ਲੇਟੈਸਟ News

Meeting

ਜੈਸ਼-ਏ-ਮੁਹੰਮਦ ਅਤੇ ਲਸ਼ਕਰ-ਏ-ਤੋਇਬਾ ਨੇ ਕੀਤੀ ਪਾਕਿ ਦੇ ਬਹਾਵਲਪੁਰ ਵਿਚ ਮੀਟਿੰਗ

ਗੁਰਦਾਸਪੁਰ/ਲਾਹੌਰ, 12 ਦਸੰਬਰ 2025 : ਲਸ਼ਕਰ-ਏ-ਤੋਇਬਾ (Lashkar-e-Taiba) ਅਤੇ ਜੈਸ਼-ਏ-ਮੁਹੰਮਦ (Jaish-e-Mohammed) ਨੇ ਭਾਰਤ ਵਿਰੁੱਧ ਫੌਜਾਂ ਇਕੱਠੀਆਂ ਕਰ ਲਈਆਂ ਹਨ । ਦੋਵਾਂ ਅੱਤਵਾਦੀ ਸਮੂਹਾਂ ਨੇ ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਸਥਿਤ ਬਹਾਵਲਪੁਰ (Bahawalpur) ਵਿਚ ਇਕ ਸਾਂਝੀ ਮੀਟਿੰਗ (ਸਾਂਝੀ ਮੀਟਿੰਗ ) ਕੀਤੀ । ਬਹਾਵਲਪੁਰ ਓਹੀ ਇਲਾਕਾ ਹੈ, ਜਿਸ ਨੂੰ ਆਪ੍ਰੇਸ਼ਨ ਸਿੰਧੂਰ ਦੌਰਾਨ ਭਾਰਤ ਨੇ ਨਿਸ਼ਾਨਾ ਬਣਾਇਆ ਸੀ । […]

ਜੈਸ਼-ਏ-ਮੁਹੰਮਦ ਅਤੇ ਲਸ਼ਕਰ-ਏ-ਤੋਇਬਾ ਨੇ ਕੀਤੀ ਪਾਕਿ ਦੇ ਬਹਾਵਲਪੁਰ ਵਿਚ ਮੀਟਿੰਗ Read Post »

Shivraj Patil

ਪੰਜਾਬ ਦੇ ਸਾਬਕਾ ਰਾਜਪਾਲ ਸਿਵਰਾਜ ਪਾਟਿਲ ਦਾ ਹੋਇਆ ਦੇਹਾਂਤ

ਚੰਡੀਗੜ੍ਹ, 12 ਦਸੰਬਰ 2025 : ਸਾਬਕਾ ਕੇਂਦਰੀ ਮੰਤਰੀ ਸਿਵਰਾਜ ਪਾਟਿਲ (Former Union Minister Shivraj Patil) ਦਾ ਅੱਜ ਸ਼ੁੱਕਰਵਾਰ ਨੂੰ 91 ਸਾਲ ਦੀ ਉਮਰ ਵਿੱਚ ਦੇਹਾਂਤ (Death) ਹੋ ਗਿਆ । ਪ੍ਰਾਪਤ ਜਾਣਕਾਰੀ ਅਨੁਸਾਰ ਸਿ਼ਵਰਾਜ ਪਾਟਿਲ ਲੰਬੇ ਸਮੇਂ ਤੋਂ ਬਿਮਾਰ ਸਨ ਅਤੇ ਹਸਪਤਾਲ ਵਿੱਚ ਇਲਾਜ ਅਧੀਨ ਸੀ । ਸ਼ਿਵਰਾਜ ਪਾਟਿਲ ਨੇ ਲਾਤੂਰ ਵਿੱਚ ਆਖਰੀ ਸਾਹ ਲਏ ਸਨ

ਪੰਜਾਬ ਦੇ ਸਾਬਕਾ ਰਾਜਪਾਲ ਸਿਵਰਾਜ ਪਾਟਿਲ ਦਾ ਹੋਇਆ ਦੇਹਾਂਤ Read Post »

