ਗੈਂਗਸਟਰਾਂ ‘ਤੇ ਕਾਰਵਾਈ ਦੇ 48ਵੇਂ ਦਿਨ 453 ਥਾਵਾਂ ‘ਤੇ ਹੋਈ ਛਾਪੇਮਾਰੀ
ਚੰਡੀਗੜ੍ਹ 10 ਮਾਰਚ 2026 : ਪੰਜਾਬ ਵਿਚ ਗੈਂਗਸਟਰਾਂ ‘ਤੇ ਕਾਰਵਾਈ (Action against gangsters) ਦੇ ਚਲਦਿਆਂ ਸ਼ੁਰੂ ਕੀਤੀ ਗਈ ਮੁਹਿੰਮ ਦੇ 48ਵੇਂ ਦਿਨ 453 ਥਾਵਾਂ ਤੇ ਛਾਪੇਮਾਰੀਆਂ ਕੀਤੀਆਂ ਗਈਆਂ ਹਨ । 167 ਵਿਅਕਤੀਆਂ ਨੂੰ ਕੀਤਾ ਗਿਆ ਹੈ ਗ੍ਰਿਫ਼ਤਾਰ ਪੰਜਾਬ ਪੁਲਸ (Punjab Police) ਵਲੋਂ ਆਪ੍ਰੇਸ਼ਨ ਦੇ 48ਵੇਂ ਦਿਨ ਪੁਲਸ ਟੀਮਾਂ ਨੇ 167 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ […]
ਗੈਂਗਸਟਰਾਂ ‘ਤੇ ਕਾਰਵਾਈ ਦੇ 48ਵੇਂ ਦਿਨ 453 ਥਾਵਾਂ ‘ਤੇ ਹੋਈ ਛਾਪੇਮਾਰੀ Read Post »










