ਜ਼ਿਲ੍ਹਾਵਾਰ ਮੀਟਿੰਗਾਂ ਵਿੱਚ ਮਿਲੇ ਭਰਪੂਰ ਜਨ ਸਮਰਥਨ ਤੋਂ ਬਾਅਦ ਹਲਕਾ ਸਮਰਾਲਾ ਦੀ ਮੀਟਿੰਗ ਨੇ ਵੀ ਧਾਰਿਆ ਰੈਲੀ ਦਾ ਰੂਪ
ਸਮਰਾਲਾ : ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਣੀ ਭਰਤੀ ਕਮੇਟੀ ਮੀਟਿੰਗਾਂ ਨੂੰ ਜਿੱਥੇ ਜ਼ਿਲ੍ਹਾਵਾਰ ਮੀਟਿੰਗਾਂ ਵਿੱਚ ਭਰਪੂਰ ਜਨ ਸਮਰਥਨ ਮਿਲਿਆ ਉਥੇ ਹੀ ਅੱਜ ਹਲਕਾ ਸਮਰਾਲਾ ਵਿਖੇ ਹੋਈ ਮੀਟਿੰਗ ਨੇ ਵੀ ਰੈਲੀ ਦਾ ਰੂਪ ਧਾਰਿਆ । ਸਮਰਾਲਾ ਮੀਟਿੰਗ ਵਿੱਚ ਭਰਤੀ ਕਮੇਟੀ ਦੇ ਮੈਂਬਰ ਸਰਦਾਰ ਮਨਪ੍ਰੀਤ ਸਿੰਘ ਇਯਾਲੀ, ਜੱਥੇਦਾਰ ਇਕਬਾਲ ਸਿੰਘ ਝੂੰਦਾ, ਜੱਥੇਦਾਰ ਸੰਤਾ ਸਿੰਘ ਉਮੈਦਪੁਰ ਖਾਸ […]








