ਲੇਟੈਸਟ News

ਪੰਚਮੀ ਦੇ ਦਿਹਾੜੇ ਮੌਕੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੋਤਿ ਜੋਤਿ ਪੁਰਬ ਮੌਕੇ ਸਜਾਏ ਦੀਵਾਨ

ਪੰਚਮੀ ਦੇ ਦਿਹਾੜੇ ਮੌਕੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੋਤਿ ਜੋਤਿ ਪੁਰਬ ਮੌਕੇ ਸਜਾਏ ਦੀਵਾਨ

ਪਟਿਆਲਾ 2 ਅਪ੍ਰੈਲ :  ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪੰਚਮੀ ਦਾ ਦਿਹਾੜਾ ਸੰਗਤਾਂ ਵੱਲੋਂ ਗੁਰੂ ਘਰ ਵੱਡੀ ਗਿਣਤੀ ਵਿਚ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਮਨਾਇਆ ਗਿਆ। ਤੜਕਸਵੇਰੇ ਕਵਾੜ ਖੁੱਲ੍ਹਣ ਮਗਰੋਂ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਮਾਨਵਤਾ ਦੇ ਕਲਿਆਣ ਦੀ ਅਰਦਾਸ ਕੀਤੀ […]

ਪੰਚਮੀ ਦੇ ਦਿਹਾੜੇ ਮੌਕੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੋਤਿ ਜੋਤਿ ਪੁਰਬ ਮੌਕੇ ਸਜਾਏ ਦੀਵਾਨ Read Post »

10000 ਰੁਪਏ ਰਿਸ਼ਵਤ ਲੈਂਦਾ ਪੀ. ਐਸ. ਪੀ. ਸੀ. ਐਲ. ਦਾ ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ ਕਾਬੂ

10000 ਰੁਪਏ ਰਿਸ਼ਵਤ ਲੈਂਦਾ ਪੀ. ਐਸ. ਪੀ. ਸੀ. ਐਲ. ਦਾ ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪਟਿਆਲਾ, 2 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਿਆਲਾ ਵਿੱਚ ਪੀ. ਐਸ. ਪੀ. ਸੀ. ਐਲ. ਦੇ ਉੱਤਰੀ ਡਵੀਜ਼ਨ ਵਿਖੇ ਤਾਇਨਾਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐਸ. ਪੀ. ਸੀ. ਐਲ.) ਦੇ ਲਾਈਨਮੈਨ ਅਤੇ ਪਿੰਡ ਝਿੱਲ, ਜ਼ਿਲ੍ਹਾ ਪਟਿਆਲਾ ਦੇ ਵਸਨੀਕ ਜਸਵੀਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ । ਇਸ ਸਬੰਧੀ

10000 ਰੁਪਏ ਰਿਸ਼ਵਤ ਲੈਂਦਾ ਪੀ. ਐਸ. ਪੀ. ਸੀ. ਐਲ. ਦਾ ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ ਕਾਬੂ Read Post »

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ 1380 ਕਿ.ਗ੍ਰਾ. ਨਕਲੀ ਪਨੀਰ ਜ਼ਬਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ 1380 ਕਿ.ਗ੍ਰਾ. ਨਕਲੀ ਪਨੀਰ ਜ਼ਬਤ

