ਭਗਵੰਤ ਮਾਨ ਨੇ ਪੰਜਾਬੀ ਨੌਜਵਾਨਾਂ ਦਾ ਅਕਸ ਖ਼ਰਾਬ ਕੀਤਾ : ਬਾਜਵਾ
ਚੰਡੀਗੜ੍ਹ, 9 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਫ਼ੌਜ ਦੀ ਸਿੱਖ ਰੈਜੀਮੈਂਟ ਵਿੱਚ ਭਰਤੀ ਹੋਣ ਵਾਲੇ ਪੰਜਾਬੀ ਨੌਜਵਾਨਾਂ ਦੀ ਗਿਣਤੀ ਘਟਣ ਲਈ ਸੂਬੇ ਵਿੱਚ ਵਿਆਪਕ ਪਰਵਾਸ ਅਤੇ ਵੱਧ ਰਹੀ ਨਸ਼ਿਆਂ ਦੀ ਆਦਤ ਨੂੰ ਜ਼ਿੰਮੇਵਾਰ ਠਹਿਰਾਉਣ ਦੇ ਮੱਦੇਨਜ਼ਰ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਪੰਜਾਬ ਦੇ […]
ਭਗਵੰਤ ਮਾਨ ਨੇ ਪੰਜਾਬੀ ਨੌਜਵਾਨਾਂ ਦਾ ਅਕਸ ਖ਼ਰਾਬ ਕੀਤਾ : ਬਾਜਵਾ Read Post »









