ਅਪਰਾਧਾਂ ਵਿਚ ਸ਼ਾਮਲ ਪੰਜਾਬੀ ਮੂਲ ਦੇ ਦੋ ਗੈਂਗਸਟਰਾਂ ਨੂੰ ਕੈਨੇਡਾ ਨੇ ਕੱਢਿਆ ਬਾਹਰ
ਕੈਨੇਡਾ, 19 ਮਾਰਚ 2026 : ਕੈਨੇਡਾ ਬਾਰਡਰ ਸਰਵਿਸਿਜ ਏਜੰਸੀ (Canada Border Services Agency) ਵਲੋਂ ਪੰਜਾਬੀ ਮੂਲ ਦੇ ਦੋ ਗੈਂਗਸਟਰਾਂ ਨੂੰ ਕੈਨੇਡਾ ਵਿਚੋਂ ਦੇਸ਼ ਨਿਕਾਲਾ (Deportation) ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਹਨ ਦੋਵੇਂ ਜਣੇ ਕੈਨੇਡਾ ਵਿੱਚ ਜਬਰੀ ਵਸੂਲੀ ਅਤੇ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਦੋ ਪੰਜਾਬੀ ਮੂਲ ਦੇ ਗੈਂਗਸਟਰਾਂ (Gangsters of Punjabi origin) ਅਰਸ਼ਦੀਪ […]
ਅਪਰਾਧਾਂ ਵਿਚ ਸ਼ਾਮਲ ਪੰਜਾਬੀ ਮੂਲ ਦੇ ਦੋ ਗੈਂਗਸਟਰਾਂ ਨੂੰ ਕੈਨੇਡਾ ਨੇ ਕੱਢਿਆ ਬਾਹਰ Read Post »