ਪਟਿਆਲਾ :  ਪੁਲਿਸ ਤੋਂ ਮਿਲੀ ਸੁਚਨਾ ‘ਤੇ ਕਾਰਵਾਈ ਕਰਦੇ ਹੋਏ ਫੂਡ ਸੇਫਟੀ ਟੀਮ ਪਟਿਆਲਾ, ਜਿਸ ਦੀ ਅਗਵਾਈ ਜ਼ਿਲ੍ਹਾ ਸਿਹਤ ਅਧਿਕਾਰੀ (DHO) ਡਾ. ਗੁਰਪ੍ਰੀਤ ਕੌਰ ਅਤੇ ਫੂਡ ਸੇਫਟੀ ਅਧਿਕਾਰੀ (FSO) ਇਸ਼ਾਨ ਬੰਸਲ ਨੇ ਕੀਤੀ, ਨੇ ਲਗਭਗ 1380 ਕਿ.ਗ੍ਰਾ. ਨਕਲੀ ਪਨੀਰ ਜ਼ਬਤ ਕਰਕੇ ਪੂਰੇ ਸਟਾਕ ਨੂੰ ਕਬਜ਼ੇ ਵਿੱਚ ਲੈ ਲਿਆ । ਪਨੀਰ ਹਰਿਆਣਾ ਤੋਂ ਪੰਜਾਬ ਵਿੱਚ ਵਿਕਰੀ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ 1380 ਕਿ.ਗ੍ਰਾ. ਨਕਲੀ ਪਨੀਰ ਜ਼ਬਤ Read Post »

ਜ਼ਿਲ੍ਹਾਵਾਰ ਮੀਟਿੰਗਾਂ ਵਿੱਚ ਮਿਲੇ ਭਰਪੂਰ ਜਨ ਸਮਰਥਨ ਤੋਂ ਬਾਅਦ ਹਲਕਾ ਸਮਰਾਲਾ ਦੀ ਮੀਟਿੰਗ ਨੇ ਵੀ ਧਾਰਿਆ ਰੈਲੀ ਦਾ ਰੂਪ

ਜ਼ਿਲ੍ਹਾਵਾਰ ਮੀਟਿੰਗਾਂ ਵਿੱਚ ਮਿਲੇ ਭਰਪੂਰ ਜਨ ਸਮਰਥਨ ਤੋਂ ਬਾਅਦ ਹਲਕਾ ਸਮਰਾਲਾ ਦੀ ਮੀਟਿੰਗ ਨੇ ਵੀ ਧਾਰਿਆ ਰੈਲੀ ਦਾ ਰੂਪ

ਸਮਰਾਲਾ : ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਣੀ ਭਰਤੀ ਕਮੇਟੀ ਮੀਟਿੰਗਾਂ ਨੂੰ ਜਿੱਥੇ ਜ਼ਿਲ੍ਹਾਵਾਰ ਮੀਟਿੰਗਾਂ ਵਿੱਚ ਭਰਪੂਰ ਜਨ ਸਮਰਥਨ ਮਿਲਿਆ ਉਥੇ ਹੀ ਅੱਜ ਹਲਕਾ ਸਮਰਾਲਾ ਵਿਖੇ ਹੋਈ ਮੀਟਿੰਗ ਨੇ ਵੀ ਰੈਲੀ ਦਾ ਰੂਪ ਧਾਰਿਆ । ਸਮਰਾਲਾ ਮੀਟਿੰਗ ਵਿੱਚ ਭਰਤੀ ਕਮੇਟੀ ਦੇ ਮੈਂਬਰ ਸਰਦਾਰ ਮਨਪ੍ਰੀਤ ਸਿੰਘ ਇਯਾਲੀ, ਜੱਥੇਦਾਰ ਇਕਬਾਲ ਸਿੰਘ ਝੂੰਦਾ, ਜੱਥੇਦਾਰ ਸੰਤਾ ਸਿੰਘ ਉਮੈਦਪੁਰ ਖਾਸ

ਜ਼ਿਲ੍ਹਾਵਾਰ ਮੀਟਿੰਗਾਂ ਵਿੱਚ ਮਿਲੇ ਭਰਪੂਰ ਜਨ ਸਮਰਥਨ ਤੋਂ ਬਾਅਦ ਹਲਕਾ ਸਮਰਾਲਾ ਦੀ ਮੀਟਿੰਗ ਨੇ ਵੀ ਧਾਰਿਆ ਰੈਲੀ ਦਾ ਰੂਪ Read Post »

