ਸਿਹਤ ਵਿਗੜਨ ਤੇ ਸੋਨੀਆ ਗਾਂਧੀ ਹਸਪਤਾਲ ਹੋਈ ਦਾਖਲ
ਨਵੀਂ ਦਿੱਲੀ, 6 ਜਨਵਰੀ 2026 : ਭਾਰਤ ਦੀ ਇਤਿਹਾਸਕ ਕਾਂਗਰਸ ਪਾਰਟੀ ਦੇ ਸੰਸਦੀ ਦਲ ਦੀ ਪ੍ਰਧਾਨ ਸੋਨੀਆ ਗਾਂਧੀ (Sonia Gandhi) ਨੂੰ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ਵਿੱਚ ਸਿਹਤ ਵਿਗੜਨ ਦੇ ਚਲਦਿਆਂ ਦਾਖਲ ਕਰਵਾਇਆ ਗਿਆ ਹੈ । ਸੋਨੀਆ ਗਾਂਧੀ ਦਾ ਇਲਾਜ ਹੈ ਜਾਰੀ ਡਾਕਟਰਾਂ ਦੀ ਇੱਕ ਟੀਮ ਉਨ੍ਹਾਂ ਦੀ ਨਿਗਰਾਨੀ ਕਰ ਰਹੀ ਹੈ । ਸੋਨੀਆ ਗਾਂਧੀ […]
ਸਿਹਤ ਵਿਗੜਨ ਤੇ ਸੋਨੀਆ ਗਾਂਧੀ ਹਸਪਤਾਲ ਹੋਈ ਦਾਖਲ Read Post »










