ਲੇਟੈਸਟ News

Assault

ਪਾਤੜਾਂ ਪੁਲਸ ਕੀਤਾ ਦੋ ਵਿਰੁੱਧ ਕੁੱਟਮਾਰ ਕਰਨ ਤੇ ਕੇਸ ਦਰਜ

ਪਾਤੜਾਂ, 20 ਜੂਨ 2025 : ਥਾਣਾ ਪਾਤੜਾਂ (Police Station Patran) ਪੁਲਸ ਨੇ ਦੋ ਵਿਅਕਤੀਆਂ ਵਿਰੁੱਧ 108 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ (Case registered) ਕੀਤਾ ਗਿਆ ਹੈ ਵਿਚ ਰਾਕੇਸ਼ ਕੁਮਾਰ ਪੁੱਤਰ ਲਛਮਣ ਦਾਸ, ਪ੍ਰਵੀਨ ਰਾਣੀ ਪਤਨੀ ਰਾਕੇਸ਼ ਕੁਮਾਰ ਵਾਸੀਆਨ ਵਾਰਡ ਨੰ. 01 ਪਟਿਆਲਾ ਰੋਡ ਪਾਤੜਾਂ ਸ਼ਾਮਲ ਹੈ […]

ਪਾਤੜਾਂ ਪੁਲਸ ਕੀਤਾ ਦੋ ਵਿਰੁੱਧ ਕੁੱਟਮਾਰ ਕਰਨ ਤੇ ਕੇਸ ਦਰਜ Read Post »

selling stolen goods

12 ਬੋਤਲਾਂ ਸ਼ਰਾਬ ਬਰਾਮਦ ਹੋਣ ਤੇ ਐਕਸਾਈਜ ਐਕਟ ਤਹਿਤ ਕੇਸ ਦਰਜ

ਨਾਭਾ, 20 ਜੂਨ 2025 : ਥਾਣਾ ਸਦਰ ਨਾਭਾ (Police Station Sadar Nabha) ਪੁਲਸ ਨੇ ਇਕ ਜਣੇ ਵਿਰੁੱਧ 12 ਬੋਤਲਾਂ ਸ਼ਰਾਬ ਦੀਆਂ ਬਰਾਮਦ ਹੋਣ ਤੇ ਐਕਸਾਈਜ ਐਕਟ (Excise Act) ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਰੋਜੀ ਪੁੱਤਰ ਮੱਘਰ ਸਿੰਘ ਵਾਸੀ ਪਿੰਡ ਕਕਰਾਲਾ ਥਾਣਾ ਸਦਰ ਨਾਭਾ ਸ਼ਾਮਲ ਹੈ

12 ਬੋਤਲਾਂ ਸ਼ਰਾਬ ਬਰਾਮਦ ਹੋਣ ਤੇ ਐਕਸਾਈਜ ਐਕਟ ਤਹਿਤ ਕੇਸ ਦਰਜ Read Post »

POCSO Act

ਥਾਣਾ ਸਦਰ ਸਮਾਣਾ ਕੀਤਾ ਇਕ ਵਿਰੁੱਧ ਪੋਸਕੋ ਐਕਟ ਤਹਿਤ ਕੇਸ ਦਰਜ

ਸਮਾਣਾ, 20 ਜੂਨ 2025 : ਥਾਣਾ ਸਦਰ ਸਮਾਣਾ (Police Station Sadar Samana)  ਪੁਲਸ ਨੇ ਇਕ ਵਿਅਕਤੀ ਵਿਰੁੱਧ ਵੱਖ ਵੱਖ ਧਾਰਾਵਾਂ 64, 351 ਬੀ. ਐਨ. ਐਸ. ਅਤੇ ਪੋਸਕੋ ਐਕਟ (POCSO Act) ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਲਵਲੇਸ਼ ਪੁੱਤਰ ਸੇਵਤਾਰ ਵਾਸੀ ਓਰਨ ਥਾਣਾ ਬੇਸੰਨਡਾ ਜਿਲਾ ਬੰਦਾ ਯੂ.ਪੀ

ਥਾਣਾ ਸਦਰ ਸਮਾਣਾ ਕੀਤਾ ਇਕ ਵਿਰੁੱਧ ਪੋਸਕੋ ਐਕਟ ਤਹਿਤ ਕੇਸ ਦਰਜ Read Post »

flood protection works

ਡਵੀਜਨਲ ਕਮਿਸ਼ਨਰ ਵਿਨੈ ਬੁਬਲਾਨੀ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਕੰਮਾਂ ਦਾ ਜਾਇਜ਼ਾ

