ਲੇਟੈਸਟ News

Prime Minister

ਪ੍ਰਧਾਨ ਮੰਤਰੀ ਨੇ ਦਿੱਤੀ ਪਹਿਲੀ ਭਾਰਤ ਸਲੀਪਰ ਰੇਲ ਗੱਡੀ ਨੂੰ ਝੰਡੀ

ਕੋਲਕਾਤਾ, 17 ਜਨਵਰੀ 2026 : ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ (Prime Minister Narendra Modi) ਨੇ ਅੱਜ ਪੱਂਛਮੀ ਬੰਗਾਲ ਦੇ ਮਾਲਦਾ ਵਿਚ ਭਾਰਤ ਦੀ ਪਹਿਲੀ ਵੰਦੇ ਭਾਰਤ ਸਲੀਪਰ ਰੇਲ (Vande Bharat sleeper train) ਗੱਡੀ ਨੂੰ ਝੰਡੀ ਦੇ ਕੇ ਰਵਾਨਾ ਕੀਤਾ । ਕਿਥੇ ਤੋਂ ਕਿਥੇ ਤੱਕ ਚੱਲੇਗੀ ਰੇਲ ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਰੇਲ ਗੱਡੀ ਨੂੰ […]

ਪ੍ਰਧਾਨ ਮੰਤਰੀ ਨੇ ਦਿੱਤੀ ਪਹਿਲੀ ਭਾਰਤ ਸਲੀਪਰ ਰੇਲ ਗੱਡੀ ਨੂੰ ਝੰਡੀ Read Post »

Aman Kaur

ਭਾਖੜਾ ਵਿਚ ਛਾਲ ਮਾਰ ਕੇ ਖੁਦਕੁ਼ਸ਼ੀ ਕਰਨ ਵਾਲੀ ਮਹਿਲਾ ਦੀ ਲਾਸ਼ ਮਿਲੀ

ਪਟਿਆਲਾ, 17 ਜਨਵਰੀ 2026 : ਜਿ਼ਲਾ ਪਟਿਆਲਾ ਦੇ ਸ਼ਹਿਰ ਰਾਜਪੁਰਾ (Rajpura) ਦੀ ਵਸਨੀਕ ਇਕ ਮਹਿਲਾ ਵਲੋਂ ਸਹੁਰਿਆਂ ਤੋਂ ਤੰਗ ਆ ਕੇ ਖੁਦਕੁਸ਼ੀ (Suicide) ਕਰ ਲਏ ਜਾਣ ਤੋਂ ਬਾਅਦ ਲਾਸ਼ ਬਰਾਮਦ (Body recovered) ਹੋਈ ਹੈ । ਕੌਣ ਹੈ ਮਹਿਲਾ ਜਿਸਨੇ ਅਜਿਹਾ ਕਦਮ ਚੁੱਕਿਆ ਰਾਜਪੁਰਾ ਦੀ ਵਸਨੀਕ ਇੱਕ ਔਰਤ ਜਿਸਦੀ ਪਛਾਣ ਅਮਨ ਕੌਰ (Aman Kaur) ਵਜੋਂ ਹੋਈ

ਭਾਖੜਾ ਵਿਚ ਛਾਲ ਮਾਰ ਕੇ ਖੁਦਕੁ਼ਸ਼ੀ ਕਰਨ ਵਾਲੀ ਮਹਿਲਾ ਦੀ ਲਾਸ਼ ਮਿਲੀ Read Post »

