ਸੁਪਰੀਮ ਕੋਰਟ ਨੇ ਮਨੀਪੁਰ ਹਿੰਸਾ ਬਾਰੇ ਸੀਲਬੰਦ ਰਿਪੋਰਟ ਮੰਗੀ
ਸੁਪਰੀਮ ਕੋਰਟ ਨੇ ਮਨੀਪੁਰ ਹਿੰਸਾ ਬਾਰੇ ਸੀਲਬੰਦ ਰਿਪੋਰਟ ਮੰਗੀ ਨਵੀਂ ਦਿੱਲੀ : ਦੇਸ਼ ਦੀ ਸਰਵਉਚ ਤੇ ਮਾਨਯੋਗ ਅਦਾਲਤ ਨੇ ਮਨੀਪੁਰ ਵਿਚ ਨਸਲੀ ਹਿੰਸਾ ਦੌਰਾਨ ਅੱਗ ਲਾ ਕੇ ਫੂਕੀਆਂ ਦੁਕਾਨਾਂ, ਘਰਾਂ ਤੇ ਹੋਰ ਜਾਇਦਾਦਾਂ ਬਾਰੇ ਸੂਬਾ ਸਰਕਾਰ ਤੋਂ ਸੀਲਬੰਦ ਲਿਫਾਫ਼ੇ ਵਿਚ ਰਿਪੋਰਟ ਮੰਗੀ ਹੈ । ਜਸਟਿਸ ਸੂਰਿਆ ਕਾਂਤ ਤੇ ਜਸਟਿਸ ਸੰਜੈ ਕੁਮਾਰ ਦੇ ਬੈਂਚ ਨੇ ਕਿਹਾ […]
ਸੁਪਰੀਮ ਕੋਰਟ ਨੇ ਮਨੀਪੁਰ ਹਿੰਸਾ ਬਾਰੇ ਸੀਲਬੰਦ ਰਿਪੋਰਟ ਮੰਗੀ Read Post »