹਿੰਦਰੂ

ਆਰ. ਜੇ. ਐਮ. ਸੀ. ਕਲੱਬ ਵਿਚੋਂ ਬਿਨਾ ਸੁਣਵਾਈ ਹੋਈ ਮੇਰੀ ਮੈਂਬਰਸ਼ਿਪ ਰੱਦ : ਡਾ. ਮਹਿੰਦਰੂ

ਪਟਿਆਲਾ : ਪਿਛਲੇ ਦਿਨੀ ਰਾਜਿੰਦਰਾ ਜਿੰਮਖਾਨਾ ਮਹਿੰਦਰਾ ਕਲਬ ਵਿਖੇ ਡਾ. ਪੰਕਜ ਮਹਿੰਦਰੂ ਦੇ ਉਠੇ ਮਾਮਲੇ ਵਿਚ ਅੱਜ ਉਨ੍ਹਾ ਦੀ ਕਲੱਬ ਵਿਚੋ ਮੈਂਬਰਸ਼ਿਪ ਬਿਨਾ ਸੁਣਵਾਈ ਰੱਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਇਸ ਸਬੰਧੀ ਜਾਣਕਾਰੀ ਦਿੰਦੇ ਡਾ. ਪੰਕਜ ਮਹਿੰਦਰੂ ਨੇ ਆਖਿਆ ਕਿ ਬਿਨਾ ਕਿਸੇ ਸੁਣਵਾਈ ਦੇ ਉਨ੍ਹਾ ਦੀ ਮੈਂਬਰਸ਼ਿਪ ਨੂੰ ਰੱਦ ਕੀਤਾ ਗਿਆ ਹੈ ।

ਆਰ. ਜੇ. ਐਮ. ਸੀ. ਕਲੱਬ ਵਿਚੋਂ ਬਿਨਾ ਸੁਣਵਾਈ ਹੋਈ ਮੇਰੀ ਮੈਂਬਰਸ਼ਿਪ ਰੱਦ : ਡਾ. ਮਹਿੰਦਰੂ Read Post »

ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਆਮ ਆਦਮੀ ਪਾਰਟੀ ਦੀ ਸਭ ਤੋਂ ਵੱਡੀ ਮੁਹਿੰਮ : ਰਮੇਸ਼ ਸਿੰਗਲਾ

ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਆਮ ਆਦਮੀ ਪਾਰਟੀ ਦੀ ਸਭ ਤੋਂ ਵੱਡੀ ਮੁਹਿੰਮ : ਰਮੇਸ਼ ਸਿੰਗਲਾ

ਪਟਿਆਲਾ, 30 ਮਾਰਚ : ਪੰਜਾਬ ਵਿਚ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ ਲਈ ਭ੍ਰਿਸ਼ਟਾਚਾਰੀਆਂ ਦੀ ਸ਼ੁਰੂ ਕੀਤੀ ਗਈ ਫੜੋ ਫੜੀ ਮੁਹਿੰਮ ਤਹਿਤ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਅਗਵਾਈ ਕਰ ਰਹੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਵਾਲੀ ਸਰਕਾਰ ਨੇ ਹੁਣ ਤੱਕ ਕਿਸੇ ਵੀ ਭ੍ਰਿਸ਼ਟਾਚਾਰੀ ਨੂੰ ਨਹੀਂ ਛੱਡਿਆ ਹੈ। ਚਾਹੇ ਉਹ

ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਆਮ ਆਦਮੀ ਪਾਰਟੀ ਦੀ ਸਭ ਤੋਂ ਵੱਡੀ ਮੁਹਿੰਮ : ਰਮੇਸ਼ ਸਿੰਗਲਾ Read Post »

Scroll to Top