Punjab Government

ਜਾਂਚ ਤੇ ਭਰੋਸਾ ਨਹੀਂ ਹੈ ਤਾਂ ਕਰਵਾਈ ਜਾ ਸਕਦੀ ਹੈ ਸੀ. ਬੀ. ਆਈ. ਜਾਂਚ : ਮੁੱਖ ਮੰਤਰੀ

ਚੰਡੀਗੜ੍ਹ, 17 ਜਨਵਰੀ 2026 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਨੇ ਆਤਿਸ਼ੀ ਵੀਡੀਓ ਜਾਂਚ ਮਾਮਲੇ ਵਿਚ ਪੰਜਾਬ ਜਾਂ ਦਿੱਲੀ ਦੀਆਂ ਜਾਂਚ ਰਿਪੋਰਟਾਂ (Inspection reports) ਤੇ ਭਰੋਸਾ ਨਾ ਹੋਣ ਤੇ ਸੀ. ਬੀ. ਆਈ. ਤੋਂ ਜਾਂਚ (C. B. I. investigation) ਕਰਵਾਉਣ ਲਈ ਵੀ ਆਖ ਦਿੱਤਾ ਹੈ । ਹੋਰ ਕੀ ਕੀ

ਜਾਂਚ ਤੇ ਭਰੋਸਾ ਨਹੀਂ ਹੈ ਤਾਂ ਕਰਵਾਈ ਜਾ ਸਕਦੀ ਹੈ ਸੀ. ਬੀ. ਆਈ. ਜਾਂਚ : ਮੁੱਖ ਮੰਤਰੀ Read Post »

Justice Verma

ਸੁਪਰੀਮ ਕੋਰਟ ਨੇ ਖਾਰਿਜ ਕੀਤੀ ਜਸਟਿਸ ਵਰਮਾ ਦੀ ਪਟੀਸ਼ਨ

ਨਵੀਂ ਦਿੱਲੀ, 17 ਜਨਵਰੀ 2026 : ਸੁਪਰੀਮ ਕੋਰਟ (Supreme Court) ਨੇ ਇਲਾਹਾਬਾਦ ਹਾਈ ਕੋਰਟ ਦੇ ਜੱਜ ਯਸ਼ਵੰਤ ਵਰਮਾ (Judge Yashwant Verma) ਦੀ ਉਸ ਪਟੀਸ਼ਨ ਨੂੰ ਖਾਰਿਜ (Petition dismissed) ਕਰ ਦਿੱਤਾ ਜਿਸ `ਚ ਉਨ੍ਹਾਂ ਨੇ ਲੋਕ ਸਭਾ ਸਪੀਕਰ ਦੇ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਵਾਲੇ ਮਤੇ ਨੂੰ ਸਵੀਕਾਰ ਕਰਨ ਦੇ ਫੈਸਲੇ ਅਤੇ ਉਨ੍ਹਾਂ ਖਿਲਾਫ

ਸੁਪਰੀਮ ਕੋਰਟ ਨੇ ਖਾਰਿਜ ਕੀਤੀ ਜਸਟਿਸ ਵਰਮਾ ਦੀ ਪਟੀਸ਼ਨ Read Post »

CBI

ਮਾਮਲਾ 1000 ਕਰੋੜ ਰੁਪਏ ਤੋਂ ਵੱਧ ਦਾ ਗੈਰ-ਕਾਨੂੰਨੀ ਲੈਣ-ਦੇਣ ਦਾ

ਨਵੀਂ ਦਿੱਲੀ, 17 ਜਨਵਰੀ 2026 : ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) (C. B. I.) ਨੇ ਸਾਈਬਰ ਅਪਰਾਧ ਅਤੇ ਹੋਰ ਗੈਰ-ਕਾਨੂੰਨੀ ਸਰਗਰਮੀਆਂ ਤੋਂ ਕਮਾਈ ਗਈ 1000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਦੇ ਲੈਣ-ਦੇਣ ਦੇ ਮਕਸਦ ਨਾਲ `ਮਿਊਲ` ਖਾਤੇ ਖੋਲ੍ਹਣ ਦੇ ਦੋਸ਼ ਹੇਠ ਪੰਜਾਬ ਐਂਡ ਸਿੰਧ ਬੈਂਕ (Punjab and Sind Bank) (ਪੀ. ਐੱਸ. ਬੀ.) ਦੇ

