ਆਪ ਸ਼ਹਿਰੀ ਪ੍ਰਧਾਨ ਸੰਦੀਪ ਸ਼ਰਮਾ ਨੇ ਕੀਤੀ ਡੀ. ਸੀ. ਪਟਿਆਲਾ ਵਿਸ਼ੇਸ਼ ਮੁਲਾਕਾਤ ਸ਼ਹਿਰ ਵਾਸੀਆਂ ਨੂੰ ਆ ਰਹੀ ਸਮੱਸਿਆਵਾਂ ਨੂੰ ਲੈ ਕੇ ਕਈ ਮੁੱਦਿਆਂ ਤੇ ਵਿਚਾਰ ਚਰਚਾ
ਨਾਭਾ 05 ਅਪ੍ਰੈਲ : ਹਲਕਾ ਨਾਭਾ ਤੋਂ ਸ਼ਹਿਰੀ ਬਲਾਕ ਪ੍ਰਧਾਨ ਸੰਦੀਪ ਸ਼ਰਮਾ ਨੇ ਸ਼ਹਿਰ ਵਾਸੀਆਂ ਨੂੰ ਆ ਰਹੀਆਂ ਸਮੱਸਿਆਵਾਂ ਨੂੰ ਲੈ ਕੇ ਡੀ. ਸੀ. ਪਟਿਆਲਾ ਮੈਡਮ ਪ੍ਰੀਤੀ ਯਾਦਵ ਨਾਲ ਵਿਸ਼ੇਸ਼ ਮੁਲਾਕਾਤ ਕੀਤੀ । ਮੁਲਾਕਾਤ ਦੌਰਾਨ ਸਮੱਸਿਆ ਨੂੰ ਲੈ ਕੇ ਕਈ ਮੁੱਦਿਆਂ ਤੇ ਵਿਚਾਰ ਚਰਚਾ ਕੀਤੀ ਗਈ, ਉਥੇ ਹੀ ਉਹਨਾਂ ਵੱਲੋਂ ਡੀ ਸੀ ਪਟਿਆਲਾ ਨੂੰ ਮੰਗ […]






