ਮਹਿੰਦਰਾ ਕਾਲਜ ਦੀ 150ਵੀਂ ਵਰ੍ਹੇਗੰਢ ਮਨਾਈ
ਪਟਿਆਲਾ : ਅੱਜ ਇੱਥੇ ਕਾਲਜ ਦੇ ਰੈੱਡ ਰਿਬਨ ਕਲੱਬ ਵੱਲੋਂ ਪ੍ਰਿੰਸੀਪਲ ਡਾ. ਸੁਖਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਦੀ 150ਵੀਂ ਵਰ੍ਹੇਗੰਢ ਮਨਾਈ ਗਈ । ਕਾਲਜ ਦੇ ਪੁਰਾਣੇ ਵਿਦਿਆਰਥੀ ਸ਼੍ਰੀ ਪਵਨ ਗੋਇਲ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ । ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਉਨ੍ਹਾਂ ਨੇ ਕਾਲਜ ਦੇ ਵਿਦਿਆਰਥੀ ਵਜੋਂ ਆਪਣੀਆਂ ਯਾਦਾਂ ਨੂੰ ਯਾਦ ਕੀਤਾ। […]
ਮਹਿੰਦਰਾ ਕਾਲਜ ਦੀ 150ਵੀਂ ਵਰ੍ਹੇਗੰਢ ਮਨਾਈ Read Post »