ਵਰਦਾਨ ਹਸਪਤਾਲ ਦੀ ਲਾਪਰਵਾਹੀ, ਮੂਰਤੀ ਦੇਵੀ ਦੀ ਮੌਤ ਗਲਤ ਟੀਕੇ ਅਤੇ ਦਵਾਈ ਕਾਰਨ ਹੋਈ, ਪੋਸਟ ਮਾਰਟਮ ਵੀ ਨਹੀਂ ਹੋਇਆ, ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ : ਕੈਂਥ

ਵਰਦਾਨ ਹਸਪਤਾਲ ਦੀ ਲਾਪਰਵਾਹੀ, ਮੂਰਤੀ ਦੇਵੀ ਦੀ ਮੌਤ ਗਲਤ ਟੀਕੇ ਅਤੇ ਦਵਾਈ ਕਾਰਨ ਹੋਈ, ਪੋਸਟ ਮਾਰਟਮ ਵੀ ਨਹੀਂ ਹੋਇਆ, ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ : ਕੈਂਥ

ਪਟਿਆਲਾ,2 ਅਪ੍ਰੈਲ  : ਪ੍ਰਾਈਵੇਟ ਹਸਪਤਾਲਾਂ ਵਿੱਚ ਡਾਕਟਰਾਂ ਦੀ ਲਾਪਰਵਾਹੀ ਦਾ ਮਾਮਲਾ ਹਮੇਸ਼ਾ ਸੁਰਖੀਆਂ ਵਿੱਚ ਰਹਿੰਦਾ ਹੈ । ਵਰਦਾਨ ਹਸਪਤਾਲ ਪਾਤੜਾਂ ਵਿੱਚ ਇੱਕ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਜਿਸ ਵਿੱਚ 65 ਸਾਲਾ ਸ਼੍ਰੀਮਤੀ ਮੂਰਤੀ ਦੇਵੀ ਦੀ ਗਲਤ ਟੀਕਾ ਅਤੇ ਦਵਾਈ ਕਾਰਨ ਮੌਤ ਹੋ ਗਈ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ  ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਇੱਥੇ

ਵਰਦਾਨ ਹਸਪਤਾਲ ਦੀ ਲਾਪਰਵਾਹੀ, ਮੂਰਤੀ ਦੇਵੀ ਦੀ ਮੌਤ ਗਲਤ ਟੀਕੇ ਅਤੇ ਦਵਾਈ ਕਾਰਨ ਹੋਈ, ਪੋਸਟ ਮਾਰਟਮ ਵੀ ਨਹੀਂ ਹੋਇਆ, ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ : ਕੈਂਥ Read Post »

ਵਿਦਿਆਰਥਣਾਂ ਨੂੰ ਕੀਤਾ ਦੰਦਾਂ ਦੀ ਸਾਂਭ ਸੰਭਾਲ ਬਾਰੇ ਜਾਗਰੂਕ

ਪਟਿਆਲਾ 2 ਅਪ੍ਰੈਲ : ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਦੰਦਾਂ ਦੀ ਸਾਂਭ-ਸੰਭਾਲ ਲਈ ਮਨਾਏ ਜਾ ਰਹੇ ਵਿਸ਼ਵ ਮੌਖਿਕ ਸਿਹਤ ਦਿਵਸ ਤਹਿਤ ਡਿਪਟੀ ਡਾਇਰੈਕਟਰ ਕਮ ਜਿਲ੍ਹਾ ਦੰਦ ਸਿਹਤ ਅਫਸਰ ਡਾ. ਸੁੰਨਦਾ ਗਰੋਵਰ ਦੀ ਅਗਵਾਈ ਵਿੱਚ ਸਰਕਾਰੀ ਆਈ. ਟੀ. ਆਈ. ਵੁਮੈਨ ਪਟਿਆਲਾ ਵਿਖੇ ਦੰਦਾਂ ਦੀ ਸਾਂਭ-ਸੰਭਾਲ ਲਈ ਕੈਂਪ ਦਾ ਆਯੋਜਨ ਕੀਤਾ ਗਿਆ ਅਤੇ

