ਪੰਜਾਬ

Heatwave

ਮੌਸਮ ਵਿਭਾਗ ਚੰਡੀਗੜ੍ਹ ਨੇ ਤਿੰਨ ਦਿਨਾਂ ਲਈ ਦਿੱਤੀ ਲੂ ਦੀ ਚਿਤਾਵਨੀ

ਚੰਡੀਗੜ੍ਹ, 25 ਮਈ 2026 : ਪੰਜਾਬ ਅਤੇ ਚੰਡੀਗੜ੍ਹ ਵਿਚ ਗਰਮੀ ਦੇ ਮੌਸਮ ਦੇ ਚਲਦਿਆਂ ਮੌਸਮ ਵਿਭਾਗ ਚੰਡੀਗੜ੍ਹ (Meteorological Department Chandigarh) ਵਲੋਂ ਤਿੰਨ ਦਿਨਾਂ ਲਈ ਲੂ ਦੀ ਚਿਤਾਵਨੀ ਦਿੱਤੇ ਜਾਣ ਦਾ ਸਮਾਚਾਰ ਹੈ । ਹੋਰ ਕੀ ਕੀ ਆਖਿਆ ਹੈ ਮੌਸਮ ਵਿਭਾਗ ਨੇ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਅਤੇ ਚੰਡੀਗੜ੍ਹ ਵਿੱਚ ਭਿਆਨਕ ਗਰਮੀ (Terrible heat) ਪੈਣ ਦੇ ਚਲਦਿਆਂ […]

ਮੌਸਮ ਵਿਭਾਗ ਚੰਡੀਗੜ੍ਹ ਨੇ ਤਿੰਨ ਦਿਨਾਂ ਲਈ ਦਿੱਤੀ ਲੂ ਦੀ ਚਿਤਾਵਨੀ Read Post »

DGP

ਗੈਂਗਸਟਰਾਂ ‘ਤੇ ਵਾਰ ਮੁਹਿੰਮ ਤਹਿਤ ਪੁਲਸ ਨੇ ਮਾਰੇ ਛਾਪੇ ਹੀ ਛਾਪੇ

ਚੰਡੀਗੜ੍ਹ, 25 ਮਈ 2026 : ਪੰਜਾਬ ਵਿਚ ਗੈਂਗਸਟਰਾਂ (Gangsters) ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਪੰਜਾਬ ਪੁਲਸ (Punjab Police) ਵਲੋਂ ਪੰਜਾਬ ਭਰ ਵਿਚ ਛਾਪੇ ਹੀ ਛਾਪੇ ਮਾਰੇ ਗਏ ਹਨ । ਕਿੰਨਵੇਂ ਦਿਨ ਵਿਚ ਸ਼ਾਮਲ ਹੋਈ ਮੁਹਿੰਮ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ “ਗੈਂਗਸਟਰ ਟੂ ਵਾਰ” ਦੇ 124ਵੇਂ ਦਿਨ, ਪੰਜਾਬ

ਗੈਂਗਸਟਰਾਂ ‘ਤੇ ਵਾਰ ਮੁਹਿੰਮ ਤਹਿਤ ਪੁਲਸ ਨੇ ਮਾਰੇ ਛਾਪੇ ਹੀ ਛਾਪੇ Read Post »

Chief Minister

ਪੰਜਾਬ ਸਰਕਾਰ ਕਰੇਗੀ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਇੰਨ-ਬਿੰਨ ਲਾਗੂ : ਮੁੱਖ ਮੰਤਰੀ

ਚੰਡੀਗੜ੍ਹ, 23 ਮਈ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਨੇ ਸਪੱਸ਼ਟ ਆਖਿਆ ਹੈ ਕਿ ਸੁਪਰੀਮ ਕੋਰਟ (Supreme Court) ਦੇ ਅਵਾਰਾ ਕੁੱਤਿਆਂ ਵਾਲੇ ਹੁਕਮਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇਗਾ । ਹੋਰ ਕੀ ਕੀ ਆਖਿਆ ਮੁੱਖ ਮੰਤਰੀ ਪੰਜਾਬ ਨੇ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਕਈ ਹਿੱਸਿਆਂ ਵਿੱਚ ਅਵਾਰਾ ਕੁੱਤਿਆਂ ਦੇ ਹਮਲਿਆਂ ਦੀਆਂ

ਪੰਜਾਬ ਸਰਕਾਰ ਕਰੇਗੀ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਇੰਨ-ਬਿੰਨ ਲਾਗੂ : ਮੁੱਖ ਮੰਤਰੀ Read Post »

