ਥਾਣਾ ਸਦਰ ਨਾਭਾ ਨੇ ਕੀਤਾ ਇਕ ਵਿਅਕਤੀ ਵਿਰੁੱਧ ਲੜਕੀ ਨੂੰ ਵਰਗਲਾ ਕੇ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਭਜਾ ਲਿਜਾਉਣ ਤੇ ਕੇਸ ਦਰਜ
ਨਾਭਾ, 30 ਮਾਰਚ : ਥਾਣਾ ਸਦਰ ਨਾਭਾ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ ਧਾਰਾ 137 (2), 87 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਯੁਵਰਾਜ ਵਾਲੀਆ ਪੁੱਤਰ ਸੁਰਿੰਦਰ ਵਾਲੀਆ ਵਾਸੀ ਵਾਰਡ ਨੰ. 3 ਮੇਘ ਕਲੋਨੀ ਅਲੋਹਰਾ ਨਾਭਾ ਸ਼ਾਮਲ ਹੈ । ਸਕੂਲ ਤੋਂ ਫੋਨ ਆਇਆ […]








