ਥਾਣਾ ਕੋਤਵਾਲੀ ਮੁਖੀ ਨਾਭਾ ਵਜੋਂ ਇੰਸਪੈਕਟਰ ਪ੍ਰਿੰਸ ਪ੍ਰੀਤ ਸਿੰਘ ਨੇ ਸੰਭਾਲਿਆ ਅਹੁੱਦਾ
ਨਾਭਾ,17 ਅਪ੍ਰੈਲ : ਰਿਜਰਵ ਹਲਕੇ ਨਾਭੇ ਚ ਅਮਨ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਦੀ ਬਹਾਲੀ ਮੁੱਖ ਟੀਚਾ ਹੈ, ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਨਾਭਾ ਕੋਤਵਾਲੀ ਦੇ ਨਵ-ਨਿਯੁਕਤ ਇੰਸਪੈਕਟਰ ਪ੍ਰਿੰਸਪ੍ਰੀਤ ਸਿੰਘ ਨੇ ਪੱਤਰਕਾਰ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ, ਨਸ਼ਾ ਸਮਗਲਰਾਂ ਅਤੇ ਗੈਂਗਸਟਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ । ਇਲਾਕੇ ‘ਚ ਅਮਨ ਸ਼ਾਂਤੀ ਦੀ ਬਹਾਲੀ […]
ਥਾਣਾ ਕੋਤਵਾਲੀ ਮੁਖੀ ਨਾਭਾ ਵਜੋਂ ਇੰਸਪੈਕਟਰ ਪ੍ਰਿੰਸ ਪ੍ਰੀਤ ਸਿੰਘ ਨੇ ਸੰਭਾਲਿਆ ਅਹੁੱਦਾ Read Post »








