ਲੇਟੈਸਟ News

Bhagwant Singh Mann

ਤਿੰਨ ਧਾਰਮਿਕ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਲਈ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ, 21 ਦਸੰਬਰ 2025 : ਪੰਜਾਬ ਸਰਕਾਰ (Punjab Government) ਨੇ ਸੂਬੇ ਦੇ ਤਿੰਨ ਪ੍ਰਮੁੱਖ ਧਾਰਮਿਕ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੇ ਆਪਣੇ ਫ਼ੈਸਲੇ ਨੂੰ ਲਾਗੂ ਕਰਨ ਲਈ ਅੱਜ ਨੋਟੀਫਿਕੇਸ਼ਨ (Notifications) ਜਾਰੀ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ `ਤੇ ਲਾਈਵ ਹੋ ਕੇ ਦਿੱਤੀ । ਇਸ ਫ਼ੈਸਲੇ ਦਾ […]

ਤਿੰਨ ਧਾਰਮਿਕ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਲਈ ਨੋਟੀਫਿਕੇਸ਼ਨ ਜਾਰੀ Read Post »

Ja Anmol Ambani

ਅਨਿਲ ਅੰਬਾਨੀ ਦੇ ਪੁੱਤਰ ਤੋਂ ਲਗਾਤਾਰ ਦੂਜੇ ਦਿਨ ਵੀ ਪੁੱਛਗਿੱਛ

ਨਵੀਂ ਦਿੱਲੀ, 21 ਦਸੰਬਰ 2025 : ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) (ਈ. ਡੀ.) ਨੇ ਉਦਯੋਗਪਤੀ ਅਨਿਲ ਅੰਬਾਨੀ ਦੇ ਪੁੱਤਰ ਜੈ ਅਨਮੋਲ ਅੰਬਾਨੀ (Jai Anmol Ambani) (34) ਤੋਂ ਲਗਾਤਾਰ ਦੂਜੇ ਦਿਨ ਕਥਿਤ ਬੈਂਕ ਕਰਜ਼ਾ ਧੋਖਾਦੇਹੀ (Bank loan fraud) ਨਾਲ ਸਬੰਧਤ ਮਨੀ ਲਾਂਡਰਿੰਗ (Money laundering) ਮਾਮਲੇ `ਚ ਪੁੱਛਗਿੱਛ ਕੀਤੀ । ਈ. ਡੀ. ਅਧਿਕਾਰੀਆਂ ਅਨੁਸਾਰ ਜਾਂਚ ਯੈਸ ਬੈਂਕ ਨਾਲ

ਅਨਿਲ ਅੰਬਾਨੀ ਦੇ ਪੁੱਤਰ ਤੋਂ ਲਗਾਤਾਰ ਦੂਜੇ ਦਿਨ ਵੀ ਪੁੱਛਗਿੱਛ Read Post »

Irfan Ansari

ਝਾਰਖੰਡ ਦੇ ਮੰਤਰੀ ਨੇ ਮਹਿਲਾ ਡਾਕਟਰ ਨੂੰ ਦਿੱਤੀ ਨੌਕਰੀ ਅਤੇ ਫਲੈਟ ਦੀ ਆਫਰ

ਰਾਂਚੀ, 21 ਦਸੰਬਰ 2025 : ਝਾਰਖੰਡ ਦੇ ਸਿਹਤ ਮੰਤਰੀ (Jharkhand Health Minister) ਇਰਫਾਨ ਅੰਸਾਰੀ ਨੇ ਕਿਹਾ ਕਿ ਨਿਯੁਕਤੀ ਪੱਤਰ ਵੰਡੇ ਜਾਣ ਦੌਰਾਨ ਹੋਏ ਹਿਜਾਬ ਵਿਵਾਦ (Hijab controversy) ਤੋਂ ਬਾਅਦ ਉਨ੍ਹਾਂ ਨੇ ਬਿਹਾਰ ਦੀ ਇਕ ਮਹਿਲਾ ਡਾਕਟਰ ਨੂੰ 3 ਲੱਖ ਰੁਪਏ ਮਹੀਨਾ ਤਨਖਾਹ, ਸਰਕਾਰੀ ਫਲੈਟ ਅਤੇ ਮਨਭਾਉਂਦੀ ਨਿਯੁਕਤੀ ਵਾਲੀ ਨੌਕਰੀ ਦੀ ਪੇਸ਼ਕਸ਼ ਕੀਤੀ ਹੈ । ਮਹਿਲਾ

