ਵਿਜੀਲਸ ਬਿਊਰੋ ਵੱਲੋਂ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਕਾਬੂ
ਪਟਿਆਲਾ, 26 ਮਾਰਚ 2026 : ਭ੍ਰਿਸ਼ਟਾਚਾਰ (Corruption) ਵਿਰੁੱਧ ਵਿਢੀ ਮੁਹਿੰਮ ਤਹਿਤ ਇਕ ਸਰਕਾਰੀ ਅਧਿਕਾਰੀ ਨੂੰ ਰਿਸ਼ਵਤ (Bribe) ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਗ੍ਰਿਫ਼ਤਾਰ (Arrested) ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਕੌਣ ਹੈ ਇਹ ਸਬ-ਇੰਸਪੈਕਟਰ ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ ਦਫ਼ਤਰ […]
ਵਿਜੀਲਸ ਬਿਊਰੋ ਵੱਲੋਂ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਕਾਬੂ Read Post »










