ਕੋਰਟ ਦੇ ਹੁਕਮਾਂ ਤੇ ਵੀ ਪਟੀਸ਼ਨਕਰਤਾ ਨੂੰ ਪੈਸੇ ਨਾ ਦੇਣ ਤੇ ਡੀ. ਸੀ., ਐਸ. ਡੀ. ਐਮ. ਦਫ਼ਤਰ ਅਤੇ ਤਹਿਸੀਲ ਵਿਚ ਲੱਗੇ ਸਮਾਨ ਨੂੰ ਚੁੱਕਣ ਪਹੁੰਚੀ ਟੀਮ ਨੂੰ ਵਾਪਸ ਭੇਜ ਏ. ਡੀ. ਸੀ. ਨੇ ਮੰਗਿਆ ਪਟੀਸ਼ਨਕਰਤਾ ਤੋਂ ਸੋਮਵਾਰ ਤੱਕ ਦਾ ਸਮਾਂ
ਪਟਿਆਲੇ : ਸ਼ਾਹੀ ਸ਼ਹਿਰ ਪਟਿਆਲਾ ਦੇ ਮਿੰਨੀ ਸਕੱਤਰੇਤ ਵਿਖੇ ਮਾਨਯੋਗ ਕੋਰਟ ਦੇ ਹੁਕਮਾਂ ਦੇ ਬਾਵਜੂਦ ਵੀ ਪਟੀਸ਼ਨਕਰਤਾ ਨੂੰ ਉਸਦੇ ਪੈਸੇ ਨਾ ਮਿਲਣ ਤੇ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਨ ਪਹੁੰਚੀ ਟੀਮ ਜਦੋ. ਡਿਪਟੀ ਕਮਿਸਨਰ, ਐਸ. ਡੀ. ਐਮ. ਅਤੇ ਤਹਿਸੀਲ ਵਿਚ ਲੱਗੇ ਏ. ਸੀ., ਪੱਖੇ, ਕੂਲਰ, ਟੇਬਲ, ਵਾਟਰ ਕੂਲਰ ਅਤੇ ਅਲਮਾਰੀਆਂ ਚੁੱਕਣ ਪਹੁੰਚੀ ਤਾਂ ਡੀ. ਸੀ. […]