ਪਟਿਆਲਾ, 20 ਜੂਨ 2025 : ਪਟਿਆਲਾ ਡਵੀਜਨ ਦੇ ਡਵੀਜਨਲ ਕਮਿਸ਼ਨਰ (Divisional Commissioner) ਵਿਨੈ ਬੁਬਲਾਨੀ ਨੇ ਅੱਜ ਜ਼ਿਲ੍ਹੇ ਅੰਦਰ ਹੜ੍ਹਾਂ ਤੋਂ ਬਚਾਅ (Flood protection) ਲਈ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ । ਉਨ੍ਹਾਂ ਨੇ ਏ. ਡੀ. ਸੀ. (ਜ) ਇਸ਼ਾ ਸਿੰਗਲ, ਜਲ ਨਿਕਾਸ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਪ੍ਰਥਮ ਗੰਭੀਰ ਤੇ ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ ਨਾਲ ਬੈਠਕ

ਡਵੀਜਨਲ ਕਮਿਸ਼ਨਰ ਵਿਨੈ ਬੁਬਲਾਨੀ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਕੰਮਾਂ ਦਾ ਜਾਇਜ਼ਾ Read Post »

luring girl

ਮੋਹਾਲੀ ਵਿਧਾਇਕ ਦੇ ਸਾਬਕਾ ਪੀ. ਏ. `ਤੇ 1 ਕਰੋੜ ਦੀ ਧੋਖਾਧੜੀ ਮਾਮਲਾ ਦਰਜ

ਮੋਹਾਲੀ, 20 ਜੂਨ 2025 : ਪੰਜਾਬ ਦੇ ਜਿ਼ਲਾ ਮੋਹਾਲੀ ਦੇ ਵਿਧਾਇਕ (Mohali MLA) ਕੁਲਵੰਤ ਸਿੰਘ ਦੇ ਸਾਬਕਾ ਪਰਸਨਲ ਅਸਿਸਟੈਂਟ (ਪੀ. ਏ) ਵਿਰੁੱਧ ਧੋਖਾਧੜੀ (Fraud) ਦਾ ਕੇਸ ਦਰਜ ਕੀਤਾ ਗਿਆ ਹੈ । ਕਿਸ ਦੀ ਸਿਕਾਇਤ ਤੇ ਹੋਇਆ ਹੈ ਕੇਸ ਦਰਜ ਆਮ ਆਦਮੀ ਪਾਰਟੀ ਦੇ ਜਿਸ ਵਿਧਾਇਕ ਦੇ ਸਾਬਕਾ ਪੀ. ਏ. ਤਰੁਣਪ੍ਰੀਤ ਸਿੰਘ ਅਤੇ ਉਸਦੇ ਸਾਥੀ ਗੈਰੀ

ਮੋਹਾਲੀ ਵਿਧਾਇਕ ਦੇ ਸਾਬਕਾ ਪੀ. ਏ. `ਤੇ 1 ਕਰੋੜ ਦੀ ਧੋਖਾਧੜੀ ਮਾਮਲਾ ਦਰਜ Read Post »

death threats

ਨੌਜਵਾਨ ਤੋਂ ਸਰਿੰਜ ਤੇ ਹਲਕਾ ਜਿਹਾ ਚਿੱਟਾ ਲੱਗਿਆ ਬਰਾਮਦ ਹੋਣ ਤੇ ਕੇਸ ਦਰਜ

ਨਾਭਾ, 20 ਜੂਨ 2025 : ਥਾਣਾ ਕੋਤਵਾਲੀ ਨਾਭਾ (Police Station Nabha) ਦੀ ਪੁਲਸ ਨੇਇਕ ਵਿਅਕਤੀ ਵਿਰੁੱਧ ਇਕ ਸਰਿੰਜ ਜਿਸ ਵਿਚ ਹਲਕਾ ਜਿਹਾ ਚਿੱਟਾ ਲੱਗਿਆ ਹੋਇਆ ਸੀ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ (N. D. P. S. Act) ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਰਵੀ

ਨੌਜਵਾਨ ਤੋਂ ਸਰਿੰਜ ਤੇ ਹਲਕਾ ਜਿਹਾ ਚਿੱਟਾ ਲੱਗਿਆ ਬਰਾਮਦ ਹੋਣ ਤੇ ਕੇਸ ਦਰਜ Read Post »

hitting

ਪੰਜ ਗ੍ਰਾਮ ਹੈਰੋਇਨ ਬਰਾਮਦ ਹੋਣ ਤੇਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

ਨਾਭਾ, 20 ਜੂਨ 2025 : ਥਾਣਾ ਸਦਰ ਨਾਭਾ (Police Station Sadar Nabha) ਪੁਲਸ ਨੇ ਇਕ ਵਿਅਕਤੀ ਵਿਰੁੱਧ 5 ਪੰਜ ਗ੍ਰਾਮ ਹੈਰੋਇਨ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ (N. D. P. S. Act) ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਪੇ੍ਮ ਸਿੰਘ ਪੁੱਤਰ ਬਾਬੂ ਸਿੰਘ ਵਾਸੀ

ਪੰਜ ਗ੍ਰਾਮ ਹੈਰੋਇਨ ਬਰਾਮਦ ਹੋਣ ਤੇਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ Read Post »

