ਸਲੀਪਰ ਬੱਸ ਨੂੰ ਅੱਗ ਲੱਗਣ ਨਾਲ 10 ਲੋਕਾਂ ਦੀ ਮੌਤ
ਕਰਨਾਟਕ, 25 ਦਸੰਬਰ 2025 : ਬੰਗਲੁਰੂ ਤੋਂ ਗੋਕਰਨ ਜਾ ਰਹੀ ਬਸ (Bus) ਨੂੰ ਕਰਨਾਟਕ (Karnataka) ਦੇ ਚਿੱਤਰਦੁਰਗਾ ਵਿੱਚ ਟੱਕਰ ਤੋਂ ਬਾਅਦ ਅੱਗ ਲੱਗ ਗਈ । ਜਿਸ ਵਿੱਚ ਸਵਾਰ 10 ਤੋਂ ਵੱਧ ਲੋਕ ਜਿਊਂਦੇ ਸੜ ਗਏ । ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਹਿਰੀਯੂਰ ਤਾਲੁਕ ਦੇ ਨੇੜੇ ਐਨ. ਐਚ. 48 `ਤੇ ਵਾਪਰਿਆ । ਬੱਸ ਜੋ ਕਿ ਬੰਗਲੁਰੂ […]
ਸਲੀਪਰ ਬੱਸ ਨੂੰ ਅੱਗ ਲੱਗਣ ਨਾਲ 10 ਲੋਕਾਂ ਦੀ ਮੌਤ Read Post »