High Court

ਹਾਈਕੋਰਟ ਨੇ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸੁਣਾਇਆ ਫੈਸਲਾ

ਚੰਡੀਗੜ੍ਰ, 22 ਮਈ 2026 : ਪੰਜਾਬ ਦੇ ਵੱਖ-ਵੱਖ ਜਿਲਿਆਂ ਵਿਚ ਹੋਣ ਜਾ ਰਹੀਆਂ ਨਗਰ ਨਿਗਮ (Municipal Corporation) ਅਤੇ ਨਗਰ ਕੌਂਸਲ ਚੋਣਾਂ (Municipal Council Elections) ਦੇ ਚਲਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਕ ਅਹਿਮ ਫ਼ੈਸਲਾ ਕੀਤਾ ਹੈ। ਕੀ ਫ਼ੈਸਲਾ ਕੀਤਾ ਹੈ ਹਾਈਕੋਰਟ ਨੇ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਪੰਜਾਬ ਅਤੇ ਹਰਿਆਣਾ ਹਾਈਕੋਰਟ

ਹਾਈਕੋਰਟ ਨੇ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸੁਣਾਇਆ ਫੈਸਲਾ Read Post »

Chief Minister

ਪੰਜਾਬ ਸਰਕਾਰ ਨੇ ਬਦਲਿਆ ਸਕੂਲਾਂ ਤੇ ਦਫ਼ਤਰਾਂ ਦਾ ਸਮਾਂ

ਚੰਡੀਗੜ੍ਹ, 22 ਮਈ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਵਲੋਂ ਗਰਮੀ ਦੇ ਮੌਸਮ ਦੇ ਚਲਦਿਆਂ ਪੰਜਾਬ ਦੇ ਸਰਕਾਰੀ ਦਫ਼ਤਰਾਂ ਤੇ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ । ਕੀ ਸਮਾਂ ਕੀਤਾ ਗਿਆ ਹੈ ਮਿਲੀ ਜਾਣਕਾਰੀ ਅਨੁਸਾਰ ਗਰਮੀ ਦੇ ਮੌਸਮ ਦੇ ਚਲਦਿਆਂ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਵਲੋਂ 25 ਮਈ ਦਿਨ

ਪੰਜਾਬ ਸਰਕਾਰ ਨੇ ਬਦਲਿਆ ਸਕੂਲਾਂ ਤੇ ਦਫ਼ਤਰਾਂ ਦਾ ਸਮਾਂ Read Post »

Ludhiana Accident

ਮਹਿਲਾ ਵਕੀਲ ਨੂੰ ਮਹਿਲਾ ਕਾਰ ਚਾਲਕ ਵਲੋਂ ਟੱਕਰ ਮਾਰਨ ਕਾਰਨ ਮੌਤ

ਲੁਧਿਆਣਾ, 22 ਮਈ 2026 : ਪੰਜਾਬ ਦੇ ਜਿਲਾ ਲੁਧਿਆਣਾ (Ludhiana) ਵਿਖੇ ਇਕ ਸਕੂਟਰੀ ਸਵਾਰ ਮਹਿਲਾ ਵਕੀਲ ਨੂੰ ਮਹਿਲਾ ਕਾਰ ਚਾਲਕ (Car driver) ਨੇ ਟੱਕਰ ਮਾਰ ਕੇ ਮੌਤ (Death) ਦੇ ਘਾਟ ਉਤਾਰ ਦਿੱਤਾ ਹੈ । ਕੌਣ ਹੈ ਇਹ ਮਹਿਲਾ ਵਕੀਲ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਖੇ ਜੋ ਇਕ ਸਕੂਟਰੀ ਸਵਾਰ ਮਹਿਲਾ ਵਕੀਲ ਨੂੰ ਕਾਰ ਚਲਾ ਰਹੀ ਇਕ

ਮਹਿਲਾ ਵਕੀਲ ਨੂੰ ਮਹਿਲਾ ਕਾਰ ਚਾਲਕ ਵਲੋਂ ਟੱਕਰ ਮਾਰਨ ਕਾਰਨ ਮੌਤ Read Post »

Sujanpur

ਪਠਾਨਕੋਟ ਪੁਲਸ ਨੇ ਕੀਤਾ ਪਾਕਿਸਤਾਨ ਲਈ ਜਾਸੂਸੀ ਕਰਨ ਵਾਲਾ ਸੁਜਾਨਪੁਰ ਤੋਂ ਕਾਬੂ

ਪਠਾਨਕੋਟ, 22 ਮਈ 2026 : ਪੰਜਾਬ ਦੇ ਜਿਲਾ ਪਠਾਨਕੋਟ (Pathankot) ਤੋਂ ਪੰਜਾਬ ਪੁਲਸ ਵਲੋਂ ਇਕ ਵਿਅਕਤੀ ਨੂੰ ਪਾਕਿਸਤਾਨ ਲਈ ਜਾਸੂਸੀ (Spying) ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ । ਕੀ ਹੈ ਪੂਰਾ ਮਾਮਲਾ ਮਿਲੀ ਜਾਣਕਾਰੀ ਅਨੁਸਾਰ ਪਠਾਨਕੋਟ ਪੁਲਸ ਨੇ ਰਾਸ਼ਟਰੀ ਸੁਰੱਖਿਆ (National Security) ਲਈ ਖਤਰਾ ਪੈਦਾ ਕਰਨ ਵਾਲੇ ਇਕ ਵਿਅਕਤੀ ਨੂੰ ਗੁਪਤ ਸੂਚਨਾ ਦੇ