Chief Minister

ਮੁੱਖ ਮੰਤਰੀ ਵੱਲੋਂ ਨਿਰਮਾਣ ਅਧੀਨ ਸੜਕਾਂ ਦੀ ਅਚਨਚੇਤ ਜਾਂਚ

ਪਟਿਆਲਾ, 12 ਦਸੰਬਰ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਨੇ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ (Irregularities in road construction) ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ । ਜਿ਼ਕਰਯੋਗ ਹੈ

ਮੁੱਖ ਮੰਤਰੀ ਵੱਲੋਂ ਨਿਰਮਾਣ ਅਧੀਨ ਸੜਕਾਂ ਦੀ ਅਚਨਚੇਤ ਜਾਂਚ Read Post »

Jewelry stolen in train

ਸਰਾਫਾ ਵਪਾਰੀ ਦੇ ਰੇਲਗੱਡੀ `ਚ ਸੌਣ ਵੇਲੇ ਕਰੋੜਾਂ ਦੇ ਗਹਿਣੇ ਚੋਰੀ

ਥਾਣੇ, 11 ਦਸੰਬਰ 2025 : ਮਹਾਰਾਸ਼ਟਰ ਦੇ ਸੋਲਾਪੁਰ ਤੋਂ ਮੁੰਬਈ (Solapur to Mumbai) ਜਾ ਰਹੇ ਇਕ ਸਰਾਫਾ ਵਪਾਰੀ (Bullion merchant) ਦੇ 5.53 ਕਰੋੜ ਰੁਪਏ ਦੇ ਗਹਿਣੇ ਰੇਲਗੱਡੀ `ਚ ਚੋਰੀ (Jewelry stolen in train) ਹੋ ਗਏ । ਇਹ ਘਟਨਾ 6-7 ਦਸੰਬਰ ਦੀ ਰਾਤ ਨੂੰ ਵਾਪਰੀ ਜਦੋਂ ਵਪਾਰੀ ਸਿੱਧੇਸ਼ਵਰ ਐਕਸਪ੍ਰੈੱਸ ਰਾਹੀਂ ਸੋਲਾਪੁਰ ਤੋਂ ਮੁੰਬਈ ਜਾ ਰਿਹਾ ਸੀ

ਸਰਾਫਾ ਵਪਾਰੀ ਦੇ ਰੇਲਗੱਡੀ `ਚ ਸੌਣ ਵੇਲੇ ਕਰੋੜਾਂ ਦੇ ਗਹਿਣੇ ਚੋਰੀ Read Post »

Bikram majithiya

ਮਜੀਠੀਆ ਦੀ ਜੁਡੀਸ਼ੀਅਲ ਹਿਰਾਸਤ ਵਿਚ ਹੋਇਆ 23 ਤੱਕ ਦਾ ਵਾਧਾ

ਮੋਹਾਲੀ, 11 ਦਸੰਬਰ 2025 : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ `ਚ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਵੀਡੀਓ ਕਾਨਫਰੰਸਿੰਗ ਰਾਹੀਂ ਵਧੀਕ ਜ਼ਿਲਾ ਸੈਸ਼ਨ ਜੱਜ ਹਰਦੀਪ ਸਿੰਘ ਦੀ ਅਦਾਲਤ `ਚ ਪੇਸ਼ੀ ਭੁਗਤੀ । ਇਸ ਦੌਰਾਨ ਅਦਾਲਤ `ਚ ਸਰਕਾਰੀ ਧਿਰ ਵੱਲੋਂ ਪ੍ਰੀਤਇੰਦਰ ਪਾਲ ਸਿੰਘ ਵਿਸ਼ੇਸ਼ ਸਰਕਾਰੀ ਵਕੀਲ ਜਦਕਿ ਮਜੀਠੀਆ ਵੱਲੋਂ ਐਡਵੋਕੇਟ ਐੱਚ.