ਝਾਰਖੰਡ ਦੇ ਮੰਤਰੀ ਨੇ ਮਹਿਲਾ ਡਾਕਟਰ ਨੂੰ ਦਿੱਤੀ ਨੌਕਰੀ ਅਤੇ ਫਲੈਟ ਦੀ ਆਫਰ Read Post »

Bangladesh violence

ਬੰਗਲਾਦੇਸ਼ ਹਿੰਸਾ ਨੇ 7 ਸਾਲ ਦੀ ਬੱਚੀ ਨੂੰ ਜਿਊਂਦਾ ਸਾੜ ਦਿੱਤਾ

ਢਾਕਾ, 21 ਦਸੰਬਰ 2025 : ਬੰਗਲਾਦੇਸ਼ (Bangladesh) ਦੇ ਲਕਸ਼ਮੀਪੁਰ ਸਦਰ `ਚ ਬੀਤੀ ਦੇਰ ਰਾਤ ਕੁਝ ਸ਼ਰਾਰਤੀ ਅਨਸਰਾਂ ਨੇ ਇਕ ਘਰ ਨੂੰ ਬਾਹਰੋਂ ਤਾਲਾ ਲਗਾ ਕੇ ਪੈਟਰੋਲ ਛਿੜਕ (Spill petrol) ਕੇ ਅੱਗ ਲਾ ਦਿੱਤੀ । ਅੱਗ `ਚ 7 ਸਾਲ ਦੀ ਇਕ ਬੱਚੀ ਦੀ ਜਿਊਂਦਾ ਸੜਨ (Burning alive) ਨਾਲ ਮੌਤ ਹੋ ਗਈ ਅਤੇ ਤਿੰਨ ਹੋਰ ਵਿਅਕਤੀ ਗੰਭੀਰ

ਬੰਗਲਾਦੇਸ਼ ਹਿੰਸਾ ਨੇ 7 ਸਾਲ ਦੀ ਬੱਚੀ ਨੂੰ ਜਿਊਂਦਾ ਸਾੜ ਦਿੱਤਾ Read Post »

Judge G. R. Swaminathan

ਜਸਟਿਸ ਸਵਾਮੀਨਾਥਨ ਦੇ ਸਮਰਥਨ `ਚ ਉਤਰੇ 36 ਸਾਬਕਾ ਜੱਜ

ਨਵੀਂ ਦਿੱਲੀ, 21 ਦਸੰਬਰ 2025 : ਭਾਰਤ ਦੇਸ਼ ਦੇ 36 ਸਾਬਕਾ ਜੱਜਾਂ (36 former judges) ਨੇ ਮਦਰਾਸ ਹਾਈ ਕੋਰਟ (Madras High Court) ਦੇ ਜੱਜ ਜੀ. ਆਰ. ਸਵਾਮੀਨਾਥਨ ਦੇ ਖਿਲਾਫ ਮਹਾਦੋਸ਼ ਚਲਾਉਣ ਦੇ ਵਿਰੋਧੀ ਨੇਤਾਵਾਂ ਦੇ ਕਦਮ ਦੀ ਨਿੰਦਾ ਕਰਨ ਦੀ ਸਾਰੇ ਹਿਤਧਾਰਕਾਂ-ਸਾਰੀਆਂ ਪਾਰਟੀਆਂ ਦੇ ਸੰਸਦ ਮੈਂਬਰਾਂ, ਬਾਰ ਦੇ ਮੈਂਬਰਾਂ, ਨਾਗਰਿਕ ਸੰਗਠਨਾਂ ਅਤੇ ਆਮ ਲੋਕਾਂ ਨੂੰ

