ਬਾਬਾ ਸਾਹਿਬ ਅੰਬੇਡਕਰ ਦੇ ਸੰਘਰਸ਼ਮਈ ਜੀਵਨ ਅਤੇ ਜ਼ੁਲਮ ਦੇ ਵਿਰੋਧ ਦੀ ਭਾਵਨਾ ਨੇ ਸਾਨੂੰ ਸਨਮਾਨ ਨਾਲ ਜ਼ਿੰਦਗੀ ਜਿਊਣ ਦਾ ਰਸਤਾ ਦਿਖਾਇਆ : ਕੈਂਥ
ਪਟਿਆਲਾ, 14 ਅਪ੍ਰੈਲ : ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਰਾਮਜੀ ਅੰਬੇਡਕਰ ਦੀ 135ਵੀਂ ਜਯੰਤੀ ‘ਤੇ 14 ਅਪ੍ਰੈਲ ਨੂੰ ਉਨ੍ਹਾਂ ਦੀ ਮੂਰਤੀ ‘ਤੇ ਹਾਰ ਪਾਉਣ ਤੋਂ ਬਾਅਦ, ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਦੇ ਉਪ -ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਅਸੀਂ ਉਨ੍ਹਾਂ ਨੂੰ ਬਾਬਾ ਸਾਹਿਬ ਦੇ ਰੂਪ ਵਿੱਚ ਜਾਣਦੇ ਹਾਂ, ਉਹ ਇੱਕ […]