ਮਾਮਲਾ 1000 ਕਰੋੜ ਰੁਪਏ ਤੋਂ ਵੱਧ ਦਾ ਗੈਰ-ਕਾਨੂੰਨੀ ਲੈਣ-ਦੇਣ ਦਾ Read Post »

Court

ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਦੋ ਜਣਿਆਂ ਨੂੰ ਹੋਈ ਚਾਰ-ਚਾਰ ਸਾਲ ਦੀ ਕੈਦ

ਚੰਡੀਗੜ੍ਹ 17 ਜਨਵਰੀ 2026 : ਪੰਜਾਬ ਵਿਚ ਭ੍ਰਿਸ਼ਟਾਚਾਰ (Corruption) ਵਿਰੁੱਧ ਵਿਜੀਲੈਂਸ ਵਲੋਂ ਕੀਤੀ ਗਈ ਕਾਰਵਾਈ ਤਹਿਤ ਪਕੜੇ ਦੋ ਜਣਿਆਂ ਨੂੰ ਅੱਜ ਮਾਨਯੋਗ ਅਦਾਲਤ ਵਲੋਂ ਦੋਸ਼ ਸਾਬਤ ਹੋਣ ਤੇ ਚਾਰ-ਚਾਰ ਸਾਲ ਦੀ ਕੈਦ (Four years in prison) ਦੀ ਸਜ਼ਾ ਸੁਣਾਈ ਹੈ । ਕੌਣ ਹਨ ਦੋ ਜਿਨ੍ਹਾਂ ਨੂੰ ਸੁਣਾਈ ਗਈ ਹੈ ਸਜ਼ਾ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਅਪਣਾਉਂਦੇ

ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਦੋ ਜਣਿਆਂ ਨੂੰ ਹੋਈ ਚਾਰ-ਚਾਰ ਸਾਲ ਦੀ ਕੈਦ Read Post »

Road Accident

ਸੜਕੀ ਹਾਦਸੇ ਵਿਚ ਕਾਰ ਸਮੇਤ ਜਿੰਦਾ ਦੋ ਸੜੇ

ਸੰਗਰੂਰ, 17 ਜਨਵਰੀ 2026 : ਪੰਜਾਬ ਦੇ ਜਿ਼ਲਾ ਸੰਗਰੂਰ (District Sangrur) ਦੇ ਸੂਲਰ ਘਰਾਟ ਨੇੜੇ ਸੜਕੀ ਹਾਦਸਾ (Road accident) ਵਾਪਰਨ ਕਾਰਨ ਜਿਥੇ ਕਾਰ ਸੜ ਕੇ ਸੁਆਹ ਹੋ ਗਈ, ਉਥੇ ਕਾਰ ਵਿਚ ਸਵਾਰ ਦੋ ਜਣੇ ਵੀ ਜਿਊਂਦੇ ਸੜ ਗਏ । ਕਿਵੇਂ ਵਾਪਰਿਆ ਹਾਦਸਾ ਪ੍ਰਾਪਤ ਜਾਣਕਾਰੀ ਅਨੁਸਾਰ ਸੰਗਰੂਰ ਦੇ ਸੂਲਰ ਘਰਾਟ ਨੇੜੇ ਜੋ ਭਿਆਨਕ ਸੜਕ ਹਾਦਸਾ ਵਾਪਰਿਆ

ਸੜਕੀ ਹਾਦਸੇ ਵਿਚ ਕਾਰ ਸਮੇਤ ਜਿੰਦਾ ਦੋ ਸੜੇ Read Post »

Rabri Devi

ਆਈ. ਆਰ. ਸੀ. ਟੀ. ਸੀ. ਘਪਲਾ ਮਾਮਲਾ

ਨਵੀਂ ਦਿੱਲੀ, 17 ਜਨਵਰੀ 2026 : ਦਿੱਲੀ ਹਾਈ ਕੋਰਟ (Delhi High Court) ਨੇ ਰਾਸ਼ਟਰੀ ਜਨਤਾ ਦਲ (ਰਾਜਦ) ਮੁਖੀ ਲਾਲੂ ਪ੍ਰਸਾਦ ਦੀ ਪਤਨੀ ਅਤੇ ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ (Former Chief Minister Rabri Devi) ਵੱਲੋਂ ਦਾਇਰ ਉਸ ਪਟੀਸ਼ਨ `ਤੇ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਤੋਂ ਉਸ ਦਾ ਜਵਾਬ ਮੰਗਿਆ, ਜਿਸ `ਚ ਕਥਿਤ ਆਈ.