ਜਸਟਿਸ ਸਵਾਮੀਨਾਥਨ ਦੇ ਸਮਰਥਨ `ਚ ਉਤਰੇ 36 ਸਾਬਕਾ ਜੱਜ Read Post »

suspended

ਰਿਸ਼ਵਤ ਲੈਣ ਦੇ ਮਾਮਲੇ ਵਿਚ ਫਾਰੈਸਟਰ ਰਾਜ ਕੁਮਾਰ ਮੁਅੱਤਲ

ਪਟਿਆਲਾ, 21 ਦਸੰਬਰ 2025 : ਵਣ ਰੇਂਜ ਪਟਿਆਲਾ (Forest Range Patiala) ਵਿਚ ਪਹਿਲਾਂ ਤੋਂ ਹੀ ਚੱਲ ਰਹੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ ਇਕ ਹੋਰ ਮਾਮਲਾ ਜੁੜਦਾ ਨਜ਼ਰ ਆ ਰਿਹਾ ਹੈ, ਜਿਸ ਵਿਚ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਅੱਖੋਂ ਪਰੋਖੇ ਕਰ ਕੇ ਜੂਨੀਅਰ ਅਧਿਕਾਰੀ ਨੂੰ ਅਹਿਮ ਰੇਂਜ ਦਾ ਚਾਰਜ ਦੇ ਕੇ ਵਿੱਤੀ ਲਾਭ ਪਹੁੰਚਾਉਣ ਵਿਚ ਉਚ ਅਧਿਕਾਰੀਆਂ

ਰਿਸ਼ਵਤ ਲੈਣ ਦੇ ਮਾਮਲੇ ਵਿਚ ਫਾਰੈਸਟਰ ਰਾਜ ਕੁਮਾਰ ਮੁਅੱਤਲ Read Post »

Hardeep Mundian

ਭੂਮੀ ਰਿਕਾਰਡ ਨਾਲ ਸਬੰਧਤ ਸੇਵਾਵਾਂ ਨੂੰ ਬਣਾਇਆ ਜਾ ਰਿਹੈ ਸਰਲ : ਹਰਦੀਪ ਮੁੰਡੀਆਂ

ਚੰਡੀਗੜ੍ਹ, 21 ਦਸੰਬਰ 2025 : ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ (Revenue Minister Hardeep Singh Mundian) ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Government) ਪੂਰੇ ਸੂਬੇ ਵਿਚ ਪਾਰਦਰਸ਼ੀ, ਜਵਾਬਦੇਹ ਤੇ ਜਨ-ਹਿਤੈਸ਼ੀ ਮਾਲ ਪ੍ਰਣਾਲੀ ਸਥਾਪਤ ਕਰਨ ਲਈ ਵਚਨਬੱਧ ਹੈ । ਕਈ ਸਬ-ਡਵੀਜਨਾਂ ਤੇ ਤਹਿਸੀਲ ਕੰਪਲੈਕਸਾਂ ਦਾ ਨਿਰਮਾਣ ਕਾਰਜ ਹੋ ਚੁੱਕਿਐ

ਭੂਮੀ ਰਿਕਾਰਡ ਨਾਲ ਸਬੰਧਤ ਸੇਵਾਵਾਂ ਨੂੰ ਬਣਾਇਆ ਜਾ ਰਿਹੈ ਸਰਲ : ਹਰਦੀਪ ਮੁੰਡੀਆਂ Read Post »

