ਲਿੰਕ ਸੜਕਾਂ ਦੀ ਗੁਣਵੱਤਾ ਮਾਮਲੇ ਵਿਚ ਠੇਕੇਦਾਰ ਨੂੰ ਕਾਰਨ ਦੱਸੋ ਨੋਟਿਸ ਜਾਰੀ
ਚੰਡੀਗੜ੍ਹ, 26 ਦਸੰਬਰ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਪੇਂਡੂ ਖੇਤਰਾਂ ਵਿੱਚ ਬਣ ਰਹੀਆਂ ਲਿੰਕ ਸੜਕਾਂ ਦੀ ਗੁਣਵੱਤਾ ਦਾ ਨਿਰੀਖਣ ਕਰਦੇ ਸਮੇਂ ਠੇਕੇਦਾਰ ਨੂੰ ਬੇਨਿਯਮੀਆਂ ਲਈ (Contractor for irregularities) ਤੁਰੰਤ ਝਾੜ ਪਾਉਂਦਿਆਂ ਉਸਨੂੰ ਕਾਰਨ ਦੱਸੋ ਨੋਟਿਸ (Show Cause Notice) ਜਾਰੀ ਕੀਤਾ । ਚੰਡੀਗੜ੍ਹ ਜਾਂਦੇ ਵੇਲੇ ਖੁਦ ਮੁੱਖ ਮੰਤਰੀ […]
ਲਿੰਕ ਸੜਕਾਂ ਦੀ ਗੁਣਵੱਤਾ ਮਾਮਲੇ ਵਿਚ ਠੇਕੇਦਾਰ ਨੂੰ ਕਾਰਨ ਦੱਸੋ ਨੋਟਿਸ ਜਾਰੀ Read Post »