ਵਿਦਿਆਰਥਣਾਂ ਨੂੰ ਕੀਤਾ ਦੰਦਾਂ ਦੀ ਸਾਂਭ ਸੰਭਾਲ ਬਾਰੇ ਜਾਗਰੂਕ Read Post »

ਸਿਟ ਨੇ ਕਰਨਲ ਬਾਠ ਮਾਮਲੇ ਦੀ ਵਿਧੀਵਤ ਢੰਗ ਨਾਲ ਜਾਂਚ ਅੱਗੇ ਵਧਾਈ

ਸਿਟ ਨੇ ਕਰਨਲ ਬਾਠ ਮਾਮਲੇ ਦੀ ਵਿਧੀਵਤ ਢੰਗ ਨਾਲ ਜਾਂਚ ਅੱਗੇ ਵਧਾਈ

ਪਟਿਆਲਾ, 2 ਅਪ੍ਰੈਲ : ਕਰਨਲ ਪੁਸ਼ਪਿੰਦਰ ਸਿੰਘ ਬਾਠ ਨਾਲ ਹੋਈ ਕੁੱਟਮਾਰ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿਟ) ਵੱਲੋਂ ਅੱਜ ਜਾਂਚ ਨੂੰ ਵਿਧੀਵਤ ਢੰਗ ਨਾਲ ਹੋਰ ਅੱਗੇ ਵਧਾਉਂਦਿਆਂ ਕੇਸ ਨਾਲ ਸਬੰਧਤ ਸਿਵਲ ਲਾਈਨ ਥਾਣੇ ਦੇ ਛੇ ਪੁਲਿਸ ਮੁਲਾਜ਼ਮਾਂ ਜਿਨ੍ਹਾਂ ਦੇ ਥਾਣਾ ਖੇਤਰ ’ਚ ਇਹ ਘਟਨਾ ਵਾਪਰੀ ਉਨ੍ਹਾਂ ਦੇ ਬਿਆਨ ਅੱਜ ਇਥੇ ਸਰਕਟ ਹਾਊਸ

ਸਿਟ ਨੇ ਕਰਨਲ ਬਾਠ ਮਾਮਲੇ ਦੀ ਵਿਧੀਵਤ ਢੰਗ ਨਾਲ ਜਾਂਚ ਅੱਗੇ ਵਧਾਈ Read Post »

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 3 ਤੇ 4 ਅਪ੍ਰੈਲ ਨੂੰ ਲੱਗੇਗਾ ਪਲੇਸਮੈਂਟ ਕੈਂਪ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 3 ਤੇ 4 ਅਪ੍ਰੈਲ ਨੂੰ ਲੱਗੇਗਾ ਪਲੇਸਮੈਂਟ ਕੈਂਪ

ਪਟਿਆਲਾ, 2 ਅਪ੍ਰੈਲ : ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਦੇ ਡਿਪਟੀ ਡਾਇਰੈਕਟਰ ਮੇਜਰ ਹਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਿਊਰੋ ਵਿਖੇ 3 ਤੇ 4 ਅਪ੍ਰੈਲ ਨੂੰ ਵੱਖ-ਵੱਖ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ  3 ਅਪ੍ਰੈਲ ਨੂੰ ਟੀਮ ਲੀਜ਼ ਪ੍ਰਾਈਵੇਟ ਲਿਮਟਿਡ ਵੱਲੋਂ ਸੇਲਜ਼ ਅਫ਼ਸਰ ਦੀ ਅਸਾਮੀ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 3 ਤੇ 4 ਅਪ੍ਰੈਲ ਨੂੰ ਲੱਗੇਗਾ ਪਲੇਸਮੈਂਟ ਕੈਂਪ Read Post »

