ਲੇਟੈਸਟ News

Incometax deepartment raid

ਆਨ-ਲਾਈਨ ਸੱਟੇਬਾਜੀ ਦੇ ਮਾਮਲੇ ਵਿਚ ਇਨਕਮ ਟੈਕਸ ਵਿਭਾਗ ਨੇ ਕੀਤੀ ਰੇਡ

ਚੰਡੀਗੜ੍ਹ, 20 ਸਤੰਬਰ 2025 : ਭਾਰਤ ਸਰਕਾਰ ਦੇ ਕੇਂਦਰੀ ਵਿਭਾਗ ਇਨਕਮ ਟੈਕਸ ਵਲੋਂ ਭਾਰਤ-ਪਾਕਿਸਤਾਨ ਵਿਚਾਲੇ ਖੇਡੇ ਗਏ ਏਸ਼ੀਆ ਕੱਪ ਦੇ ਕ੍ਰਿਕਟ ਮੈਚ ਦੌਰਾਨ ਆਨ-ਲਾਈਨ ਸੱਟੇਬਾਜੀ ਦੇ ਮਾਮਲੇ ਵਿਚ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ’ਚ 35 ਥਾਵਾਂ ’ਤੇ ਇਨਕਮ ਟੈਕਸ ਵਿਭਾਗ ਵੱਲੋਂ ਰੇਡ ਕੀਤੀ ਗਈ । ਆਮਦਨ ਕਰ ਵਿਭਾਗ ਦੀਆਂ ਚੰਡੀਗੜ੍ਹ ਅਤੇ ਸ਼ਿਮਲਾ ਟੀਮਾਂ ਨੇ […]

ਆਨ-ਲਾਈਨ ਸੱਟੇਬਾਜੀ ਦੇ ਮਾਮਲੇ ਵਿਚ ਇਨਕਮ ਟੈਕਸ ਵਿਭਾਗ ਨੇ ਕੀਤੀ ਰੇਡ Read Post »

Nigerian People

ਤਿੰਨ ਅਫਰੀਕੀ ਨਾਗਰਿਕ ਦਿੱਲੀ ਪੁਲਸ ਨੇ ਕੀਤੇ ਗ੍ਰਿਫ਼ਤਾਰ

ਨਵੀਂ ਦਿੱਲੀ, 20 ਸਤੰਬਰ 2025 : ਭਾਰਤ ਦੇਸ਼ ਇਕ ਵਾਰ ਆਉਣ ਤੋਂ ਬਾਅਦ ਮੁੜ ਆਪਣੇ ਦੇਸ਼ ਨਾ ਪਰਤਣ ਵਾਲੇ ਤਿੰਨ ਅਫਰੀਕੀ ਨਾਗਰਿਕਾਂ ਨੂੰ ਅੱਜ ਦੱਖਣ-ਪੱਛਮੀ ਜ਼ਿਲ੍ਹਾ ਪੁਲਸ ਆਪ੍ਰੇਸ਼ਨ ਸੈੱਲ ਨੇ ਵੱਡੀ ਕਾਰਵਾਈ ਕਰਦਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ । ਕਿਵੇਂ ਲੱਗਿਆ ਅਫਰੀਕੀ ਨਾਗਰਿਕਾਂ ਦੇ ਭਾਰਤ ਵਿਚ ਗੈਰ-ਕਾਨੂੰਨੀ ਤੌੌਰ ਤੇ ਰਹਿਣ ਦਾ ਦਿੱਲੀ ਦੀ ਦੱਖਣ-ਪੱਛਮੀ ਪੁਲਸ ਨੇ

ਤਿੰਨ ਅਫਰੀਕੀ ਨਾਗਰਿਕ ਦਿੱਲੀ ਪੁਲਸ ਨੇ ਕੀਤੇ ਗ੍ਰਿਫ਼ਤਾਰ Read Post »

