ਕਾਂਗਰਸ ਪਰਿਵਰਤਨ ਰੈਲੀ; ‘ਜੁੜੇਗਾ ਬਲਾਕ, ਜਿੱਤੇਗੀ ਕਾਂਗਰਸ’
ਸੁਲਤਾਨਪੁਰ ਲੋਧੀ (ਕਪੂਰਥਲਾ), 5 ਅਪਰੈਲ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਪੰਜਾਬ ਵਿੱਚ 1984 ਵਰਗੇ ਹਾਲਾਤ ਪੈਦਾ ਹੋਣ ਦੇ ਸੰਕੇਤ ਦਿੱਤੇ। ਉਨ੍ਹਾਂ ਕਿਹਾ ਕਿ ਇਹ ਸਭ ਕੁਝ ਆਮ ਆਦਮੀ ਪਾਰਟੀ ਦੇ ਸ਼ਾਸਨ ਦੌਰਾਨ ਹੋ ਰਿਹਾ ਹੈ ਅਤੇ ਕਿਹਾ ਕਿ ਭਗਵੰਤ ਮਾਨ ਪੰਜਾਬ ਦੇ ਇਤਿਹਾਸ ਵਿੱਚ ਸਭ ਤੋਂ ਅਯੋਗ ਮੁੱਖ ਮੰਤਰੀ […]
ਕਾਂਗਰਸ ਪਰਿਵਰਤਨ ਰੈਲੀ; ‘ਜੁੜੇਗਾ ਬਲਾਕ, ਜਿੱਤੇਗੀ ਕਾਂਗਰਸ’ Read Post »