ਮਜੀਠੀਆ ਦੀ ਜੁਡੀਸ਼ੀਅਲ ਹਿਰਾਸਤ ਵਿਚ ਹੋਇਆ 23 ਤੱਕ ਦਾ ਵਾਧਾ Read Post »

Osian Dodin

ਫਰਾਂਸ ਦੀ ਪ੍ਰੋਫੈਸ਼ਨਲ ਟੈਨਿਸ ਸਟਾਰ ਓਨਲੀਫੈਨਜ਼ `ਤੇ ਜਾਣ ਲਈ ਤਿਆਰ ਟੈਨਿਸ

ਨਵੀਂ ਦਿੱਲੀ, 11 ਦਸੰਬਰ 2025 : ਓਸੀਅਨ ਡੋਡਿਨ (Osian Dodin) ਹਮੇਸ਼ਾ ਤੋਂ ਵਿਵਾਦਪੂਰਨ ਕੰਮਾਂ ਨੂੰ ਲੈ ਕੇ ਚਰਚਾ ਵਿਚ ਰਹਿੰਦੀ ਹੈ। ਜਦੋਂ ਉਸ ਨੇ ਆਪਣੀਆਂ ਛਾਤੀਆਂ ਦੀ ਸਰਜਰੀ ਕਰਵਾਈ ਸੀ ਤਾਂ ਉਹ ਕਾਫੀ ਵਾਇਰਲ ਹੋਈ ਸੀ, ਇਸ ਦੌਰਾਨ ਹਾਲਾਂਕਿ ਉਸ ਨੂੰ ਆਲੋਚਨਾਵਾਂ ਦਾ ਵੀ ਸ਼ਿਕਾਰ ਹੋਣਾ ਪਿਆ ਪਰ ਹੁਣ ਉਹ ਵਿਵਾਦਪੂਰਨ ਸਾਈਟ ਓਨਲੀਫੈਨਜ਼ (OnlyFans )

ਫਰਾਂਸ ਦੀ ਪ੍ਰੋਫੈਸ਼ਨਲ ਟੈਨਿਸ ਸਟਾਰ ਓਨਲੀਫੈਨਜ਼ `ਤੇ ਜਾਣ ਲਈ ਤਿਆਰ ਟੈਨਿਸ Read Post »

Arpit Shukla

ਜਿ਼ਲਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ 44 ਹਜ਼ਾਰ ਪੁਲਸ ਮੁਲਾਜ਼ਮ ਤਾਇਨਾਤ

ਚੰਡੀਗੜ੍ਹ 11 ਦਸੰਬਰ 2025 : ਜਿ਼ਲਾ ਪ੍ਰੀਸ਼ਦ ਤੇ ਪੰਚਾਇਤੀ ਚੋਣਾਂ (Zilla Parishad and Panchayat elections) ਦੇ ਮੱਦੇਨਜ਼ਰ 44 ਹਜ਼ਾਰ ਤੋਂ ਵੱਧ ਪੁਲਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ । ਡੀ. ਜੀ. ਪੀ. ਗੌਰਵ ਯਾਦਵ (D. G. P. Gaurav Yadav) ਨੇ ਕਿਹਾ ਕਿ ਪੰਜਾਬ ਪੁਲਸ ਸੂਬੇ `ਚ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ

ਜਿ਼ਲਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ 44 ਹਜ਼ਾਰ ਪੁਲਸ ਮੁਲਾਜ਼ਮ ਤਾਇਨਾਤ Read Post »

Cricket

ਨਿਊਜ਼ੀਲੈਂਡ ਨੇ ਵੈਸਟਇੰਡੀਜ਼ ਨੂੰ 205 ਦੌੜਾਂ `ਤੇ ਕੀਤਾ ਢੇਰ

ਵੈਲਿੰਗਟਨ, 11 ਦਸੰਬਰ 2025 : ਨਿਊਜ਼ੀਲੈਂਡ (New Zealand) ਨੇ ਤੇਜ਼ ਗੇਂਦਬਾਜ਼ ਬਲੇਯਰ ਟਿਕਨਰ ਦੇ ਜ਼ਖ਼ਮੀ ਹੋਣ ਤੋਂ ਪਹਿਲਾਂ ਕੀਤੇ ਗਏ ਸ਼ਾਨਦਾਰ ਪ੍ਰਦਰਸ਼ਨ ਦੀ ਮਦਦ ਨਾਲ ਵੈਸਟਇੰਡੀਜ਼ (West Indies) ਨੂੰ ਦੂਜੇ ਟੈਸਟ ਕ੍ਰਿਕਟ ਮੈਚ ਵਿਚ ਪਹਿਲੇ ਦਿਨ ਬੁੱਧਵਾਰ ਨੂੰ ਇੱਥ ਪਹਿਲੀ ਪਾਰੀ ਵਿਚ 205 ਦੌੜਾਂ `ਤੇ ਆਊਟ ਕਰ ਦਿੱਤਾ । ਟਿਕਨਰ ਨੇ 32 ਦੌੜਾਂ ਦੇ ਕੇ

