ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 310ਵੇਂ ਦਿਨ 65 ਨਸ਼ਾ ਤਸਕਰ ਕਾਬੂ
ਚੰਡੀਗੜ੍ਹ 6 ਜਨਵਰੀ 2026 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant singh maan) ਦੇ ਸੂਬੇ ਵਿੱਚੋਂ ਨਸ਼ਿਆਂ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੇ ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੁੱਧ ਜੰਗ (War on drugs) ਦੇ 310ਵੇਂ ਦਿਨ ਪੰਜਾਬ ਪੁਲਿਸ ਨੇ 223 ਥਾਵਾਂ ‘ਤੇ ਛਾਪੇਮਾਰੀ ਕੀਤੀ । 54 ਕੇਸ ਦਰਜ ਕੀਤੇ ਅਤੇ ਨਸ਼ਾ ਸਮਗਰੀ […]
ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 310ਵੇਂ ਦਿਨ 65 ਨਸ਼ਾ ਤਸਕਰ ਕਾਬੂ Read Post »