Sanjeev Arora

ਬੈਂਕ ਗਾਰੰਟੀ ਦੀ ਥਾਂ ਹੁਣ ਕਾਰਪੋਰੇਟ ਗਾਰੰਟੀ ਦਾ ਵੀ ਬਦਲ : ਸੰਜੀਵ ਅਰੋੜਾ

ਜਲੰਧਰ, 21 ਦਸੰਬਰ 2025 : ਸੂਬੇ ਵਿਚ ਉਦਯੋਗਿਕ ਵਿਕਾਸ (Industrial development) ਨੂੰ ਉਤਸ਼ਾਹਿਤ ਕਰਨ ਅਤੇ ਕਾਰੋਬਾਰਾਂ ਦੀ ਵਿੱਤੀ ਸਿਹਤ ਨੂੰ ਬਿਹਤਰ ਬਣਾਉਣ ਲਈ ਇਕ ਮਹੱਤਵਪੂਰਨ ਕਦਮ ਚੁੱਕਦੇ ਹੋਏ ਕੈਬਨਿਟ ਨੇ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ (ਆਈ. ਬੀ. ਡੀ. ਪੀ.) 2022 ਵਿਚ ਇਕ ਮਹੱਤਵਪੂਰਨ ਸੋਧ (important modification) ਨੂੰ ਵੀ ਪ੍ਰਵਾਨਗੀ ਦਿੱਤੀ, ਜੋ ਆਈ ਬੀ. ਡੀ. ਪੀ.-2022

ਬੈਂਕ ਗਾਰੰਟੀ ਦੀ ਥਾਂ ਹੁਣ ਕਾਰਪੋਰੇਟ ਗਾਰੰਟੀ ਦਾ ਵੀ ਬਦਲ : ਸੰਜੀਵ ਅਰੋੜਾ Read Post »

Dr. Baljit Kaur

ਨੇਤਰਹੀਣ ਯੂਨੀਅਨਾਂ ਦੀ ਹਰ ਜਾਇਜ਼ ਮੰਗ ਪੂਰੀ ਕੀਤੀ ਜਾਵੇਗੀ : ਡਾ. ਬਲਜੀਤ ਕੌਰ

ਚੰਡੀਗੜ੍ਹ, 21 ਦਸੰਬਰ 2025 : ਪੰਜਾਬ ਸਰਕਾਰ (Punjab Government) ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ । ਇਸੇ ਕੜੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਪੰਜਾਬ ਦੀਆਂ ਨੇਤਰਹੀਣ ਯੂਨੀਅਨਾਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ । ਨੇਤਰਹੀਣਾਂ ਦੀ

ਨੇਤਰਹੀਣ ਯੂਨੀਅਨਾਂ ਦੀ ਹਰ ਜਾਇਜ਼ ਮੰਗ ਪੂਰੀ ਕੀਤੀ ਜਾਵੇਗੀ : ਡਾ. ਬਲਜੀਤ ਕੌਰ Read Post »

Harbhajan ETO

ਪੰਜਾਬ ਸਰਕਾਰ ਬਿਹਤਰ ਸੜਕੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ : ਈ. ਟੀ. ਓ.

ਚੰਡੀਗੜ੍ਹ, 21 ਦਸੰਬਰ 2025 : ਲੋਕ ਨਿਰਮਾਣ ਮੰਤਰੀ (Public Works Minister) ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਭਰ `ਚ ਸੜਕਾਂ ਦੇ ਨਵੀਨੀਕਰਨ ਅਤੇ ਮੁਰੰਮਤ ਦਾ ਕੰਮ ਪੂਰੇ ਜ਼ੋਰਾਂ-ਸ਼ੋਰਾਂ `ਤੇ ਚੱਲ ਰਿਹਾ ਹੈ ਤੇ ਲਿੰਕ ਸੜਕਾਂ (Link roads) ਸਮੇਤ ਹਰ ਪੱਧਰ `ਤੇ ਗੁਣਵੱਤਾ ਵਾਲੇ ਕੰਮ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ

ਪੰਜਾਬ ਸਰਕਾਰ ਬਿਹਤਰ ਸੜਕੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ : ਈ. ਟੀ. ਓ. Read Post »

Scroll to Top