ਪਟਿਆਲਾ ਜ਼ਿਲ੍ਹੇ ‘ਚ ਜੇਲ੍ਹਾਂ ਦੇ ਖੇਤਰ ਅਤੇ ਜੇਲ੍ਹਾਂ ਦੇ ਆਲੇ ਦੁਆਲੇ 500 ਮੀਟਰ ਖੇਤਰ ਨੋ ਡਰੋਨ ਜ਼ੋਨ ਐਲਾਨਿਆ
ਪਟਿਆਲਾ, 3 ਅਪ੍ਰੈਲ : ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ ਜ਼ਿਲ੍ਹੇ ਵਿੱਚ ਜੇਲ੍ਹਾਂ ਦੇ ਖੇਤਰ ਅਤੇ ਜੇਲ੍ਹਾਂ ਦੇ ਆਲੇ ਦੁਆਲੇ 500 ਮੀਟਰ ਖੇਤਰ ਨੂੰ ਨੋ ਡਰੋਨ ਜ਼ੋਨ ਐਲਾਨਿਆ ਹੈ । ਇਹ ਹੁਕਮ 3 ਜੂਨ 2025 ਤੱਕ ਲਾਗੂ ਰਹਿਣਗੇ ਤੇ […]









