ਕਈ ਕੰਪਨੀਆਂ ਕਰ ਰਹੀਆਂ ਹਨ ਪੰਜਾਬ `ਚ ਕਰੋੜਾਂ ਦਾ ਨਿਵੇਸ਼ : ਸੰਜੀਵ ਅਰੋੜਾ
ਚੰਡੀਗੜ੍ਹ, 27 ਦਸੰਬਰ 2025 : ਉਦਯੋਗ, ਵਣਜ ਤੇ ਨਿਵੇਸ਼ ਪ੍ਰੋਤਸਾਹਨ ਮੰਤਰੀ (Minister of Industry, Commerce and Investment Promoti) ਸੰਜੀਵ ਅਰੋੜਾ ਨੇ ਐੱਮ. ਐੱਸ. ਐੱਮ. ਈ. (ਲਘੂ, ਛੋਟੇ ਤੇ ਦਰਮਿਆਨੇ ਉੱਦਮਾਂ) ਸੈਕਟਰ `ਤੇ ਕੇਂਦ੍ਰਿਤ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਦਰਸ਼ੀ ਅਤੇ ਸੁਖਾਵਾਂ ਵਾਤਾਵਰਣ ਸਿਰਜਣ ਲਈ ਪੰਜਾਬ ਸਰਕਾਰ (Punjab Government) ਦੀ ਵਚਨਬੱਧਤਾ ਨੂੰ ਦੁਹਰਾਇਆ । ਕਿਹੜੀ ਕੰਪਨੀ […]
ਕਈ ਕੰਪਨੀਆਂ ਕਰ ਰਹੀਆਂ ਹਨ ਪੰਜਾਬ `ਚ ਕਰੋੜਾਂ ਦਾ ਨਿਵੇਸ਼ : ਸੰਜੀਵ ਅਰੋੜਾ Read Post »