ਆਈਫ਼ੋਨ ਕਰ ਕੇ ਦੋਸਤ ਨੇ ਦੋਸਤ ਦਾ ਕਤਲ ਕਰ ਦਿੱਤਾ

ਆਈਫ਼ੋਨ ਕਰ ਕੇ ਦੋਸਤ ਨੇ ਦੋਸਤ ਦਾ ਕਤਲ ਕਰ ਦਿੱਤਾ

ਰਾਜਪੁਰਾ : ਜਿ਼ਲਾ ਪਟਿਆਲਾ ਅਧੀਨ ਆਉਂਦੇ ਸ਼ਹਿਰ ਰਾਜਪੁਰਾ ਵਿਖੇ ਆਪਣੇ ਦੋਸਤ ਦਾ ਜਨਮ ਦਿਨ ਮਨਾਉਣ ਤੋਂ ਬਾਅਦ ਇੱਕ ਆਈਫ਼ੋਨ ਕਰ ਕੇ ਦੋਸਤ ਨੇ ਦੋਸਤ ਦਾ ਕਤਲ ਕਰ ਦਿੱਤਾ ਅਤੇ ਵਾਰਦਾਤ ਤੋਂ ਬਾਅਦ ਮੁਲਜ਼ਮ ਨੇ ਲਾਸ਼ ਨੂੰ ਰਾਜਪੁਰਾ ਰੇਲਵੇ ਲਾਈਨ ’ਤੇ ਸੁੱਟ ਕੇ ਹੋਏ ਫਰਾਰ ਹੋ ਗਏ । ਪੁਲਸ ਪਾਰਟੀ ਨੇ ਪੂਰੇ ਮਾਮਲੇ ਦੀ ਜਦੋਂ ਜਾਂਚ

ਆਈਫ਼ੋਨ ਕਰ ਕੇ ਦੋਸਤ ਨੇ ਦੋਸਤ ਦਾ ਕਤਲ ਕਰ ਦਿੱਤਾ Read Post »

2.19 ਕਰੋੜ ਦੀ ਲਾਗਤ ਨਾਲ ਬਣੇਗੀ ਮੂਲੋਵਾਲ ਤੋਂ ਸਲੇਮਪੁਰ ਤੱਕ 18 ਫੁੱਟ ਚੌੜੀ ਸੜਕ : ਚੇਅਰਮੈਨ ਦਲਵੀਰ ਸਿੰਘ ਢਿੱਲੋ

ਧੂਰੀ/ ਸੰਗਰੂਰ , 1 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਧਾਨ ਸਭਾ ਹਲਕਾ ਧੂਰੀ ਦੇ ਨਿਵਾਸੀਆਂ ਨਾਲ ਕੀਤੇ ਗਏ ਹਰ ਇੱਕ ਵਾਅਦੇ ਨੂੰ ਤਰਜੀਹ ਦੇ ਆਧਾਰ ‘ਤੇ ਪੂਰਾ ਕੀਤਾ ਜਾ ਰਿਹਾ ਹੈ । ਇਹ ਪ੍ਰਗਟਾਵਾ ਪੰਜਾਬ ਉਦਯੋਗ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋ ਨੇ ਅੱਜ ਪਿੰਡ ਮੂਲੋਵਾਲ ਤੋਂ ਸਲੇਮਪੁਰ ਤੱਕ ਨਵੀਂ

2.19 ਕਰੋੜ ਦੀ ਲਾਗਤ ਨਾਲ ਬਣੇਗੀ ਮੂਲੋਵਾਲ ਤੋਂ ਸਲੇਮਪੁਰ ਤੱਕ 18 ਫੁੱਟ ਚੌੜੀ ਸੜਕ : ਚੇਅਰਮੈਨ ਦਲਵੀਰ ਸਿੰਘ ਢਿੱਲੋ Read Post »

Scroll to Top