Suicide

ਇੱਕ ਵਿਅਕਤੀ ਵਲੋਂ ਪੱਖੇ ਨਾਲ ਲਟਕ ਕੇ ਕੀਤੀ ਆਤਮ ਹੱਤਿਆ

ਨਾਭਾ 16 ਜੁਲਾਈ 2025 : ਨਾਭਾ ਦੀ ਜੈਮਲ ਸਿੰਘ ਕਲੋਨੀ (Nabha Jaimal Singh Colony) ਵਿਖੇ ਇਕ ਵਿਅਕਤੀ ਨੇ ਪੱਖੇ ਨਾਲ ਲਟਕ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ । ਜਾਣਕਾਰੀ ਅਨੁਸਾਰ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ (Assistant Police Station Officer) ਬਲਵਿੰਦਰ ਸਿੰਘ ਨੇ ਦੱਸਿਆ ਕਿ ਸਾਨੂੰ ਇਤਲਾਹ ਮਿਲੀ ਸੀ ਕਿ ਰਾਜੇਸ਼ ਕੁਮਾਰ (48) ਸਾਲਾ ਪੁੱਤਰ ਲੇਟ

ਇੱਕ ਵਿਅਕਤੀ ਵਲੋਂ ਪੱਖੇ ਨਾਲ ਲਟਕ ਕੇ ਕੀਤੀ ਆਤਮ ਹੱਤਿਆ Read Post »

ਡੀ. ਸੀ. ਨੇ ਕੀਤੀ ਪਾਇਪ ਲਾਈਨ ਦਾ ਕੰਮ ਛੇਤੀ ਮੁਕੰਮਲ ਕਰਨ ਦੀ ਹਦਾਇਤ

ਪਟਿਆਲਾ, 16 ਜੁਲਾਈ 2025 : ਪਟਿਆਲਾ ਸ਼ਹਿਰ `ਚ 247 ਨਹਿਰੀ ਪਾਣੀ ਦੀ ਸਪਲਾਈ (247 Canal Water Supply) ਲਈ ਪਾਇਪ ਲਾਈਨ ਪਾਉਣ ਦੇ ਚੱਲ ਰਹੇ ਕੰਮ ਦੌਰਾਨ ਜੇਲ ਰੋਡ `ਤੇ ਤ੍ਰਿਪੜੀ ਟੀ ਪੁਆਇੰਟ ਤੋਂ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਦੇ ਅੱਗਿਉਂ ਹੁੰਦੇ ਹੋਏ ਵਾਇਆ ਖੰਡਾ ਚੌਂਕ 18 ਨੰਬਰ ਫਾਟਕ ਫਲਾਈਓਵਰ (ਪੁਰਾਣਾ ਬੱਸ ਸਟੈਂਡ) ਤੋਂ ਪਹਿਲਾਂ ਹੋਟਲਾਂ ਵਾਲੇ

ਡੀ. ਸੀ. ਨੇ ਕੀਤੀ ਪਾਇਪ ਲਾਈਨ ਦਾ ਕੰਮ ਛੇਤੀ ਮੁਕੰਮਲ ਕਰਨ ਦੀ ਹਦਾਇਤ Read Post »

Government swimming pool

ਸਰਕਾਰੀ ਸਵੀਮਿੰਗ ਪੂਲ ਨੂੰ ਕੀਤਾ ਜਾਵੇਗਾ ਆਧੁਨਿਕ ਸਹੂਲਤਾਂ ਨਾਲ ਲੈਸ

ਪਟਿਆਲਾ, 16 ਜੁਲਾਈ 2025 : ਡਿਪਟੀ ਕਮਿਸ਼ਨਰ (Deputy Commissioner) ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਪਟਿਆਲਾ ਦੇ ਸਰਕਾਰੀ ਸਵੀਮਿੰਗ ਪੂਲ `ਤੇ ਪੰਜਾਬ ਸਰਕਾਰ 15 ਲੱਖ ਰੁਪਏ ਖਰਚ ਕਰਕੇ ਇਸ ਨੂੰ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਕਰ ਰਹੀ ਹੈ । ਉਨ੍ਹਾਂ ਕਿਹਾ ਕਿ ਇਸ ਸੰਬੰਧੀ ਟੈਂਡਰ ਜਾਰੀ ਹੋ ਚੁੱਕਾ ਹੈ, ਜਲਦੀ ਹੀ ਵਿਕਾਸ ਕਾਰਜ ਸ਼ੁਰੂ ਹੋ

