ਪਤਨੀ ਤੇ ਬੱਚੀ ਦੇ ਗੁਜ਼ਾਰਾ ਭੱਤੇ ਲਈ ਸੁਪਰੀਮ ਕੋਰਟ ਨੇ ਕੀਤਾ ਸਖ਼ਤ ਹੁਕਮ
ਨਵੀਂ ਦਿੱਲੀ, 6 ਮਾਰਚ 2026 : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ (Supreme Court) ਨੇ ਇਕ ਪਤਨੀ ਤੇ ਇਕ ਨਾਬਾਲਗ ਬੱਚੀ ਦੇ ਗੁਜ਼ਾਰੇ ਲਈ ਇਕ ਸਖ਼ਤ ਰੁਖ ਅਪਣਾਉਂਦਿਆਂ ਹੁਕਮ ਦਿੱਤਾ ਹੈ । ਕੀ ਹੁਕਮ ਦਿੱਤਾ ਹੈ ਸੁਪਰੀਮ ਕੋਰਟ ਨੇ ਕਿਸ ਨੂੰ ਦਿੱਤਾ ਹੈ ਮਿਲੀ ਜਾਣਕਾਰੀ ਮੁਤਾਬਕ ਸੁਪਰੀਮ ਕੋਰਟ ਨੇ ਪਤਨੀ ਅਤੇ ਨਾਬਾਲਗ ਧੀ […]
ਪਤਨੀ ਤੇ ਬੱਚੀ ਦੇ ਗੁਜ਼ਾਰਾ ਭੱਤੇ ਲਈ ਸੁਪਰੀਮ ਕੋਰਟ ਨੇ ਕੀਤਾ ਸਖ਼ਤ ਹੁਕਮ Read Post »