ਨਿਊਜ਼ੀਲੈਂਡ ਨੇ ਵੈਸਟਇੰਡੀਜ਼ ਨੂੰ 205 ਦੌੜਾਂ `ਤੇ ਕੀਤਾ ਢੇਰ Read Post »

Ashwani vaishnav

1300 ਤੋਂ ਵੱਧ ਰੇਲਵੇ ਸਟੇਸ਼ਨਾਂ ਦਾ ਕੀਤਾ ਜਾ ਰਿਹਾ ਹੈ ਨਵੀਨੀਕਰਨ: ਵੈਸ਼ਨਵ

ਨਵੀਂ ਦਿੱਲੀ, 11 ਦਸੰਬਰ 2025 : ਭਾਰਤ ਦੇੇਸ਼ ਦੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ (Union Railway Minister Ashwini Vaishnav) ਨੇ ਲੋਕ ਸਭਾ `ਚ ਕਿਹਾ ਕਿ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ (Amrit Bharat Station Scheme) ਅਧੀਨ 1300 ਤੋਂ ਵੱਧ ਰੇਲਵੇ ਸਟੇਸ਼ਨਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ । ਪੂਰੇ ਦੇਸ਼ `ਚ ਹਨ ਲਗਭਗ 7000 ਰੇਲਵੇ ਸਟੇਸ਼ਨ :

1300 ਤੋਂ ਵੱਧ ਰੇਲਵੇ ਸਟੇਸ਼ਨਾਂ ਦਾ ਕੀਤਾ ਜਾ ਰਿਹਾ ਹੈ ਨਵੀਨੀਕਰਨ: ਵੈਸ਼ਨਵ Read Post »

Anil Joshi

ਡਾ. ਨਵਜੋਤ ਕੌਰ ਸਿੱਧੂ ਨੂੰ ਸਾਬਕਾ ਮੰਤਰੀ ਜੋਸ਼ੀ ਨੇ ਭੇਜਿਆ ਕਾਨੂੰਨੀ ਨੋਟਿਸ

ਚੰਡੀਗੜ੍ਹ, 11 ਦਸੰਬਰ 2025 : ਕਾਂਗਰਸ ਦੇ ਸੀਨੀਅਰ ਆਗੂ ਅਨਿਲ ਜੋਸ਼ੀ (Anil Joshi) ਤੇ ਵੀ ਬਾਕੀਆਂ ਵਾਂਗ ਲਗਾਏ ਗਏ ਤਰ੍ਹਾਂ-ਤਰ੍ਹਾਂ ਦੇ ਦੋਸ਼ਾਂ ਦੇ ਚਲਦਿਆਂ ਅਨਿਲ ਜੋਸ਼ੀ ਕਿ ਸਾਬਕਾ ਕੈਬਨਿਟ ਮੰਤਰੀ ਵੀ ਹਨ ਨੇ ਡਾ. ਨਵਜੋਤ ਕੌਰ ਸਿੱਧੂ ਨੂੰ ਲੀਗਲ ਨੋਟਿਸ (Legal Notice) ਭੇਜਿਆ ਹੈ । ਦੱਸਯੋਗ ਹੈ ਕਿ ਡਾ. ਸਿੱਧੂ ਵਲੋਂ ਆਪਣੀ ਕੀਤੀ ਗਈ ਬਿਆਨਬਾਜੀ

ਡਾ. ਨਵਜੋਤ ਕੌਰ ਸਿੱਧੂ ਨੂੰ ਸਾਬਕਾ ਮੰਤਰੀ ਜੋਸ਼ੀ ਨੇ ਭੇਜਿਆ ਕਾਨੂੰਨੀ ਨੋਟਿਸ Read Post »

Scroll to Top