ਸਰਕਾਰੀ ਸਵੀਮਿੰਗ ਪੂਲ ਨੂੰ ਕੀਤਾ ਜਾਵੇਗਾ ਆਧੁਨਿਕ ਸਹੂਲਤਾਂ ਨਾਲ ਲੈਸ Read Post »

Sewa Kender

ਸੇਵਾ ਕੇਂਦਰ ਰਹੇਗਾ ਸਵੇਰੇ 8 ਤੋਂ ਸ਼ਾਮ 8 ਵਜੇ ਤੱਕ ਖੁੱਲ੍ਹਾ

ਪਟਿਆਲਾ, 16 ਜੁਲਾਈ 2025 : ਵਧੀਕ ਡਿਪਟੀ ਕਮਿਸ਼ਨਰ (Additional Deputy Commissioner) (ਜ) ਇਸ਼ਾ ਸਿੰਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਨਿਗਮ ਦਫ਼ਤਰ ਪਟਿਆਲਾ ਦਾ ਸੇਵਾ ਕੇਂਦਰ (Service Center) ਆਮ ਲੋਕਾਂ ਦੀ ਸਹੂਲਤ ਨੂੰ ਦੇਖਦੇ ਹੋਏ ਹੁਣ ਸਵੇਰੇ 8 ਤੋਂ ਸ਼ਾਮ 8 ਵਜੇ ਤੱਕ, ਲਗਾਤਾਰ 12 ਘੰਟੇ ਖੁੱਲ੍ਹਾ ਰਹੇਗਾ । ਆਮ ਲੋਕਾਂ ਨੂੰ ਲਾਭ ਹੋਵੇਗਾ ਇਸ਼ਾ

ਸੇਵਾ ਕੇਂਦਰ ਰਹੇਗਾ ਸਵੇਰੇ 8 ਤੋਂ ਸ਼ਾਮ 8 ਵਜੇ ਤੱਕ ਖੁੱਲ੍ਹਾ Read Post »

Case RejisteredCase Rejistered

ਲੱਖਾਂ ਰੁਪਏ ਦੀ ਧੋਖਾਧੜੀ ਕਰਨ ਤੇ ਦੋ ਵਿਰੁੱਧ ਕੇਸ ਦਰਜ

ਪਟਿਆਲਾ, 16 ਜੁਲਾਈ 2025 : ਥਾਣਾ ਅਰਬਨ ਐਸਟੇਟ (Urban Estate Police Station) ਪਟਿਆਲਾ ਵਿਖੇ ਦੋ ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ 316 (2), 318 (4), 351 (2), 61 ਬੀ. ਐਨ. ਐਸ. ਤਹਿਤ ਵੱਧ ਮੁਨਾਫਾ/ਵਿਆਜ ਕਮਾਉਣ ਜਾਂ ਪਲਾਟ ਦੇਣ ਦਾ ਝਾਂਸਾ ਦੇ ਕੇ 45 ਲੱਖ ਰੁਪਏ ਲੈ ਕੇ ਵੀ ਨਾ ਤਾਂ ਵਿਆਜ/ਪਲਾਟ ਦਿੱਤਾ ਅਤੇ ਨਾ ਹੀ ਪੈਸੇ ਵਾਪਸ

ਲੱਖਾਂ ਰੁਪਏ ਦੀ ਧੋਖਾਧੜੀ ਕਰਨ ਤੇ ਦੋ ਵਿਰੁੱਧ ਕੇਸ ਦਰਜ Read Post »

