ਜੇਲਾਂ ਵਿਚ ਮੋਬਾਇਲ ਫੋਨ ਦੀ ਹੁੰਦੀ ਦੁਰਵਰਤੋਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਦੀਆਂ ਜੇਲ੍ਹਾਂ ਨੂੰ ਮਿਲੇਗੀ ‘ਵੀ ਕਵਚ’ ਜੈਮਰ ਦੀ ਸੁਰੱਖਿਆ
ਜੇਲਾਂ ਵਿਚ ਮੋਬਾਇਲ ਫੋਨ ਦੀ ਹੁੰਦੀ ਦੁਰਵਰਤੋਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਦੀਆਂ ਜੇਲ੍ਹਾਂ ਨੂੰ ਮਿਲੇਗੀ ‘ਵੀ ਕਵਚ’ ਜੈਮਰ ਦੀ ਸੁਰੱਖਿਆ ਚੰਡੀਗੜ੍ਹ, 10 ਦਸੰਬਰ : ਪੰਜਾਬ ਸਰਕਾਰ ਨੂੰ ਸੂਬੇ ਭਰ ਦੀਆਂ ਜੇਲ੍ਹਾਂ ’ਚ ‘ਵੀ ਕਵਚ’ ਜੈਮਰ ਲਾਉਣ ਦੀ ਪ੍ਰਵਾਨਗੀ ਮਿਲ ਗਈ ਹੈ । ਗ੍ਰਹਿ ਮੰਤਰਾਲੇ ਨੇ ਪੁਸ਼ਟੀ ਕੀਤੀ ਹੈ ਕਿ ਪ੍ਰਾਜੈਕਟ ਲਈ ਅਗਾਊਂ ਪ੍ਰਵਾਨਗੀ ਅਗਸਤ […]