ਆਈ. ਆਰ. ਸੀ. ਟੀ. ਸੀ. ਘਪਲਾ ਮਾਮਲਾ Read Post »

Speaker

ਆਤਿਸ਼ੀ ਵੀਡੀਓ ਦਿੱਲੀ ਫਾਰੈਂਸਿਕ ਲੈਬ ਦੀ ਰਿਪੋਰਟ ਮੁਤਾਬਕ ਸਹੀ : ਸਪੀਕਰ

ਨਵੀਂ ਦਿੱਲੀ, 17 ਜਨਵਰੀ, 2026 : ਆਮ ਆਦਮੀ ਪਾਰਟੀ ਦੀ ਦਿੱਲੀ ਤੋਂ ਵਿਧਾਇਕਾ ਆਤਿਸ਼ੀ (MLA Atishi) ਦੀ ਵੀਡੀਓ ਜਾਂਚ ਜੋ ਕਿ ਦਿੱਲੀ ਫਾਰੈਂਸਿਕ ਲੈਬ (Delhi Forensic Lab) ਵਿਚ ਕੀਤੀ ਗਈ ਹੈ ਦੀ ਰਿਪੋਰਟ ਮੁਤਾਬਕ ਸਹੀ ਹੈ । ਕਿਸ ਨੇ ਕੀਤਾ ਇਸ ਗੱਲ ਦਾ ਖੁਲਾਸਾ ਦਿੱਲੀ ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ (Speaker Vijender Gupta) ਨੇ

ਆਤਿਸ਼ੀ ਵੀਡੀਓ ਦਿੱਲੀ ਫਾਰੈਂਸਿਕ ਲੈਬ ਦੀ ਰਿਪੋਰਟ ਮੁਤਾਬਕ ਸਹੀ : ਸਪੀਕਰ Read Post »

prison

ਪੰਜ ਸਾਲਾ ਬੱਚੇ ਨਾਲ ਜਬਰ ਜਨਾਹ ਦੇ ਦੋਸ਼ ਹੇਠ 20 ਸਾਲ ਦੀ ਕੈਦ

ਅੰਮ੍ਰਿਤਸਰ, 17 ਜਨਵਰੀ 2026 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ ਦੀ ਫਾਸਟ ਟੈ੍ਕ ਸਪੈਸ਼ਲ ਕੋਰਟ (Fast Track Special Court) ਦੇ ਵਧੀਕ ਜਿਲਾ ਤੇ ਸੈਸ਼ਨ ਜੱਜ ਵਲੋਂ ਪੰਜ ਸਾਲ ਦੇ ਬੱਚੇ ਨਾਲ ਜਬਰ ਜਨਾਹ ਦੇ ਦੋਸ਼ ਹੇਠ 20 ਸਾਲ ਦੀ ਸਜ਼ਾ (20 years in prison) ਸੁਣਾਈ ਗਈ ਹੈ । ਕੌਣ ਹੈ ਜਿਸਨੂੰ ਸੁਣਾਈ ਗਈ ਹੈ ਸਜ਼ਾ ਅੰਮ੍ਰਿਤਸਰ

ਪੰਜ ਸਾਲਾ ਬੱਚੇ ਨਾਲ ਜਬਰ ਜਨਾਹ ਦੇ ਦੋਸ਼ ਹੇਠ 20 ਸਾਲ ਦੀ ਕੈਦ Read Post »

Scroll to Top