Rajan Arora

ਵਿਧਾਇਕ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ

ਚੰਡੀਗੜ੍ਹ, 16 ਜੁਲਾਈ 2025 : ਪੰਜਾਬ ਦੇ ਜਲੰਧਰ ਤੋਂ ਵਿਧਾਇਕ ਰਮਨ ਅਰੋੜਾ (MLA Raman Arora) ਦੇ ਪੁੱਤਰ ਰਾਜਨ ਅਰੋੜਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਅੱਜ ਭ੍ਰਿਸ਼ਟਾਚਾਰ ਮਾਮਲੇ (Corruption cases) ਵਿਚ ਅੰਤਰਿਮ ਜ਼ਮਾਨਤ ਦੇ ਕੇ ਰਾਹਤ ਦਿੱਤੀ ਗਈ ਹੈ । ਦੱਸਣਯੋਗ ਹੈ ਕਿ ਰਾਜਨ ਅਰੋੜਾ ਵਲੋਂ ਕੋਰਟ ਵਿਚ ਦਾਖਲ ਕੀਤੀ ਗਈ ਜ਼ਮਾਨਤ ਪਟੀਸ਼ਨ (Bail petition)

ਵਿਧਾਇਕ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ Read Post »

Army Colonel Bath

ਸੀ. ਬੀ. ਆਈ. ਕਰੇਗੀ ਕਰਨਲ ਬਾਠ ਕੁੱਟਮਾਰ ਮਾਮਲੇ ਦੀ ਜਾਂਚ

ਚੰਡੀਗੜ੍ਹ, 16 ਜੁਲਾਈ 2025 : ਸ਼ਾਹੀ ਸ਼ਹਿਰ ਪਟਿਆਲਾ ਦੇ ਪਟਿਆਲਾ-ਸੰਗਰੂਰ ਰੋਡ ਤੇ ਬਣੇ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਦੇ ਬਾਹਰ ਬਣੇ ਇਕ ਢਾਬੇ ਤੇ ਪੁਲਸ ਕਰਮਚਾਰੀਆਂ ਤੇ ਅਧਿਕਾਰੀਆਂ ਵਲੋਂ ਭਾਰਤੀ ਫੌਜ ਦੇ ਕਰਨਲ ਪੁਸ਼ਪਿੰਦਰ ਸਿੰਘ ਬਾਠ ( Army Colonel Bath) ਤੇ ਉਨ੍ਹਾਂ ਦੇ ਪੁੱਤਰ ਅੰਗਦ ਸਿੰਘ ਬਾਠ ਦੀ ਕੀਤੀ ਗਈ ਕੁੱਟਮਾਰ ਮਾਮਲੇ ਵਿਚ ਜਾਂਚ ਹੁਣ ਪੰਜਾਬ

ਸੀ. ਬੀ. ਆਈ. ਕਰੇਗੀ ਕਰਨਲ ਬਾਠ ਕੁੱਟਮਾਰ ਮਾਮਲੇ ਦੀ ਜਾਂਚ Read Post »

Central Bureau of Investigation

18 ਸਾਲਾਂ ਦੀ ਨੌਕਰੀ ਵਿਚ ਤਨਖਾਹ 4 ਕਰੋੜ ਤੇ ਜਾਇਦਾਦ 80 ਕਰੋੜ

ਨਵੀਂ ਦਿੱਲੀ, 16 ਜੁਲਾਈ 2025 : ਭਾਰਤ ਸਰਕਾਰ ਦੇ ਇਕ ਆਈ. ਆਰ. ਐਸ. ਅਧਿਕਾਰੀ (I. R. S. Officer) ਜਿਸਨੂੰ ਕੁੱਝ ਦਿਨ ਪਹਿਲਾਂ ਭਾਰਤ ਦੇਸ਼ ਦੀ ਕੇਂਦਰੀ ਜਾਂਚ ਏਜੰਸੀ ਸੈਂਟਰਲ ਬਿਊਰੋ ਆਫ ਇਨਵੈਸਟੀਗੇਸ਼ਨ (ਸੀ. ਬੀ. ਆਈ.) ਵਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਦੀ ਸੀ. ਬੀ. ਆਈ. ਵਲੋਂ ਕੀਤੀ ਗਈ ਜਾਂਚ ਦੌਰਾਨ 18 ਸਾਲਾਂ ਦੀ ਨੌਕਰੀ ਦੌਰਾਨ ਮਿਲਣ

18 ਸਾਲਾਂ ਦੀ ਨੌਕਰੀ ਵਿਚ ਤਨਖਾਹ 4 ਕਰੋੜ ਤੇ ਜਾਇਦਾਦ 80 ਕਰੋੜ Read Post »

Scroll to Top