ਅਨਾਜ ਮੰਡੀ ਚਪੜ ਵਿਖੇ 5 ਅਪ੍ਰੈਲ ਨੂੰ ਹੋਵੇਗੀ ਕਿਸਾਨਾਂ ਦੀ ਮਹਾਂਪੰਚਾਇਤ
ਘਨੌਰ, 3 ਅਪ੍ਰੈਲ : ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਜ਼ੋਰਾਵਰ ਸਿੰਘ ਬਲਬੇੜਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਜਗਦੀਪ ਸਿੰਘ ਅਲੂਣਾ ਨੇ ਪ੍ਰੈੱਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਬੀਤੇ ਦਿਨਾਂ ਦੌਰਾਨ ਜੋ ਪੰਜਾਬ ਸਰਕਾਰ ਵੱਲੋਂ ਸ਼ੰਭੂ ਅਤੇ ਖਨੌਰੀ ਬਾਰਡਰਾਂ ਤੇ ਚੱਲ ਰਹੇ ਮੋਰਚਿਆਂ ਤੇ ਜੋ ਜ਼ਬਰ ਢਾਹਿਆ ਗਿਆ ਉਸ ਜ਼ਬਰ ਦੇ ਵਿਰੋਧ ਵਿਚ ਹਲਕਾ […]
ਅਨਾਜ ਮੰਡੀ ਚਪੜ ਵਿਖੇ 5 ਅਪ੍ਰੈਲ ਨੂੰ ਹੋਵੇਗੀ ਕਿਸਾਨਾਂ ਦੀ ਮਹਾਂਪੰਚਾਇਤ Read Post »