ਪਠਾਨਕੋਟ ਪੁਲਸ ਨੇ ਕੀਤਾ ਪਾਕਿਸਤਾਨ ਲਈ ਜਾਸੂਸੀ ਕਰਨ ਵਾਲਾ ਸੁਜਾਨਪੁਰ ਤੋਂ ਕਾਬੂ Read Post »

High Court

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕੀਤਾ ਇਕ ਅਹਿਮ ਸਰਕੂਲਰ ਜਾਰੀ

ਚੰਡੀਗੜ੍ਹ, 22 ਮਈ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਪੰਜਾਬ ਅਤੇ ਹਰਿਆਣਾ ਹਾਈਕੋਰਟ (High Court) ਵਲੋਂ ਅੱਜ ਇਕ ਅਹਿਮ ਸਰਕੂਲਰ ਜਾਰੀ ਕੀਤੇ ਜਾਣ ਦਾ ਸਮਾਚਾਰ ਹੈ । ਕੀ ਸਰਕੂਲਰ ਜਾਰੀ ਕੀਤਾ ਗਿਆ ਹੈ ਹਾਈਕਰਟ ਨੇ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ (Chief Justice) ਵੱਲੋਂ ਤੇਲ ਸੰਕਟ ਦੇ ਮੱਦੇਨਜ਼ਰ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕੀਤਾ ਇਕ ਅਹਿਮ ਸਰਕੂਲਰ ਜਾਰੀ Read Post »

Chief Minister

ਬਟਾਲਾ ਸੜਕ ਹਾਦਸੇ ‘ਤੇ ਮੁੱਖ ਮੰਤਰੀ ਪੰਜਾਬ ਨੇ ਕੀਤਾ ਦੁੱਖ ਪ੍ਰਗਟ

ਚੰਡੀਗੜ੍ਹ, 22 ਮਈ 2026 : ਪੰਜਾਬ ਦੇ ਸ਼ਹਿਰ ਬਟਾਲਾ ਵਿਖੇ ਵਾਪਰੇ ਇਕ ਭਿਆਨਕ ਸੜਕ ਹਾਦਸੇ ‘ਤੇ ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਵਲੋਂ ਦੁੱਖ ਪ੍ਰਗਟ ਕੀਤਾ ਗਿਆ ਹੈ । ਹੋਰ ਕੀ ਕੀ ਆਖਿਆ ਹੈ ਮੁੱਖ ਮੰਤਰੀ ਪੰਜਾਬ ਨੇ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਜੋ ਬਟਾਲਾ ਵਿਚ ਵਾਪਰੇ

ਬਟਾਲਾ ਸੜਕ ਹਾਦਸੇ ‘ਤੇ ਮੁੱਖ ਮੰਤਰੀ ਪੰਜਾਬ ਨੇ ਕੀਤਾ ਦੁੱਖ ਪ੍ਰਗਟ Read Post »

Pakistani

ਭਾਰਤੀ ਖੇਤਰ ਵਿਚ ਦਾਖਲ ਹੋਣ ‘ਤੇ ਦੋ ਪਾਕਿਸਤਾਨੀ ਨਾਗਰਿਕ ਗ੍ਰਿਫ਼ਤਾਰ

ਅੰਮ੍ਰਿਤਸਰ, 22 ਮਈ 2026 : ਪੰਜਾਬ ਦੇ ਅੰਮ੍ਰਿਤਸਰ ਵਿਖੇ ਬਣੇ ਭਾਰਤ-ਪਾਕਿਸਤਾਨ ਬਾਰਡਰ (India-Pakistan border) ‘ਤੇ ਗੈਰ-ਕਾਨੂੰਨੀ ਤਰੀਕੇ ਨਾਲ ਦਾਖਲ ਹੋਣ ‘ਤੇ ਦੋ ਪਾਕਿਸਤਾਨੀਆਂ ਨੂੰ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ । ਕੀ ਹੈ ਪੂਰਾ ਮਾਮਲਾ ਮਿਲੀ ਜਾਣਕਾਰੀ ਮੁਤਾਬਕ ਭਾਰਤ-ਪਾਕਿਸਤਾਨ ਸਰਹੱਦ ’ਤੇ ਤਾਇਨਾਤ ਬੀ. ਐਸ. ਐਫ. (B. S. F.) ਦੇ ਜਵਾਨਾਂ ਵਲੋਂ ਗੈਰ-ਕਾਨੂੰਨੀ ਤਰੀਕੇ ਨਾਲ ਭਾਰਤੀ ਖੇਤਰ

ਭਾਰਤੀ ਖੇਤਰ ਵਿਚ ਦਾਖਲ ਹੋਣ ‘ਤੇ ਦੋ ਪਾਕਿਸਤਾਨੀ ਨਾਗਰਿਕ ਗ੍ਰਿਫ਼ਤਾਰ Read Post »

Scroll to Top