ਪੰਜਾਬ ਨੇ ਕੀਤਾ ਦੇਸ਼ ਭਰ ਵਿਚੋਂ ਦੂਜਾ ਸਥਾਨ ਪ੍ਰਾਪਤ
ਚੰਡੀਗੜ੍ਹ/ਨਵੀਂ ਦਿੱਲੀ, 15 ਦਸੰਬਰ 2025 : ਊਰਜਾ ਸਮਰੱਥਾ ਵਾਧੇ ਅਤੇ ਸੰਭਾਲ ਦੇ ਖੇਤਰ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਮਿਸਾਲੀ ਯਤਨਾਂ ਨੂੰ ਰਾਸ਼ਟਰੀ ਪੱਧਰ ‘ਤੇ ਮਾਨਤਾ ਪ੍ਰਾਪਤ ਹੋਈ ਹੈ । ਪੰਜਾਬ ਸੂਬੇ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰਾਂ-2025 (National Energy Conservation Awards-2025) ਦੇ ਸੂਬਿਆਂ ਦੀ ਕਾਰਗੁਜਾਰੀ ਵਰਗ ਵਿੱਚ ਦੇਸ਼ ਭਰ […]
ਪੰਜਾਬ ਨੇ ਕੀਤਾ ਦੇਸ਼ ਭਰ ਵਿਚੋਂ ਦੂਜਾ ਸਥਾਨ ਪ੍ਰਾਪਤ Read Post »










