ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਆੜ੍ਹਤੀਆਂ ਦੇ ਕਮਿਸ਼ਨ ਅਤੇ ਪੰਜਾਬ ਲਈ ਸਪੈਸ਼ਲਾਂ ਵਧਾਉਣ ਦਾ ਮੁੱਦਾ ਚੁੱਕਿਆ
ਸੰਗਰੂਰ, 3 ਅਪਰੈਲ : ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਪਾਰਲੀਮੈਂਟ ਦੇ ਸਿਫਰ ਕਾਲ ਦੌਰਾਨ ਫਸਲ ਦੀ ਖ਼ਰੀਦ ਨਾਲ ਜੁੜੇ ਦੋ ਅਹਿਮ ਮੁੱਦੇ ਉਠਾਉਂਦਿਆਂ ਆੜ੍ਹਤੀਆਂ ਨੂੰ ਕਣਕ ਅਤੇ ਝੋਨੇ ਉੱਪਰ ਮਿਲਣ ਵਾਲੇ ਕਮਿਸ਼ਨ ਨੂੰ ਪਹਿਲ਼ਾ ਵਾਂਗ ਐਮ.ਐਸ.ਪੀ. ਦਾ ਢਾਈ ਫੀਸਦੀ ਨਿਰਧਾਰਤ ਕਰਨ ਅਤੇ ਗੁਦਾਮਾਂ ਵਿੱਚੋਂ ਝੋਨੇ ਦੀ ਚੁਕਾਈ […]