Park Hospital

ਪਾਰਕ ਹਸਪਤਾਲ ਵਿਖੇ ਲੱਗੇਗਾ 21 ਨੂੰ ਮੁਫ਼ਤ ਮੈਗਾ ਮੈਡੀਕਲ ਕੈਂਪ

ਪਟਿਆਲਾ, 19 ਜੂਨ 2025 : ਸ਼ਾਹੀ ਸ਼ਹਿਰ ਪਟਿਆਲਾ ਦੇ ਰਾਜਪੁਰਾ ਰੋਡ ਵਿਖੇ ਬਣੇ ਨਵੇਂ ਬੱਸ ਸਟੈਂਡ ਦੇ ਸਾਹਮਣੇ ਅਰਬਨ ਐਸਟੇਟ ਫੇਜ-1 ਵਿਚ ਬਣੇ ਪਾਰਕ ਹਸਪਤਾਲ (Park Hospital) ਵਿਖੇ 21 ਜੂਨ ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ ਦੇ 3 ਵਜੇ ਤੱਕ ਮੁਫ਼ਤ ਮੈਗਾ ਮੈਡੀਕਲ ਕੈਂਪ (Free mega medical camp) ਲਗਾਇਆ ਜਾ ਰਿਹਾ

ਪਾਰਕ ਹਸਪਤਾਲ ਵਿਖੇ ਲੱਗੇਗਾ 21 ਨੂੰ ਮੁਫ਼ਤ ਮੈਗਾ ਮੈਡੀਕਲ ਕੈਂਪ Read Post »

BJP leader Paramjit Singh Kaith

ਆਪ ਸਰਕਾਰ ਜ਼ਹਿਰੀਲੇ ਨਕਲੀ ਸ਼ਰਾਬ ਮਾਫੀਆ ਨੂੰ ਰੋਕਣ ਵਿੱਚ ਬੁਰੀ ਤਰ੍ਹਾਂ ਅਸਫਲ 

ਨਾਭਾ, 18 ਜੂਨ 2025 : ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ (mjitha) ਖੇਤਰ ਵਿੱਚ ਮੀਥੇਨੌਲ ਤੋਂ ਬਣੀ ਜ਼ਹਿਰੀਲੀ ਸ਼ਰਾਬ ਕਾਰਨ ਮਰਨ ਵਾਲੇ 27 ਲੋਕਾਂ ਵਿੱਚੋਂ 16 ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਸਨ । ਭਗਵੰਤ ਮਾਨ ਸਰਕਾਰ ਵੱਲੋਂ ਇਨ੍ਹਾਂ ਤੱਥਾਂ ਨੂੰ ਛੁਪਾਉਣ ਦੀ ਜਾਣ-ਬੁੱਝ ਕੇ ਕੀਤੀ ਗਈ ਕੋਸ਼ਿਸ਼ ਨੂੰ ਅਸਫਲ ਕਰਨ ਲਈ, ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚੇ

ਆਪ ਸਰਕਾਰ ਜ਼ਹਿਰੀਲੇ ਨਕਲੀ ਸ਼ਰਾਬ ਮਾਫੀਆ ਨੂੰ ਰੋਕਣ ਵਿੱਚ ਬੁਰੀ ਤਰ੍ਹਾਂ ਅਸਫਲ  Read Post »

arranged bail for drug smugglers

ਨਸ਼ਾ ਤਸਕਰਾਂ ਦੀਆਂ ਜ਼ਮਾਨਤਾਂ ਕਰਵਾਉਣ ਵਾਲੇ ਗਿਰੋਹ ਪੰਜ ਮੁਲਜ਼ਮ ਕਾਬੂ

ਸੰਗਰੂਰ, 18 ਜੂਨ 2025 : ਐੱਸ. ਪੀ. (ਐੱਚ) ਦਿਲਪ੍ਰੀਤ ਸਿੰਘ ਨੇ ਦੱਸਿਆ ਕਿ ਗਗਨ ਅਜੀਤ ਸਿੰਘ, ਐਸ. ਐਸ. ਪੀ. ਮਲੇਰਕੋਟਲਾ ਕਮ ਚਾਰਜ ਐਸ. ਐਸ. ਪੀ ਸੰਗਰੂਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪੁਲਸ ਸੰਗਰੂਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਚਲਾਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸਦਰ ਧੂਰੀ ਦੇ ਖੇਤਰ ਵਿੱਚ ਜਾਅਲੀ ਦਸਤਾਵੇਜ਼ (Forged documents) ਤਿਆਰ ਕਰ

ਨਸ਼ਾ ਤਸਕਰਾਂ ਦੀਆਂ ਜ਼ਮਾਨਤਾਂ ਕਰਵਾਉਣ ਵਾਲੇ ਗਿਰੋਹ ਪੰਜ ਮੁਲਜ਼ਮ ਕਾਬੂ Read Post »

Scroll to Top